Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਸਰਵਜੀਤ ਕੌਰ ਮਾਣੂੰਕੇ ਵੱਲੋਂ ਕਰਮਜੀਤ ਅਨਮੋਲ ਦਾ ਜਗਰਾਉਂ ਪਹੁੰਚਣ 'ਤੇ ਨਿੱਘਾ ਸਵਾਗਤ

17-Mar-2024 ਜਗਰਾਉਂ

ਉੱਘੇ ਫਿਲਮ ਅਦਾਕਾਰ, ਲੋਕ ਗਾਇਕ, ਕਮੇਡੀਅਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦਾ ਫਰੀਦਕੋਟ ਨੂੰ ਜਾਂਦਿਆਂ ਜਗਰਾਉਂ ਪਹੁੰਚਣ 'ਤੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਨਿੱਘਾ ਸਵਾਗਤ ਕੀਤਾ...

 

ਸਰਵਜੀਤ ਕੌਰ ਮਾਣੂੰਕੇ ਨੇ ਮੁੜ ਸ਼ੁਰੂ ਕਰਵਾਇਆ ਅਖਾੜਾ ਨਹਿਰ ਦੇ ਨਵੇਂ ਪੁਲ ਦਾ ਨਿਰਮਾਣ

15-Mar-2024 ਜਗਰਾਉਂ

ਹਲਕਾ ਜਗਰਾਉਂ ਅਤੇ ਹਲਕਾ ਰਾਏਕੋਟ ਦੇ ਨਾਲ-ਨਾਲ ਮਾਲਵਾ ਖੇਤਰ ਨੂੰ ਦੁਆਬੇ ਨਾਲ ਜੋੜਨ ਵਾਲਾ ਅਬੋਹਰ ਬ੍ਰਾਂਚ ਅਖਾੜਾ ਨਹਿਰ ਦਾ ਪ੍ਰਮੁੱਖ ਪੁਲ, ਜੋ ਕੁੱਝ ਸਮਾਂ ਪਹਿਲਾਂ ਬਣਨਾਂ ਸ਼ੁਰੂ ਹੋ ਗਿਆ ਸੀ, ਪਰੰਤੂ ਧਰਤੀ ਵਿੱਚ ਪੱਥਰ ਆ ਜਾਣ ਕਾਰਨ ਕੰਮ ਬੰਦ ਹੋ ਗਿਆ ਸੀ। ਇਸ ਪੁਲ ਦਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ...

 

ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ 'ਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿਰੋਧੀਆਂ ਨੂੰ ਘੇਰਿਆ

05-Mar-2024 ਚੰਡੀਗੜ੍ਹ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ 'ਬੱਜ਼ਟ ਇਜ਼ਲਾਸ' ਦੌਰਾਨ ਅਕਾਲੀ-ਕਾਂਗਰਸੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੇਵਲ ਦੋ ਸਾਲਾਂ ਵੀ ਕੀਤੀਆਂ ਬੇ-ਮਿਸਾਲ ਪ੍ਰਾਪਤੀਆਂ ਖਾਸ ਕਰਕੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾ...

 

ਐਸ ਸੀ ਵਰਗ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

13-Feb-2024 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਕਬੀਲਿਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ। ਕਮੇਟੀ ਦੇ ਸਭਾਪਤੀ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ, ਸ੍ਰੀ ਅਮਿਤ ਰਤਨ ਕੋਟਫੱਤਾ, ਸ. ਦਲਬੀਰ ਸਿੰਘ ਟੌਂਗ, ਸ. ਜਗਸੀਰ ਸਿੰਘ, ਸ. ਜਸਬੀਰ ਸਿੰਘ ਸੰਧੂ,...

 

'ਆਪ' ਦੀ ਸਰਕਾਰ, ਆਪ ਦੇ ਦੁਆਰ - ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵਲੋਂ ਨਗਰ ਕੌਂਸਲ ਜਗਰਾਉਂ ਅਧੀਨ ਵੱਖ-ਵੱਖ ਵਾਰਡਾਂ 'ਚ ਲੱਗੇ ਕੈਂਪਾਂ ਦਾ ਨੀਰੀਖਣ

06-Feb-2024 ਜਗਰਾਉਂ/ਲੁਧਿਆਣਾ

ਸਬ ਡਵੀਜ਼ਨ ਜਗਰਾਉਂ ਵਿੱਚ ਪੰਜਾਬ ਸਰਕਾਰ ਵੱਲੋਂ 'ਆਪ' ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਸਰਕਾਰੀ ਸਕੀਮਾਂ ਦਾ ਲਾਭ ਨਾਗਰਿਕਾਂ ਨੂੰ ਦੇਣ ਲਈ ਅੱਜ ਨਗਰ ਕੌਂਸਲ ਜਗਰਾਉਂ ਦੇ ਵਾਰਡ ਨੰਬਰ 1 ਤੋਂ 6 ਤੱਕ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ ਗਏ। ਕੈਂਪਾਂ ਦੇ ਅੱਜ ਪਹਿਲੇ ਦਿਨ ਹਲਕਾ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ...

 

ਸਾਡੇ ਸਮਾਜਿਕ ਬਦਲਾਅ 'ਚ ਔਰਤਾਂ ਦੀ ਅਹਿਮ ਭੂਮਿਕਾ ਹੈ - ਡਾ. ਬਲਜੀਤ ਕੌਰ

17-Oct-2023 ਲੁਧਿਆਣਾ

ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਵਿੱਚ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੀ ਕਾਬਲੀਅਤ ਹੁੰਦੀ ਹੈ ਜੇਕਰ ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਪ੍ਰੇਰਣਾ ਅਤੇ ਸਹਿਯੋਗ ਮਿਲੇ। ਉਹ ਅੱਜ ਸਥਾਨਕ ਰੈਡੀਸ਼ਨ ਹੋਟਲ ਵਿਖੇ ਸੋਸਾਇਟੀ ਅਤੇ ਐਸ.ਆਰ.ਐਸ.ਐਫ. ਇੰਡੀਆ ਵੱਲੋਂ ਆਯੋਜਿਤ ਮਹਿਲਾ ਸ਼ਕਤੀਕਰਨ...

 

ਸਰਵਜੀਤ ਕੌਰ ਮਾਣੂੰਕੇ ਨੇ ਰੱਖਿਆ ਅਖਾੜਾ ਨਹਿਰ ਦੇ ਨਵੇਂ ਪੁੱਲ ਦਾ ਨੀਂਹ ਪੱਥਰ

14-Aug-2023 ਜਗਰਾਉਂ

ਜਗਰਾਉਂ ਤੋਂ ਰਾਏਕੋਟ ਰੋਡ 'ਤੇ ਅਖਾੜਾ ਨਹਿਰ ਉਪਰ ਨਵਾਂ ਪੁਲ ਬਣਨ ਨਾਲ ਹਲਕੇ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਲੋਕਾਂ ਨੂੰ ਹੁਣ ਪੁਰਾਣੇ ਤੰਗ ਪੁਲ ਉਪਰ ਲੱਗਦੇ ਲੰਮੇ ਜ਼ਾਮ ਵਿੱਚ ਨਹੀਂ ਫਸਣਾ ਪਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਅਖਾੜਾ...

 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਹੱਕ 'ਚ ਸੜਕਾਂ 'ਤੇ ਉਤਰੇ ਹਲਕੇ ਦੇ ਲੋਕ

12-Jul-2023 ਜਗਰਾਉਂ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਹੱਕ ਵਿੱਚ ਹਲਕੇ ਦੇ ਵਲੰਟੀਅਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਕੱਠੇ ਹੋ ਕੇ ਕੂੜ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਰੋਹ ਭਰਪੂਰ ਨਾਹਰੇਬਾਜ਼ੀ ਕੀਤੀ ਅਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਕੇ...

 

ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ - ਸਰਬਜੀਤ ਕੌਰ ਮਾਣੂੰਕੇ

15-Jun-2023 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ...

 

ਆਮ ਆਦਮੀ ਪਾਰਟੀ ਨੇ ਗਾਲਿਬ ਕਲਾਂ 'ਚ ਅਕਾਲੀਆਂ ਨੂੰ ਦਿੱਤਾ ਧੋਬੀ ਪਟਕਾ

13-Apr-2023 ਜਗਰਾਉਂ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੀ ਬਦਲੀ ਜਾ ਰਹੀ ਨੁਹਾਰ ਅਤੇ ਕੀਤੇ ਜਾ ਰਹੇ ਲੋਕ  ਪੱਖੀ ਕੰਮਾਂ ਤੋਂ ਖੁਸ਼ ਹੋ ਕੇ ਪਿੰਡ ਗਾਲਿਬ ਕਲਾਂ ਦੇ ਪ੍ਰਮੁੱਖ ਟਕਸਾਲੀ ਅਕਾਲੀ ਆਗੂਆਂ ਸਾਬਕਾ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਡੇਅਰੀ ਵਾਲੇ, ਜਸਵੀਰ ਸਿੰਘ ਸ਼ੀਰਾ ਪੰਚ, ਰੁਲਦੂ ਸਿੰਘ...

 

ਨਗਰ ਕੌਂਸਲ ਨੂੰ 92 ਲੱਖ ਦੀ ਗ੍ਰਾਂਟ ਦੇਣ 'ਤੇ ਕੌਂਸਲਰਾਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਸਨਮਾਨ

29-Mar-2023 ਜਗਰਾਉਂ

ਵਿਧਾਨ ਸਭਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਵੱਲੋਂ ਜਗਰਾਉਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮ ਸਲਾਘਾਯੋਗ ਕਦਮ ਹਨ।  ਵਿਧਾਇਕਾ ਮਾਣੂਕੇ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਸਮੁੱਚੇ ਵਾਰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਨਗਰ ਕੌਂਸਲ ਨੂੰ ਮਸ਼ੀਨਰੀ ਖ੍ਰੀਦਣ ਲਈ ਸਰਕਾਰ...

 

ਸਰਕਾਰ ਦਾ ਸਾਲ ਪੂਰਾ ਹੋਣ 'ਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਨਸ਼ਿਆਂ ਵਿਰੁੱਧ 'ਜਾਗ੍ਰਿਤੀ ਮਾਰਚ'

16-Mar-2023 ਜਗਰਾਉਂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾ ਪੂਰਵਕ ਇੱਕ ਸਾਲ ਪੂਰਾ ਹੋਣ 'ਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਅੰਦਰ ਨਸ਼ਿਆਂ ਵਿਰੁੱਧ ਦੂਜਾ 'ਜਾਗ੍ਰਿਤੀ ਮਾਰਚ' ਕੱਢਿਆ ਗਿਆ। ਇਸ 'ਜਾਗ੍ਰਿਤੀ ਮਾਰਚ' ਦੀ ਅਗਵਾਈ ਕਰਦਿਆਂ 'ਆਪ' ਦੇ ਸੀਨੀਅਰ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਹਲਕੇ ਦੇ...

 

ਹੋਲੇ ਮੁਹੱਲੇ ਨੂੰ ਸਮਰਪਿਤ 'ਆਪ' ਵਲੰਟੀਅਰਾਂ ਵੱਲੋਂ ਨਸ਼ਿਆਂ ਖਿਲਾਫ਼ ਮਾਰਚ

04-Mar-2023 ਜਗਰਾਉਂ

ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਬੂਥ ਵਲੰਟੀਅਰਾਂ ਨੇ ਇਕੱਠੇ ਹੋ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਹਿਨੁਮਾਈ ਹੇਠ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਹੋਲੇ ਮੁਹੱਲੇ ਨੂੰ ਸਮਰਪਿਤ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗ੍ਰਿਤ ਕਰਦਾ ਪਿੰਡ ਕਾਉਂਕੇ ਕਲਾਂ ਤੋਂ ਮਾਣੂੰਕੇ...

 

ਸ਼ਹਿਰ ਦੇ ਸੀਵਰੇਜ ਦਾ ਹੱਲ ਕਰਨ ਲਈ ਵਿਧਾਇਕਾ ਮਾਣੂੰਕੇ ਵੱਲੋਂ ਯਤਨ ਤੇਜ਼

04-Mar-2023 ਜਗਰਾਉਂ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਹੁਣ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਦੇ ਲੋਕਾਂ ਨਾਲ ਵੋਟਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ ਅੱਜ ਉਹਨਾਂ ਵੱਲੋਂ ਨਗਰ ਕੌਂਸਲ ਜਗਰਾਉਂ ਅਤੇ ਵਾਟਰ ਸਪਲਾਈ ਤੇ ਸੀਵਰੇਜ਼...

 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਬਿਜਲੀ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਚੀਫ਼ ਇੰਜ: ਹਾਂਸ ਨਾਲ ਮੁਲਾਕਾਤ

23-Feb-2023 ਜਗਰਾਉਂ

ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦੇ ਸਬੰਧ ਵਿੱਚ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਹਾਤੀ ਹਲਕਾ ਲੁਧਿਆਣਾ ਦੇ ਡਿਪਟੀ ਚੀਫ਼ ਇੰਜਨੀਅਰ ਇੰਜ:ਜਗਦੇਵ...

 

ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ

21-Feb-2023 ਜਗਰਾਉਂ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕੰਨੀਆਂ-ਹੁਸੈਨੀ ਵਿਖੇ ਰੇਤ ਦੀ ਖੱਡ ਦਾ ਰੀਬਨ ਕੱਟਕੇ ਉਦਘਾਟਨ ਕੀਤਾ ਅਤੇ ਸਸਤੇ ਰੇਤੇ ਦੇ ਪਹਿਲੇ ਟਰੈਕਟਰ ਨੂੰ ਝੰਡੀ ਦੇ ਕੇ ਰਵਾਨਾਂ ਕੀਤਾ।...

 

ਬੀਬੀ ਮਾਣੂੰਕੇ ਦੀ ਸੁਪਰਵੀਜ਼ਨ ਕਾਰਨ ਸਿਵਲ ਹਸਪਤਾਲ ਜਗਰਾਉਂ ਨੂੰ ਮਿਲਿਆ ਪਹਿਲਾ ਨੰਬਰ

09-Feb-2023 ਜਗਰਾਉਂ

ਭਾਰਤ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਸਿਵਲ ਹਸਪਤਾਲਾਂ ਦਾ ਸਰਵੇ ਕਰਵਾਇਆ ਗਿਆ, ਜਿਸ ਵਿੱਚ ਸਿਵਲ ਹਸਪਤਾਲ ਜਗਰਾਉਂ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਭਾਰਤ ਸਰਕਾਰ ਨਵੀਂ ਦਿੱਲੀ ਦੇ ਅਡੀਸਨਲ ਸਕੱਤਰ ਅਤੇ ਮਿਸ਼ਨ ਡਾਇਰੈਕਟਰ (ਐਨ.ਐਚ.ਐਮ.)...

 

ਵਿਧਾਇਕਾ ਮਾਣੂੰਕੇ ਵੱਲੋਂ ਲਾਲਾ ਲਾਜਪਤ ਰਾਏ ਭਵਨ ਦੇ ਨਿਰਮਾਣ ਦਾ ਉਦਘਾਟਨ

09-Feb-2023 ਜਗਰਾਉਂ

ਦੇਸ਼ ਦੀ ਅਜ਼ਾਦੀ ਦੇ ਸੰਗਰਾਮ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜੱਦੀ ਸ਼ਹਿਰ ਨੂੰ ਰੁਸ਼ਨਾਉਣ ਅਤੇ ਉਹਨਾਂ ਦੀ ਯਾਦ ਵਿੱਚ ਜਗਰਾਉਂ ਵਿਖੇ ਭਵਨ ਬਨਾਉਣ ਲਈ ਲੰਮੇ ਸਮੇਂ ਤੋਂ ਯਤਨ ਕਰ ਰਹੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਰੰਗ ਲਿਆਉਣ ਲੱਗੀ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ...

 

ਪੰਜਾਬ ਵਿਧਾਨ ਸਭਾ ਸਪੀਕਰ ਕਲਤਾਰ ਸਿੰਘ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

08-Feb-2023 ਜਗਰਾਉਂ/ਲੁਧਿਆਣਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਆਪਣੇ ਸੰਬੋਧਨ ਰਾਹੀਂ ਆਪਣੇ ਦੇਸ਼ ਵਿੱਚ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ...

 

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕੀਤੀ, ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ

05-Feb-2023 ਗੋਰਸੀਆਂ ਖਾਨ ਮੁਹੰਮਦ (ਲੁਧਿਆਣਾ)

ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD