Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

 


show all

 

ਆਪਦਾ ਪ੍ਰਬੰਧਨ ਵਿੱਚ ਮੀਡੀਆ ਅਤੇ ਜਨਤਕ ਭਾਗੀਦਾਰੀ ਦੀ ਮਹੱਤਵਪੂਰਨ ਭੂਮਿਕਾ: ਸੁਪਰੀਡੈਂਟ ਆਫ਼ ਪੁਲਿਸ

15-Oct-2025 ਕਿਨੌਰ/ਸ਼ਿਮਲਾ/ਚੰਡੀਗੜ੍ਹ

ਹਿਮਾਚਲ ਪ੍ਰਦੇਸ਼ ਦੇ ਕਿਨੌਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਅਮਿਤ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਦੇਸ਼ ਵਿੱਚ ਭਰੋਸੇਯੋਗ ਸੂਚਨਾਵਾਂ ਲਈ ਵਾਰਤਾ ਜਿਹੇ ਜਿਲ੍ਹਾ ਪੱਧਰ ‘ਤੇ ਆਊਟਰੀਚ ਪ੍ਰੋਗਰਾਮਾਂ ਦਾ ਬਹੁਤ ਜ਼ਿਆਦਾ ਮਹੱਤਵ ਹੈ। ਇਸ  ਰਾਹੀਂ ਨਾ ਸਿਰਫ਼ ਸਹੀ ਸੂਚਨਾਵਾਂ ਦਾ ਰਾਹ ਪੱਧਰਾ ਹੁੰਦਾ ਹੈ ਸਗੋਂ ਪ੍ਰਸ਼ਾਸਨ ਅਤੇ ਮੀਡੀਆ...

 

ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਸਹਿਜ ਸੰਵਾਦ ਦਾ ਪੁਲ ਹੈ ਵਾਰਤਾ ਵਰਗੇ ਪ੍ਰੋਗਰਾਮ : ਡਾ. ਅਮਿਤ ਕੁਮਾਰ ਸ਼ਰਮਾ

15-Oct-2025 ਕਿਨੌਰ/ਸ਼ਿਮਲਾ/ਚੰਡੀਗੜ੍ਹ

ਹਿਮਾਚਲ ਪ੍ਰਦੇਸ਼ ਦੇ ਕਿਨੌਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਅਮਿਤ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਦੇਸ਼ ਵਿੱਚ ਭਰੋਸੇਯੋਗ ਸੂਚਨਾਵਾਂ ਲਈ ਵਾਰਤਾ ਜਿਹੇ ਜਿਲ੍ਹਾ ਪੱਧਰ ‘ਤੇ ਆਊਟਰੀਚ ਪ੍ਰੋਗਰਾਮਾਂ ਦਾ ਬਹੁਤ ਜ਼ਿਆਦਾ ਮਹੱਤਵ ਹੈ। ਇਸ  ਰਾਹੀਂ ਨਾ ਸਿਰਫ਼ ਸਹੀ ਸੂਚਨਾਵਾਂ ਦਾ ਰਾਹ ਪੱਧਰਾ ਹੁੰਦਾ ਹੈ ਸਗੋਂ ਪ੍ਰਸ਼ਾਸਨ ਅਤੇ ਮੀਡੀਆ...

 

ਸੋਲਨ ਵਿੱਚ ਆਫਤ ਪ੍ਰਬੰਧਨ, ਪੋਸ਼ਣ ਅਭਿਆਨ, ਬਾਗਵਾਨੀ ਮਿਸ਼ਨ, ਮਹਿਲਾ ਸਸ਼ਕਤੀਕਰਣ ‘ਤੇ ਵਾਰਤਾਲਾਪ ਦਾ ਆਯੋਜਨ

24-Sep-2025 ਸੋਲਨ/ਸ਼ਿਮਲਾ/ਚੰਡੀਗੜ੍ਹ

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪੱਤਰ ਸੂਚਨਾ ਦਫ਼ਤਰ, ਚੰਡੀਗੜ੍ਹ ਦੁਆਰਾ ਅੱਜ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਆਫ਼ਤ ਪ੍ਰਬੰਧਨ, ਪੋਸ਼ਣ ਅਭਿਆਨ, ਬਾਗਬਾਨੀ ਮਿਸ਼ਨ ਅਤੇ ਮਹਿਲਾ ਸਸ਼ਕਤੀਕਰਣ ਵਰਗੇ ਵਿਸ਼ਿਆਂ 'ਤੇ ਇੱਕ ਮੀਡੀਆ ਵਰਕਸ਼ਾਪ, "ਵਾਰਤਾਲਾਪ" ਦਾ ਆਯੋਜਨ ਕੀਤਾ ਗਿਆ। ਇਸ ਦਾ ਉਦੇਸ਼ ਆਫ਼ਤ ਪ੍ਰਬੰਧਨ...

 

PEC NSS ਵਾਲੰਟੀਅਰ ਨੇ ਨਾਰਕੰਡਾ ਵਿੱਚ ਨੈਸ਼ਨਲ ਐਡਵੈਂਚਰ ਕੈਂਪ ਵਿੱਚ ਸ਼ਿਰਕਤ ਕੀਤੀ

03-Feb-2024 ਨਾਰਕੰਡਾ (ਸ਼ਿਮਲਾ)

NSS ਵਲੰਟੀਅਰ ਅਜੈ ਕੁਮਾਰ ਸੈਣੀ ਨੇ 14 ਜਨਵਰੀ ਤੋਂ 24 ਜਨਵਰੀ 2024 ਤੱਕ ਨਾਰਕੰਡਾ (ਸ਼ਿਮਲਾ) ਵਿੱਚ ਇੰਸਟੀਚਿਊਟ ਆਫ ਹਾਈ ਐਲਟੀਟਿਊਡ ਟ੍ਰੈਕਿੰਗ ਐਂਡ ਸਕੀਇੰਗ ਸੈਂਟਰ, ਨਾਰਕੰਡਾ ਵਿਖੇ ਰਾਸ਼ਟਰੀ ਸਾਹਸੀ ਕੈਂਪ ਵਿੱਚ ਭਾਗ ਲਿਆ। ਵਾਲੰਟੀਅਰਾਂ ਨੇ ਚੱਟਾਨ ਚੜ੍ਹਨ, ਰੈਪੈਲਿੰਗ, ਵੈਲੀ ਕਰਾਸਿੰਗ, ਅਤੇ ਜੁਮੇਰਿੰਗ ਦਾ ਮਜ਼ਾ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਵਾਸੀਆਂ ਨੂੰ ਪੰਜਾਬ ਵਾਂਗ ਲੋਕ-ਪੱਖੀ ਸਰਕਾਰ ਚੁਣਨ ਦਾ ਸੱਦਾ

17-Aug-2022 ਸ਼ਿਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹਿਮਾਚਲ ਪ੍ਰਦੇਸ਼ ਵਿਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ ਅਤੇ ਪਹਾੜੀ ਸੂਬੇ ਦੇ ਵਸਨੀਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਾਂਗ ਲੋਕ ਪੱਖੀ ਅਤੇ ਨਤੀਜਾ ਮੁਖੀ ਸਰਕਾਰ ਚੁਣਨ ਦੀ ਅਪੀਲ ਕੀਤੀ ਹੈ।ਅੱਜ ਇੱਥੇ ਹਿਮਾਚਲ ਵਾਸੀਆਂ ਨੂੰ ਸਿੱਖਿਆ ਦੀ ਪਹਿਲੀ ਗਾਰੰਟੀ...

 

‘ਆਪ’ ਦੇ ਹਿਮਾਚਲ ’ਚ ਵਧਦੇ ਪ੍ਰਭਾਵ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਬਣੇ ਹਿਮਾਚਲ ਦੇ ਸਹਿ ਪ੍ਰਭਾਰੀ

04-Jun-2022 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ’ਚ ਚੋਣਾ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੂੰ ਸੂਬੇ ਦਾ ਸਹਿ ਪ੍ਰਭਾਰੀ ਬਣਾਇਆ ਹੈ। ‘ਆਪ’ ਦੇ ਕੇਂਦਰੀ ਸਕੱਤਰ ਪੰਕਜ ਗੁਪਤਾ ਨੇ ਪੱਤਰ ਜਾਰੀ ਕਰਕੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਸਹਿ ਪ੍ਰਭਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।ਡਾ. ਸੰਦੀਪ...

 

ਪ੍ਰਧਾਨ ਮੰਤਰੀ ਨੇ ਸ਼ਿਮਲਾ ਵਿੱਚ 'ਗ਼ਰੀਬ ਕਲਿਆਣ ਸੰਮੇਲਨ' ਨੂੰ ਸੰਬੋਧਨ ਕੀਤਾ

31-May-2022 ਸ਼ਿਮਲਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ‘ਗ਼ਰੀਬ ਕਲਿਆਣ ਸੰਮੇਲਨ’ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ 'ਤੇ ਇਹ ਨਵਾਂ ਜਨਤਕ ਪ੍ਰੋਗਰਾਮ ਦੇਸ਼ ਭਰ ਵਿੱਚ ਰਾਜਾਂ ਦੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ...

 

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

14-Sep-2021 ਸ਼ਿਮਲਾ/ਚੰਡੀਗੜ੍ਹ

ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫੈਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.)...

 

ਐਲ ਐਮ ਏ ਇੱਕ ਆਰਥਿਕ ਆਰਥਿਕਤਾ ਲਈ ਅਰੰਭ ਕਰਨ ਅਤੇ ਸਹਿਯੋਗ ਲਈ : ਬੰਡਾਰੂ ਦੱਤਾਤ੍ਰੇਯ

03-Dec-2019 ਲੁਧਿਆਣਾ

ਐਲ ਐਮ ਏ ਨੇ ਅੱਜ ਇੱਕ ਸਮਾਰੋਹ ਵਿੱਚ ਆਪਣੀ 41 ਵੀਂ ਵਰ੍ਹੇਗੰਢ  ਅਤੇ ਸਲਾਨਾ ਪੁਰਸਕਾਰ ਵੰਡ ਦਾ ਤਿਉਹਾਰ ਮਨਾਇਆ I ਹਿਮਾਚਲ ਪ੍ਰਦੇਸ਼ ਦੇ ਰਾਜਪਾਲ, ਐੱਚ. ਈ. ਬੰਡਾਰੂ ਦੱਤਾਤ੍ਰੇਯ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਐਲਐਮਏ ਦੁਆਰਾ ਸਥਾਪਿਤ ਕੀਤੇ ਗਏ ਅਤੇ ਵਰਧਮਾਨ ਸਮੂਹ, ਹੀਰੋ ਸਾਈਕਲਜ਼, ਟਰਾਈਡੈਂਟ ਸਮੂਹ, ਏਵਨ...

 

ਦੇਸ਼ ਭਰ ਤੋਂ ਸਿਵਲ ਪ੍ਰੀਖਿਆ ਵਿਚ ਸਫਲ ਹੋਏ ਪ੍ਰੀਖਿਆਰਥੀਆਂ ਦਾ ਸਨਮਾਨ

14-Jul-2019 ਲੁਧਿਆਣਾ

ਦੇਸ਼ ਭਰ ਵਿਚ ਸਿਵਿਲ ਸਰਵਿਸਿਜ਼ ਦੇ ਲਈ ਪ੍ਰਤੀਭਾਗੀਆਂ ਨੂੰ ਆਪਣੀਆਂ ਵੱਡਮੁਲੀਆਂ ਸੇਵਾਵਾਂ ਦਿੰਦੀ ਆ ਰਹੀ ਸਮਾਜਿਕ ਸੰਸਥਾ ਸੰਕਲਪ ਲੁਧਿਆਣਾ ਵਲੋਂ ਸਿਵਿਲ ਸੇਵਾ ਪ੍ਰੀਖਿਆ ਵਿਚ ਚੁਣੇ ਗਏ ਪ੍ਰਤੀਭਾਗੀਆਂ ਦਾ ਮਾਣ ਸਤਿਕਾਰ ਕਰਨ ਲਈ ਸਾਲਾਨਾ ਅਭਿਨੰਦਨ ਸਮਾਰੋਹ ਦਾ ਉਪਰਾਲਾ ਸਹਿਯੋਗ ਸਿਖਿਆ ਸੇਵਾ ਸਮਿਤੀ ਦੀ ਅਗਵਾਈ ਹੇਠ ਲੁਧਿਆਣਾ...

 

ਡਾ. ਚੀਮਾ ਵੱਲੋਂ ਗੁਰੂ ਗੋਬਿੰਦ ਸਿੰਘ ਦੇ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦੇ ਸਿਧਾਂਤ 'ਤੇ ਅਮਲ ਕਰਨ ਦਾ ਸੱਦਾ

25-Sep-2016 ਸ਼ਿਮਲਾ

ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਵੱਲੋਂ ਦਰਸਾਏ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦੇ ਸਿਧਾਂਤ 'ਤੇ ਚੱਲਣ ਦਾ ਸੱਦਾ ਦਿੱਤਾ ਹੈ।ਅੱਜ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ...

 

ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਦਰਮਿਆਨ ਰੋਪਵੇਅ ਪ੍ਰਾਜੈਕਟ ਮੀਲਪੱਥਰ: ਬਾਦਲ

26-Jul-2012 ਸ਼ਿਮਲਾ

ਖੇਤਰ 'ਚ ਧਾਰਮਿਕ ਸੈਰ ਸਪਾਟੇ ਨੂੰ ਹੋਰ ਵਧੇਰੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਹੋਟਲ ਪੀਟਰਹੌਫ ਵਿਖੇ ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਹਮਰੁਤਬਾ ਪ੍ਰੋ. ਪ੍ਰੇਮ ਕੁਮਾਰ ਧੂਮਲ ਦੀ ਮੌਜੂਦਗੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਦਰਮਿਆਨ 85 ਕਰੋੜ ਰੁਪਏ ਦੀ ਲਾਗਤ ਨਾਲ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD