ਸਤਲੁਜ ਪਬਲਿਕ ਸਕੂਲ ਜੂਨੀਅਰ ਵਿੰਗ, ਸੈਕਟਰ 2 ਦਾ ਤਿੰਨ ਦਿਨਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ। ਇਸ ਦੌਰਾਨ ਛੋਟੇ ਬੱਚਿਆਂ ਨੇ ਸਟੇਜ ਅਤੇ ਆਪਣੀ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕਰਦੇ ਹੋਏ ਬਿਹਤਰੀਨ ਪ੍ਰਸਤੁਤੀ ਪੇਸ਼ ਕੀਤੀ। ਇਸ ਸਾਲਾਨਾ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਬ੍ਰਿਗੇਡੀਅਰ ਐਮ ਕੇ ਖਾਨ ਅਤੇ ਖ਼ਾਸ ਮਹਿਮਾਨ...