ਬਾਦਲ ਵੱਲੋਂ ਕਿਸਾਨਾਂ ਅਤੇ ਖਪਤਕਾਰਾਂ ਨੂੰ ਲਾਭ ਮੁਹੱਈਆ ਕਰਵਾਉਣ ਲਈ ਐਫ.ਸੀ.ਆਈ. ਦੇ ਪੁਨਰਗਠਨ 'ਤੇ ਜ਼ੋਰ 28-Nov-2014 ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਊਣਤਾਈਆਂ ਤੋਂ ਰਹਿਤ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕਿਸਾਨਾਂ ਅਤੇ ਖਪਤਕਾਰਾਂ ਨੂੰ ਫਾਇਦਾ ਮੁਹੱਈਆ ਕਰਵਾਉਣ ਦੇ ਵਾਸਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਪੁਨਰਗਨ 'ਤੇ ਜ਼ੋਰ ਦਿੱਤਾ ਹੈ।ਮੁੱਖ ਮੰਤਰੀ ਨੇ ਇਹ ਵਿਚਾਰ ਐਫ.ਸੀ.ਆਈ. ਦੇ...