ਭਾਰਤੀ ਜਨਤਾ ਪਾਰਟੀ ਦੇ ਕੌਮੀਂ ਬੁਲਾਰੇ ਤੇ ਸਾਬਕਾ ਕੇਂਦਰੀ ਮੰਤਰੀ ਸ਼ਾਹ ਨਵਾਜ ਹੁਸੈਨ ਨੇ ਅੱਜ ਕਿਹਾ ਕਿ ਪੰਜਾਬ ਦੇ ਹਰ ਪਿੰਡ-ਸ਼ਹਿਰ ਵਿਚ ਵਿਕਾਸ ਨਜ਼ਰ ਆਉਂਦਾ ਹੈ, ਜਿਸ ਕਰਕੇ ਅਕਾਲੀ ਦਲ-ਭਾਜਪਾ ਗੱਠਜੋੜ ਦੀ ਮੁੜ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ...