ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ 'ਬੋਲੇਗਾ ਘਨੌਰ, ਬਦਲੇਗਾ ਦੌਰ' ਪੈਦਲ ਮਾਰਚ ਐਤਵਾਰ ਨੂੰ ਆਪਣੇ ਦੂਜੇ ਦਿਨ ਵਿੱਚ ਦਾਖਲ ਹੋਇਆ ਅਤੇ ਘਨੌਰ ਹਲਕੇ ਦੇ ਪਿੰਡਾਂ ਵਿੱਚੋਂ ਦੀ ਆਪਣਾ ਸਫ਼ਰ ਜਾਰੀ ਰੱਖਿਆ।ਦੂਜੇ ਦਿਨ ਮਾਰਚ ਪਿੰਡ ਪਬਰੀ, ਬਢੋਲੀ ਗੁੱਜਰਾਂ, ਗੰਡਿਆ ਖੇੜੀ,...