Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਅਕਾਲੀ ਦਲ ਵੱਲੋਂ ਮਨਪ੍ਰੀਤ ਦੁਆਰਾ ਬਜਟ ਉੱਤੇ ਜੁਆਬ ਦੇ ਬਹਾਨੇ ਕੀਤੀ ਘਟੀਆ ਫਿਕਰੇਬਾਜ਼ੀ ਦੀ ਨਿਖੇਧੀ

28-Mar-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਤਕਰੀਰ ਉਤੇ ਜੁਆਬ ਦੇਣ ਦੇ ਬਹਾਨੇ ਆਪਣੇ ਸਾਬਕਾ ਮੁਰਸ਼ਦ ਅਤੇ ਸਿਆਸੀ ਗੁਰੂ ਸਰਦਾਰ ਪਰਕਾਸ਼ ਸਿੰਘ ਬਾਦਲ ਖਿਲਾਫ ਕੀਤੀ ਗਈ ਘਟੀਆ ਕਿਸਮ ਦੀ ਫਿਕਰੇਬਾਜ਼ੀ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਉਸ...

 

ਕਾਂਗਰਸ ਸਰਕਾਰ ਨੇ ਪੰਜਾਬ ਦੇ ਮੁੱਦਿਆਂ ਉੱਤੇ ਪੂਰੀ ਤਰ੍ਹਾਂ ਗੋਡੇ ਟੇਕੇ : ਬਿਕਰਮ ਸਿੰਘ ਮਜੀਠੀਆ

26-Mar-2018 ਚੰਡੀਗੜ੍ਹ

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਦੀਆਂ ਵਿਰੋਧੀਆਂ ਦੀ ਆਵਾਜ਼ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਦੀ ਯਾਦ ਦਿਵਾ ਦਿੱਤੀ ਹੈ।ਅੱਜ ਵਿਧਾਨ ਸਭਾ ਗੈਲਰੀ ਵਿਚ ਇੱਕ...

 

ਅਕਾਲੀ-ਭਾਜਪਾ ਵਫਦ ਵੱਲੋਂ ਰਾਜਪਾਲ ਨੂੰ ਲੁਧਿਆਣਾ ਨਿਗਮ ਚੋਣਾਂ ਦਾ ਅਮਲ ਰੱਦ ਕਰਨ ਅਤੇ ਤਾਜ਼ਾ ਚੋਣਾਂ ਕਰਵਾਉਣ ਸੰਬੰਧੀ ਸੂਬਾ ਸਰਕਾਰ ਨੂੰ ਹੁਕਮ ਦੇਣ ਦੀ ਅਪੀਲ

26-Feb-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬਾ ਸਰਕਾਰ ਨੂੰ ਲੁਧਿਆਣਾ ਨਗਰ ਨਿਗਮ ਦਾ ਚੋਣ ਅਮਲ ਰੱਦ ਕਰਕੇ ਦੁਬਾਰਾ ਚੋਣਾਂ ਕਰਵਾਉਣ ਦਾ ਹੁਕਮ ਦੇਣ।ਸੀਨੀਅਰ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ,...

 

ਲੋਕਤੰਤਰ ਦਾ ਗਲਾ ਘੁੱਟਣ ਵਾਲਿਆਂ ਦੀ ਨਿਆਂਇਕ ਜਾਂਚ ਹੋਵੇ : ਅਕਾਲੀ-ਭਾਜਪਾ

11-Dec-2017 ਚੰਡੀਗੜ੍ਹ

ਅਕਾਲੀ ਦਲ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਹਿੱਤਾਂ ਨੂੰ ਪੂਰਨ ਲਈ ਲੋਕਤੰਤਰ ਦਾ ਗਲਾ ਘੁੱਟਣ ਵਾਲੇ ਸਿਆਸਤਦਾਨਾਂ-ਅਫਸਰਸ਼ਾਹੀ-ਚੋਣ ਨਿਗਰਾਨਾਂ ਦੇ ਗਠਜੋੜ ਦੀ ਨਿਆਂਇਕ ਜਾਂਚ ਦਾ ਆਦੇਸ਼ ਦੇਣ।ਸ਼੍ਰੋਮਣੀ...

 

ਅਕਾਲੀ ਦਲ ਨੇ ਅਮਨ ਤੇ ਕਾਨੂੰਨ ਦੀ ਵਿਗੜ ਰਹੀ ਹਾਲਤ ਉੱਤੇ ਡੂੰਘੀ ਚਿੰਤਾ ਪ੍ਰਗਟਾਈ

16-Jul-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਅਮਨ ਤੇ ਕਾਨੂੰਨ ਦੀ ਤੇਜ਼ੀ ਨਾਲ ਵਿਗੜ ਰਹੀ ਹਾਲਤ ਉੱਤੇ ਗੰਭੀਰ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਵਿਖਾਉਣ ਦੀ ਕਾਬਲੀਅਤ ਅਤੇ ਖਾਸ ਕਰਕੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਦੀ ਸਮਰੱਥਾ ਤੋਂ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ...

 

ਕੇਜਰੀਵਾਲ ਦਾ ਰਿਸ਼ਵਤ ਦੇ ਦੋਸ਼ਾਂ ਬਾਰੇ ਜੁਆਬ ਦੇਣ ਤੋਂ ਭੱਜਣਾ ਸ਼ਰਮਨਾਕ : ਸ਼ਰਨਜੀਤ ਸਿੰਘ ਢਿੱਲੋਂ

08-May-2017 ਚੰਡੀਗੜ੍ਹ

ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਆਪ ਕਨਵੀਨਰ ਅਤੇ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਖਿਲਾਫ ਇੱਕ ਸਾਬਕਾ ਕੈਬਨਿਟ ਮੰਤਰੀ ਵੱਲੋਂ ਲਾਏ ਗਏ ਰਿਸ਼ਵਤ ਦੇ ਗੰਭੀਰ ਦੋਸ਼ਾਂ ਦਾ ਜੁਆਬ ਦੇਣ ਤੋਂ ਭੱਜ ਰਿਹਾ ਹੈ। ਇੰਨਾ ਹੀ ਨਹੀਂ ਕੇਜਰੀਵਾਲ ਦੀ ਜੁੰਡਲੀ ਹੁਣ ਉਸ ਕਪਿਲ ਮਿਸ਼ਰਾ ਨੂੰ ਝੂਠਾ...

 

ਸ਼ਰਨਜੀਤ ਸਿੰਘ ਢਿੱਲੋਂ ਨੇ ਮੱਤੇਵਾੜਾ ਵਿਖੇ 'ਨੇਚਰ ਰਿਜ਼ਰਵ' ਖੇਤਰ ਦਾ ਉਦਘਾਟਨ

27-Dec-2016 ਮੱਤੇਵਾੜਾ

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ  ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਸਥਾਨਕ ਵਿਸ਼ਾਲ ਜੰਗਲੀ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਗਏ 'ਨੇਚਰ ਰਿਜ਼ਰਵ' ਖੇਤਰ ਦਾ ਉਦਘਾਟਨ ਕੀਤਾ। ਸਾਢੇ ਪੰਜ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਤਿਆਰ ਕੀਤੇ ਗਏ 'ਬਟਰਫਲਾਈ ਪਾਰਕ' ਅਤੇ 'ਬੋਟੈਨੀਕਲ ਗਾਰਡਨ'...

 

ਸੂਬੇ ਦਾ ਵਿਕਾਸ ਜਾਰੀ ਰੱਖਣ ਲਈ ਅਕਾਲੀ-ਭਾਜਪਾ ਗਠਜੋੜ ਨੂੰ ਮੁੜ ਜਿਤਾਉਣਾ ਜ਼ਰੂਰੀ- ਸ਼ਰਨਜੀਤ ਸਿੰਘ ਢਿੱਲੋਂ

18-Dec-2016 ਸਾਹਨੇਵਾਲ

ਸਥਾਨਕ ਸਿਵਲ ਹਸਪਤਾਲ ਦੇ ਬਿਲਕੁਲ ਸਾਹਮਣੇ ਲੰਮੇ ਸਮੇਂ ਤੋਂ ਫੈਲੇ ਹੋਏ ਬਦਬੂ ਭਰਪੂਰ ਟੋਭੇ ਵਾਲੀ ਜਗ੍ਹਾ ਨੂੰ ਸ਼ਾਨਦਾਰ 'ਡਰੀਮ ਪਾਰਕ' ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਰੀਬ 5 ਏਕੜ ਰਕਬੇ ਵਿੱਚ ਉਸਾਰੇ ਗਏ ਇਸ ਅਤਿ-ਆਧੁਨਿਕ ਪਾਰਕ ਨੂੰ ਤਿਆਰ ਕਰਨ 'ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਪਾਰਕ ਦੇ ਬਣਨ ਨਾਲ ਜਿੱਥੇ...

 

ਪੰਜਾਬ ਉਦਯੋਗਿਕ ਹੱਬ ਬਣਨ ਦੀ ਰਾਹ 'ਤੇ , ਸਭ ਤੋਂ ਵੱਧ ਸਾਈਕਲ ਨਿਰਮਾਣ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣੇਗਾ- ਸੁਖਬੀਰ ਸਿੰਘ ਬਾਦਲ

26-Nov-2016 ਮੱਤੇਵਾੜਾ (ਲੁਧਿਆਣਾ)

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਹਨੇਵਾਲ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਧਨਾਨਸੂ ਵਿਖੇ ਹਾਈ ਟੈੱਕ ਸਾਈਕਲ ਵੈਲੀ ਅਤੇ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਹ ਸਾਈਕਲ ਵੈਲੀ 400 ਏਕੜ ਵਿਚ 400 ਕਰੋੜ ਰੁਪਏ ਦੀ ਲਾਗਤ ਨਾਲ ਬਣਕੇ ਤਿਆਰ ਹੋਵੇਗੀ।ਇਸ ਦੇ ਨਾਲ ਹੀ ਇਸ ਸਾਈਕਲ...

 

ਨੋਟਾਂ ਦੇ ਥੈਲੀਆਂ ਇਕੱਠੀਆਂ ਕਰ ਰਿਹਾ ਹੈ ਕੇਜਰੀਵਾਲ: ਅਕਾਲੀ ਦਲ

26-Nov-2016 ਚੰਡੀਗੜ੍ਹ

ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਆਪਣੇ ਪਿਆਦਿਆਂ ਦੁਰਗੇਸ਼ ਪਾਠਕ ਅਤੇ ਸੰਜੇ ਸਿੰਘ ਰਾਂਹੀ ਪਾਰਟੀ ਉਮੀਦਵਾਰਾਂ ਨੋਟਾਂ ਦੀਆਂ ਥੈਲੀਆਂ ਇਕੱਠੀਆਂ ਕਰਨ 'ਚ ਜੁਟਿਆ ਹੈ। ਜਿਹੜੇ ਉਮੀਦਵਾਰ ਉਸ ਦੇ ਹੁਕਮ ਦੀ ਅਦੂਲੀ ਕਰਦੇ ਹਨ, ਉਹਨਾਂ ਦੀ ਟਿਕਟਾਂ ਵਾਪਸ ਖੋਹੀਆਂ ਜਾ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਆਪ ਨੇ ਉਹਨਾਂ...

 

ਡਾ.ਬੀ.ਆਰ.ਅੰਬੇਦਕਰ ਛੇਵਾਂ ਵਿਸ਼ਵ ਕੱਪ ਕਬੱਡੀ-2016:ਅਮਰੀਕਾ ਦੀ ਮਹਿਲਾ ਕਬੱਡੀ ਟੀਮ ਲਗਾਤਾਰ ਦੂਜੀ ਜਿੱਤ ਨਾਲ ਸੈਮੀ ਫਾਈਨਲ 'ਚ

08-Nov-2016 ਬੇਗੋਵਾਲ (ਕਪੂਰਥਲਾ)

ਡਾ.ਬੀ.ਆਰ.ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਅੱਜ ਛੇਵੇਂ ਦਿਨ ਦੇ ਮੁਕਾਬਲੇ ਬੇਗੋਵਾਲ ਦੇ ਸੰਤ ਬਾਬਾ ਪ੍ਰੇਮ ਸਿੰਘ ਕਰਮਸਰ ਖਾਲਸਾ ਕਾਲਜ ਵਿਖੇ ਖੇਡੇ ਗਏ ਜਿੱਥੇ ਮਹਿਲਾ ਵਰਗ ਵਿੱਚ ਅਮਰੀਕਾ ਦੀ ਟੀਮ ਨੇ ਤਨਜ਼ਾਨੀਆ ਨੂੰ 58-18 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਨਾਲ ਸੈਮੀ ਫਾਈਨਲ ਵਿੱਚ ਦਾਖਲਾ ਪਾ ਲਿਆ। ਪੁਰਸ਼ ਵਰਗ ਵਿੱਚ ਪੂਲ...

 

ਬਨੂੜ ਨਹਿਰ ਡੈਮ ਰਿਕਾਰਡ ਸਮੇਂ 'ਚ ਮੁਕੰਮਲ ਕੀਤਾ: ਸ਼ਰਨਜੀਤ ਸਿੰਘ ਢਿੱਲੋਂ

05-Nov-2016 ਚੰਡੀਗੜ੍ਹ

ਘੱਗਰ ਦਰਿਆ ਤੋਂ ਛੱਤ ਬੀੜ ਚਿੜੀਆ ਘਰ ਦੇ ਪਿਛਲੇ ਪਾਸੇ ਤੋਂ ਨਿਕਲਦੀ ਬਨੂੜ ਨਹਿਰ ਨੂੰ ਘੱਗਰ ਦਰਿਆ 'ਤੇ 75 ਕਰੋੜ ਦੀ ਲਾਗਤ ਨਾਲ ਡੈਮ ਦੀ ਉਸਾਰੀ ਕਰਕੇ ਇੱਕ ਸਾਰਾ ਸਾਲ ਚੱਲਣ ਵਾਲੀ ਭਾਵ ਬਾਰਾਂਮਾਸੀ ਨਹਿਰ ਦਾ ਰੂਪ ਦਿੱਤਾ ਗਿਆ ਹੈ।ਪੰਜਾਬ ਦੇ ਸਿੰਜਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ...

 

ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਸਾਹਨੇਵਾਲ ਹਲਕੇ ਵਿੱਚ ਦੋ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਇੱਕ ਵਾਟਰ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

04-Nov-2016 ਲੁਧਿਆਣਾ

ਸ਼ਰਨਜੀਤ ਸਿੰਘ ਢਿੱਲੋਂ ਸਿੰਚਾਈ ਮੰਤਰੀ ਪੰਜਾਬ ਨੇ ਅੱਜ ਸਾਹਨੇਵਾਲ ਹਲਕੇ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤੇ ਹੋਣ ਵਾਲੇ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਸ੍ਰ. ਢਿੱਲੋਂ ਨੇ ਅੱਜ ਪਿੰਡ ਜੰਡਿਆਲੀ ਵਿੱਚ 1.26 ਕਰੋੜ ਦੀ ਲਾਗਤ ਤਿਆਰ ਹੋਏ ਵਾਟਰ ਪ੍ਰੋਜੈਕਟ ਦਾ ਉਦਘਾਟਨ ਕੀਤਾ,...

 

ਅਕਾਲੀ ਆਗੂਆਂ ਵੱਲੋਂ ਸਾਹਨੇਵਾਲ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ

03-Nov-2016 ਸਾਹਨੇਵਾਲ

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਇਹ ਕਾਂਗਰਸ ਪਾਰਟੀ ਹੀ ਹੈ, ਜਿਸਦੇ ਨੇਤਾਵਾਂ ਨੇ 1984 ਦੇ ਸਿੱਖ ਨਸਲਕੁਸ਼ੀ ਸਾਜਿਸ਼ ਰਚੀ ਸੀ। ਉਨ੍ਹਾਂ ਕਾਂਗਰਸ ਅਤੇ ਆਪ ਪਾਰਟੀ ਦੇ ਨੇਤਾਵਾਂ 'ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੱਖ ਇਹ ਚੰਗੀ ਤਰ੍ਹਾਂ ਜਾਣਦੇ...

 

ਕਾਂਗਰਸ ਨੇ ਪੰਜਾਬ ਅਤੇ ਪੰਜਾਬੀਅਤ ਦਾ ਘਾਣ ਕੀਤਾ-ਸ਼ਰਨਜੀਤ ਸਿੰਘ ਢਿੱਲੋਂ

19-Oct-2016 ਲੁਧਿਆਣਾ

ਕਾਂਗਰਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਨੰਬਰ ਇੱਕ ਦੁਸ਼ਮਣ ਪਾਰਟੀ ਹੈ ਅਤੇ ਆਪਣੇ ਨਿੱਜੀ ਮੁਫਾਦਾਂ ਕਾਰਨ ਕਾਂਗਰਸ ਨੇ ਪੰਜਾਬ ਨੂੰ ਦੋ ਦਹਾਕੇ ਲਹੂ ਲੁਹਾਨ ਕੀਤਾ, ਪੰਜਾਬੀਆਂ ਨੂੰ ਆਪਸ ਵਿੱਚ ਲੜਾਇਆ, ਨਿਰਦੋਸ਼ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ ਦਿੱਲੀ ਦੇ ਦੰਗਿਆਂ ਵਿੱਚ ਪੰਜਾਬੀਆ ਨੂੰ ਕੋਹ ਕੋਹ ਕੇ ਮਰਵਾਇਆ...

 

ਕਾਂਗਰਸ ਅਤੇ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ- ਜਗੀਰ ਕੌਰ

17-Oct-2016 ਕੋਹਾੜਾ

ਹਲਕਾ ਭੁਲੱਥ ਤੋਂ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਨੂੰ ਸਹੂਲਤਾਂ ਦੇਣ ਸਬੰਧੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਸੱਚਾਈ ਇਹ ਹੈ ਕਿ...

 

ਵਿਕਾਸ ਦਾ ਸਿਲਸਲਾ ਨਿਰੰਤਰ ਜਾਰੀ ਰਹੇਗਾ-ਸ਼ਰਨਜੀਤ ਸਿੰਘ ਢਿੱਲੋਂ

12-Oct-2016 ਸਾਹਨੇਵਾਲ

ਪੰਜਾਬ ਵਿੱਚ ਜਦੋਂ ਵੀ ਵਿਕਾਸ ਹੋਇਆ ਹੈ ਅਕਾਲੀ ਸਰਕਾਰਾਂ ਸਮੇ ਹੋਇਆ ਹੈ ਅਤੇ ਵਿਰੋਧੀ ਪਾਰਟੀਆਂ ਬਰਸਾਤੀ ਡੱਡੂਆਂ ਵਾਂਗ ਕੇਵਲ ਚੋਣਾਂ ਮੌਕੇ ਹੀ ਨਿਕਲਦੀਆਂ ਹਨ ਅਤੇ ਫੇਰ 5 ਸਾਲ ਲੋਕਾਂ ਦੀ ਸਾਰ ਨਹੀਂ ਲੈਂਦੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨੁਮਾਇੰਦੇ ਲਗਾਤਾਰ ਲੋਕਾਂ ਵਿੱਚ ਵਿਚਰਦੇ ਹਨ। ਇਨ੍ਹਾਂ ਸ਼ਬਦਾਂ...

 

ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਪੰਜ ਪਿੰਡਾਂ ਨੂੰ ਸੜਕਾਂ ਦੇ ਤੋਹਫ਼ੇ

06-Oct-2016 ਲੁਧਿਆਣਾ

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਹਲਕਾ ਸਾਹਨੇਵਾਲ ਦੇ ਪੰਜ ਪਿੰਡਾਂ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੋਹਫ਼ਾ ਦਿੰਦਿਆਂ ਵੱਖ-ਵੱਖ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਦੀ ਸ਼ੁਰੂਆਤ ਕਰਵਾਈ। ਕਰੀਬ 1.75 ਕਰੋੜ ਰੁਪਏ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਮੁਕੰਮਲ...

 

ਬਨੂੜ ਨਹਿਰੀ ਪ੍ਰਾਜੈਕਟ ਮੁਕੰਮਲ ਹੋਣ ਨਾਲ ਸਿੰਚਾਈ ਪ੍ਰਬੰਧ ਹੋਰ ਬਿਹਤਰ ਹੋਵੇਗਾ: ਸ਼ਰਨਜੀਤ ਸਿੰਘ ਢਿੱਲੋਂ

02-Oct-2016 ਚੰਡੀਗੜ੍ਹ (ਪੰਜਾਬ)

ਪੰਜਾਬ ਸਰਕਾਰ ਵਲੋਂ ਪ੍ਰਗਤੀ ਅਧੀਨ ਬਨੂੜ ਨਹਿਰ ਸਿਸਟਮ ਦੇ ਮੁਕੰਮਲ ਹੋਣ ਨਾਲ ਸੂਬੇ ਵਿਚਲਾ ਸਿੰਚਾਈ ਪ੍ਰਬੰਧ ਹੋਰ ਮਜ਼ਬੂਤ ਅਤੇ ਬਿਹਤਰ ਹੋਵੇਗਾ। ਇਸ ਪ੍ਰਾਜੈਕਟ ਨੂੰ ਦਸੰਬਰ 2016 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਜਨਵਰੀ 2017 ਤੋਂ ਇਸ ਰਾਹੀਂ 37, 581 ਏਕੜ ਰਕਬੇ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸਦਾ ਲਾਭ 60 ਪਿੰਡਾਂ...

 

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਸ਼ਰਨਜੀਤ ਸਿੰਘ ਢਿੱਲੋਂ

29-Sep-2016 ਲੁਧਿਆਣਾ

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਸਰਕਾਰ ਵਿਰੁਧ ਕੋਈ ਮੁੱਦਾ ਨਹੀਂ ਹੈ, ਜਿਸ ਕਾਰਨ ਜਿਸ ਕਾਰਨ ਇਹ ਲੋਕਾਂ ਵਿੱਚ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD