ਬਟਾਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਚੁਣੇ ਗਏ ਕੌਂਸਲਰਾਂ ਦੀ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਮ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ...