Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

 


show all

 

ਸ਼ੈਮਰਾਕ ਸਕੂਲ ਵਿਚ ਐਵਾਰਡ ਸੈਰਾਮਨੀ ਦਾ ਆਯੋਜਨ

22-Apr-2024 ਮੁਹਾਲੀ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸਾਲ ਭਰ ਉਪਲਬਧੀਆਂ ਹਾਸਿਲ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਲਈ ਐਵਾਰਡ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੇਵੀਂ ਤੋਂ ਦਸਵੀਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਪੜਾਈ, ਖੇਡਾਂ ਅਤੇ 100% ਹਾਜ਼ਰ ਰਹਿਣ ...

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸ਼ੈਮਰਾਕ ਸਕੂਲ ਵਿਖੇ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਕੀਤਾ

20-May-2023 ਮੋਹਾਲੀ

ਮੋਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69  ਵਿਚ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਅਟਲ ਇਨੋਵੇਸ਼ਨ ਮਿਸ਼ਨ ਨੇ ਇੱਕ ਨਵੇਂ ਪ੍ਰੋਗਰਾਮ ਅਧੀਨ 10 ਲੱਖ ਭਵਿੱਖ ਦੇ ਬਾਲ ਖੋਜਕਾਰਾਂ ਨੂੰ ਤਿਆਰ ਕਰਨ ਦੇ ਦ੍ਰਿਸ਼ਟੀਕੋਣ ਦੇ ਨਾਲ ਦੇਸ਼...

 

ਸ਼ੈਮਰਾਕ ਸਕੂਲ 'ਚ ਦਸਵੀਂ ਕਲਾਸ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

12-Feb-2023 ਮੋਹਾਲੀ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਦੇ ਜੂਨੀਅਰ ਵਿਦਿਆਰਥੀਆਂ ਵੱਲੋਂ  ਦਸਵੀਂ ਕਲਾਸ ਦੇ ਪਾਸ ਆਊਟ ਹੋਣ ਜਾ ਰਹੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।  ਇਸ ਸਮਾਗਮ...

 

ਮਹਾਰਾਜਾ ਰਣਜੀਤ ਸਿੰਘ ਅਤੇ ਸ਼ੈਮਰਾਕ ਸਕੂਲ ਦੇ ਫ਼ੌਜ ਵਿਚ ਅਫ਼ਸਰ ਬਣਨ ਵਾਲੇ 21 ਵਿਦਿਆਰਥੀਆਂ ਦਾ ਸਨਮਾਨ

17-Jun-2018 ਐਸ.ਏ.ਐਸ. ਨਗਰ (ਮੁਹਾਲੀ)

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਵੱਲੋਂ ਦੇਸ਼ ਦੀ ਸੇਵਾ ਲਈ ਨੌਜਵਾਨਾਂ ਨੂੰ ਫ਼ੌਜ ਚਿ ਬਿਹਤਰੀਨ ਫ਼ੌਜੀ ਅਫ਼ਸਰ ਤਿਆਰ ਕਰਕੇ ਫ਼ੌਜ ਲਈ ਭੇਜੇ ਜਾ ਰਹੇ ਹਨ। ਸੰਨ 2012 ਵਿਚ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਇਕੱਠੇ ਉਪਰਾਲੇ ਸਦਕਾ ਹੁਣ ਤੱਕ ਦੇਸ਼ ਨੂੰ 111...

 

ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਸ਼ਿਫਾ ਬਾਨੋ ਨੂੰ ਇਨਸਾਫ਼ ਰੈਲੀ ਦਾ ਆਯੋਜਨ

22-Apr-2018 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯ ਦੇ ਦੋ ਸੌ ਦੇ ਕਰੀਬ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਹੈਵਾਨੀਅਤ ਦਾ ਸ਼ਿਕਾਰ ਹੋਈ ਆਸ਼ਿਫਾ ਬਾਨੋ ਨੂੰ ਨਿਆਂ ਦਿਵਾਉਣ ਦੇ  ਮੰਤਵ ਨਾਲ ਇੰਨਸਾਫ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੀ ਜਿਹੀ ਬੱਚੀ ਤੇ ਅੰਨੇ ਤਸ਼ੱਦਦ...

 

ਸ਼ੈਮਰਾਕ ਸਕੂਲ 'ਚ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

04-Feb-2018 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਦੇ ਜੂਨੀਅਰ ਵਿਦਿਆਰਥੀਆਂ ਵਲੋਂ  ਬਾਰਵੀਂ ਕਲਾਸ ਦੇ ਪਾਸ ਆਊਟ ਹੋਣ ਜਾ ਰਹੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।ਇਸ ਰੰਗਾਰੰਗ ਸਮਾਗਮ ਦਾ ਆਯੋਜਨ...

 

ਸ਼ੈਮਰਾਕ ਸਕੂਲ 'ਚ ਧੂਮ-ਧਾਮ ਨਾਲ ਮਨਾਇਆ ਗਿਆ ਗਣਤੰਤਰਤਾਂ ਦਿਵਸ, ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਕੀਤਾ ਯਾਦ

26-Jan-2018 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯  ਵਲੋਂ ਗਣਤੰਤਰਤਾ ਦਿਵਸ ਬਹੁਤ ਧੂਮਧਾਮ ਨਾਲ ਸਕੂਲ ਦੇ ਕੈਂਪਸ 'ਚ ਮਨਾਇਆ ਗਿਆ। ਇਸ ਮੌਕੇ ਤੇ  ਬੱਚਿਆਂ ਨੇ ਆਪਣੇ ਸਾਥੀਆਂ ਨੂੰ  ਆਜ਼ਾਦੀ ਦੀ ਪਹਿਲੀ ਲੜਾਈ 1857 ਈ. ਦੇ ਕ੍ਰਾਤੀਕਾਂਰੀਆਂ ਅਤੇ ਆਜ਼ਾਦੀ ਦੇ ਮਹਾਨ ਪਰਵਾਨਿਆਂ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ...

 

ਸ਼ੈਮਰਾਕ ਸਕੂਲ ਵਿਚ ਐਂਡਵੈਂਚਰ ਸਪੋਰਟਸ ਕੈਂਪ ਦਾ ਆਯੋਜਨ

21-Jan-2018 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਬੱਚਿਆਂ ਅੰਦਰ ਨਵੇਕਲੀ ਊਰਜਾ ਪ੍ਰਦਾਨ ਕਰਨ ਦੇ ਮੰਤਵ ਨਾਲ ਇਕ ਦਿਨ ਅਤੇ ਰਾਤ ਦੇ ਐਂਡਵੈਂਚਰ ਸਪੋਰਟਸ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਕੈਂਪਿੰਗ ਅਤੇ ਬੋਨ ਫਾਇਰ ਦੇ ਨਾਲ ਨਾਲ ਹਾਟ ਏਅਰ ਬਾਲੂਨ, ਫਲਾਇੰਗ ਫਾਕਸ, ਰੈਪਲਿੰਗ,ਵੈਲੀ ਕਰਾਸਿੰਗ, ਕਮਾਂਡੋ ਨੈੱਟ, ਵਾਲ...

 

ਸ਼ੈਮਰਾਕ ਸਕੂਲ ਵਿਚ ਮਨਾਈ ਗਈ ਲੋਹੜੀ

12-Jan-2018 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਾਰਕ ਸੀਨੀਅਰ ਸਕੈਂਡਰੀ ਸਕੂਲ ਸੈਕਟਰ ੬੯ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ  ਏ ਐਸ ਬਾਜਵਾ ਅਤੇ ਡਾਇਰੈਕਟਰ ਐਜ਼ੂਕੇਸ਼ਨ ਐਸ ਕੇ ਸ਼ਰਮਾ ਵਲੋਂ ਸਕੂਲ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ।ਇਸ...

 

ਸ਼ੈਮਰਾਕ ਸਕੂਲ ਵਿਖੇ ਇੰਟਰ ਸਕੂਲ ਪੇਟਿੰਗਿ ਮੁਕਾਬਲੇ ਕਰਵਾਏ

18-Dec-2017 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰੋਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ- 69 ਨੇ ਇੱਕ ਇੰਟਰ ਸਕੂਲ ਪੇਟਿੰਗ ਮੁਕਾਬਲੇ ਦਾ ਆਯੋਜਨ ਕੀਤਾ, ਜਿੱਥੇ ਟਰਾਈਸਿਟੀ ਦੇ ਕਈ ਮਸ਼ਹੂਰ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ 4 ਤੋਂ 5 ਅਤੇ 5 ਤੋਂ 6 ਸਾਲ ਦੇ ਵਰਗ ਆਧਾਰ 'ਤੇ  ਦੋ ਸ਼੍ਰੇਣੀਆਂ ਵਿਚਕਾਰ ਵੰਡਿਆਂ ਗਿਆ ਸੀ ਜਿਸ ਦਾ ਵਿਸ਼ਾ 'ਅੰਡਰ ਦਾ...

 

ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੂਨੀਅਰ ਵਿਦਿਆਰਥੀਆਂ ਨੇ ਮਨਾਇਆ ਸਪੋਰਟਸ –ਡੇ

12-Dec-2017 ਐੱਸ.ਏ.ਐੱਸ.ਨਗਰ

ਸਿਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿੱਚ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਦੇ ਜੂਨੀਅਰ ਬੱÎਚਿਆਂ ਲਈ ਸਪੋਰਟਸ-ਡੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਛੋਟੇ-ਛੋਟੇ ਬੱਚਿਆ ਨੇ ਬਹੁਤ ਵੀ ਉਤਸਾਹ ਦੇ ਨਾਲ ਇਸ ਖੇਡ ਵਿੱਚ ਹਿੱਸਾ ਲਿਆ। ਸ਼ੈਮਰਾਕ ਸਕੂਲ ਦੇ ਸਿੱਖਿਆ ਨਿਰਦੇਸ਼ਕ ਐਸ.ਕੇ.ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ...

 

ਸ਼ੈਮਰਾਕ ਸਕੂਲ ਵੱਲੋਂ ਇੰਟਰ ਸਕੂਲ ਬੈੱਡ ਮੁਕਾਬਲਿਆਂ ਦਾ ਆਯੋਜਨ, ਟ੍ਰਾਈ ਸਿਟੀ ਦੇ ਸਕੂਲਾਂ ਨੇ ਹਿੱਸਾ

04-Dec-2017 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਟ੍ਰਾਈ ਸਿਟੀ ਦੇ ਸਕੂਲਾਂ ਦਰਮਿਆਨ ਬੈੱਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਕੂਲ ਵੱਲੋਂ ਲਗਾਤਾਰ ਚਾਰ ਸਾਲਾਂ ਤੋਂ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਇਸ ਵਾਰ ਮੋਹਾਲੀ, ਚੰਡੀਗੜ੍ਹ, ਪੰਚਕੂਲਾ ਸਮੇਤ...

 

ਸ਼ੈਮਰਾਕ ਸਕੂਲ ਵੱਲੋਂ ਆਂਗਣਵਾੜੀ ਵਿਚ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਝੂਲੇ, ਕਿਤਾਬਾਂ ਕਪੜੇ ਅਤੇ ਹੋਰ ਸਮਾਨ ਵੰਡਿਆਂ

27-Nov-2017 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ,ਮੋਹਾਲੀ ਵੱਲੋਂ ਸੈਕਟਰ ੮੦ ਵਿਚਲੀ ਆਂਗਣਵਾੜੀ ਵਿਚ ਜਾ ਕੇ ਵਿਦਿਆਰਥੀਆਂ ਨੂੰ ਕਪੜੇ, ਕਿਤਾਬਾਂ, ਸਟੇਸ਼ਨਰੀ, ਝੂਲੇ ਅਤੇ ਖਿਡੌਣੇ ਵੰਡੀ ਗਈ । ਇਸ ਦੌਰਾਨ  ਵਿਦਿਆਰਥੀਆਂ ਨੇ ਕੈਂਪਸ ਵਿਚ ਇਕ ਮੁੰਹਿਮ ਚਲਾ ਕੇ ਇਕ ਪਾਸੇ ਵਰਤੇ ਗਏ ਪੇਪਰਾਂ ਨੂੰ ਇਕਠਾ ਕੀਤਾ ਗਿਆ ਅਤੇ ਕਾਗ਼ਜ਼ ਦੀ ਸਹੀ ਅਤੇ ਪੂਰੀ...

 

ਸ਼ੈਮਰਾਕ ਸਕੂਲ 'ਚ ਦੋ ਦਿਨਾਂ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ, ਛੋਟੇ ਛੋਟੇ ਬੱਚਿਆਂ ਨੇ ਮੈਦਾਨ ਵਿਚ ਵਿਖਾਇਆ ਆਪਣਾ ਦਮ

10-Nov-2017 ਚੰਡੀਗੜ੍ਹ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਵੱਲੋਂ  ਚੰਡੀਗੜ੍ਹ ਦੇ ਸੈਕਟਰ ੪੬ ਵਿਚਲੇ ਸਟੇਡੀਅਮ ਵਿਚ ਦੋ ਦਿਨਾਂ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ । Êਪਹਿਲੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਲੈਫ਼ਟੀਨੈਂਟ ਜਰਨਲ ਕੇ ਜੇ ਸਿੰਘ ਵੱਲੋਂ ਖਿਡਾਰੀਆਂ ਦੇ ਮਾਰਚ ਪਾਸਟ ਨਾਲ ਹੋਈ। ਇਸ ਤੋਂ ਬਾਅਦ  ਵਿਦਿਆਰਥੀਆਂ ਨੇ ਖੇਡ...

 

ਸ਼ੈਮਰਾਕ ਸਕੂਲ ਦੇ 36 ਵਿਦਿਆਰਥੀਆਂ ਨੇ ਐਨ.ਡੀ.ਏ ਸਫਲਤਾ ਹਾਸਿਲ ਕੀਤੀ

09-Nov-2017 ਐਸ.ਏ.ਐਸ. ਨਗਰ (ਮੁਹਾਲੀ)

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਵਲੋਂ ਦੇਸ਼ ਦੀ ਸੇਵਾ ਲਈ ਵੱਡੇ ਪੱਧਰ ਤੇ ਫ਼ੌਜੀ ਅਫ਼ਸਰ ਤਿਆਰ ਕੀਤੇ ਜਾ ਰਹੇ ਹਨ। ਪਿਛਲੇ ਪੰਜ ਸਾਲਾਂ ਵਿਚ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਇਕੱਠੇ ਉਪਰਾਲੇ ਨਾਲ ਦੇਸ਼ ਨੂੰ 83 ਅਫ਼ਸਰ ਮਿਲੇ ਹਨ। ਇਸ ਸਾਲ ਵੀ ਇਸ ਗੱਠਜੋੜ...

 

ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਨਵਰਾਂ ਦੀ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਉਦੇਂ ਹੋਏ ਰੈਲੀ ਦਾ ਆਯੋਜਨ

04-Oct-2017 ਐਸ.ਏ.ਐਸ.ਨਗਰ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਵਣ ਵਿਭਾਗ ਦੇ ਸਹਿਯੋਗ ਨਾਲ ਜੰਗਲੀ ਜਾਨਵਰਾਂ ਦੀ ਸੁਰੱਖਿਆਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸ਼ੈਮਰਾਕ ਸਕੂਲ. ਸੈਕਟਰ ੬੯ ਤੋਂ ਸ਼ੁਰੂ ਹੋਕੇ ਸੈਕਟਰ ੬੮ ਹੁੰਦੇ ਹੋਏ ਵਾਪਸ ਵਣ ਵਿਭਾਗ ਜਾ ਕੇ ਖ਼ਤਮ ਹੋਈ। ਇਸ ਤੋਂ ਪਹਿਲਾਂ ਸਕੂਲ...

 

ਸ਼ੈਮਰਾਕ ਸਕੂਲ 'ਚ ਵਿਦਿਆਰਥੀ ਦਰਮਿਆਨ ਕਵਿਤਾ ਉਚਾਰਣ ਮੁਕਾਬਲਿਆਂ ਦਾ ਆਯੋਜਨ

31-Jul-2017 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯ ਦੇ ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਦਰਮਿਆਨ ਸੰਗੀਤਮਈ ਕਵਿਤਾ ਉਚਾਰਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਛੋਟੇ ਛੋਟੇ ਬੱਚਿਆਂ ਨੇ ਵਿਸ਼ਵ ਪ੍ਰਸਿੱਧ ਕਵਿਤਾਵਾਂ ਦੇ ਪਾਤਰਾਂ ਦੇ ਰੂਪ ਧਾਰ ਕੇ ਕਿਰਦਾਰਾਂ ਨੂੰ ਜ਼ਿੰਦਗੀ ਦਿੰਦੇ ਹੋਏ ਕਵੀ ਦੀ ਕਲਪਨਾ ਨੂੰ ਅਮਲੀ ਰੂਪ...

 

ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਥਾਪੀਆਂ ਗਈਆਂ ਜ਼ਿੰਮੇਵਾਰੀਆਂ

19-Apr-2017 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਕੈਂਪਸ ਵਿਚ ਕਰਵਾਈ ਗਈ ਐਨਵੈਸਟਰ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ । ਬ੍ਰਿਗੇਡੀਅਰ ਕੇ ਡੀ ਸਿੰਘ ਅਤੇ ਸਕੂਲ ਦੇ  ਡਾਇਰੈਕਟਰ ਐਜੂਕੇਸ਼ਨ ਏਅਰ ਕਮਾਂਡਰ ਐੱਸ ਕੇ ਸ਼ਰਮਾ ਨੇ  ਮਹਿਮਾਨਾਂ ਨੂੰ  ਜੀ ਆਇਆ...

 

ਸ਼ੈਮਰਾਕ ਸਕੂਲ ਵਿਚ ਦੋ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

08-Apr-2017 ਐਸ.ਏ.ਐਸ. ਨਗਰ (ਮੁਹਾਲੀ)

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਸੈਕਟਰ ੬੯ ਵਿਚ ਦੋ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਦੁਨੀਆਂ ਭਰ ਦੇ ਵੱਖ ਵੱਖ ਦੇਸ਼ ਵਿਚ ਸਿੱਖਿਆਂ ਜਗਤ ਵਿਚ ਆ ਰਹੇ ਬਦਲਾਵਾਂ ਤੇ ਚਰਚਾ ਕੀਤੀ ਗਈ। ਇਸ ਦੌਰਾਨ ਵਿਸ਼ਵ ਪੱਧਰ ਤੇ ਮਸ਼ਹੂਰ ਸਿੱਖਿਆਂ ਸ਼ਾਸਤਰੀ ਜਾਨਹਾਵੀ ਮਿਲਨਕੇਰੀ ਅਤੇ ਡੋਰੋਥੀ ਸਾਏਕਫਾਰਮ...

 

ਸ਼ੈਮਰਾਕ ਸਕੂਲ ਦੇ ਨੰਨੇ-ਮੁੰਨਿਆਂ ਨੇ ਮਨਾਈ ਗਰੈਜੂਏਸ਼ਨ ਸੈਰਾਮਨੀ

18-Mar-2017 ਮੋਹਾਲੀ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯  ਦੀ ਮੈਨੇਜਮੈਂਟ ਵੱਲੋਂ ਪ੍ਰੀ-ਪ੍ਰਾਇਮਰੀ ਵਿੰਗ ਤੋਂ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਦਾ ਮਿੱਠਾ ਫਲ ਦਿੰਦੇ ਹੋਏ ਇਸ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਹਨਾਂ ਕਲਾਸਾਂ ਦੇ ਵਿਦਿਆਰਥੀਆਂ ਨੇ ਪਰੰਪਰਾਗਤ ਹਰੀ ਅਤੇ ਕਾਲੀ ਡਰੈੱਸ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD