17-Jul-2016 ਘੁਮਾਣ, (ਬਟਾਲਾ)
ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਮਾਜਿਕ , ਧਾਰਮਿਕ ਅਤੇ ਭਾਈਚਾਰਕ ਸਾਂਝ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਅੱਜ ਪਵਿੱਤਰ ਨਗਰੀ ਘੁਮਾਣ ਵਿਖੇ ਭਗਤ ਨਾਮਦੇਵ ਜੀ ਦੀ ਯਾਦ ਵਿਚ ਪੰਜਾਬ ਸਰਕਾਰ ਵਲੋਂ 12 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਬਾਬਾ ਨਾਮਦੇਵ ਯੂਨੀਵਰਸਿਟੀ...