Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨ ਦੀ ਲੋੜ : ਚੁੰਨੀ ਲਾਲ ਭਗਤ

04-Nov-2015 ਐਸ.ਏ.ਐਸ.ਨਗਰ

ਦੇਸ਼ ਅਤੇ ਸੂਬੇ ਦੀ ਅਰਥ ਵਿਵਸਥਾ ਨੂੰ ਮਜਬੂਤ ਕਰਨ ਲਈ ਸਾਨੂੰ ਸਵਦੇਸ਼ੀ ਵਸਤਾਂ ਹੀ ਖਰੀਦਣੀਆਂ ਚਾਹੀਦੀਆਂ ਹਨ ਅਤੇ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਣ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ  ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਆਲ ਇੰਡੀਆ ਸਵਦੇਸ਼ੀ ਜਾਗਰਣ ਮੰਚ ਵੱਲੋਂ...

 

ਆਜਾਦੀ ਦੀ ਲੜਾਈ ਦੀ ਤਰਜ ਤੇ ਚਲਾਉਣਾ ਪਵੇਗਾ ਨਸ਼ੇ ਦੇ ਸੌਦਾਗਰਾਂ ਤੋਂ ਮੁਕਤੀ ਲਈ ਅੰਦੋਲਨ- ਸ਼ਿਵਵੀਰ ਸਿੰਘ ਰਾਜਨ

25-Aug-2015 ਲੁਧਿਆਣਾ

ਸੁੰਦਰ ਨਗਰ ਸਥਿਤ ਅਗਰਵਾਲ ਭਵਨ ਵਿਖੇ ਰਵੀ ਬੱਤਰਾ ਵਲੋਂ ਆਯੋਜਿਤ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਆਏ ਭਾਜਪਾ ਯੂਵਾ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਵੀਰ ਸਿੰਘ ਰਾਜਨ ਦਾ ਸਵਾਗਤ ਭਾਜਪਾ ਯੁਵਾ ਮੋਰਚਾ ਲੁਧਿਆਣਾ ਦੇ ਪ੍ਰਧਾਨ ਹਰਸ਼ ਸ਼ਰਮਾ ਨੇ ਪਰੰਪਰਾਗਤ ਰਿਵਾਇਤਾਂ ਨਾਲ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਸੰਤੋਸ਼...

 

ਯੂਵਾ ਮੋਰਚਾ ਦੇ ਪ੍ਰਦੇਸ ਪ੍ਰਧਾਨ ਸਿਵਬੀਰ ਸਿੰਘ ਰਾਜਨ ਦੇ ਖਰੜ ਵਿਖੇ ਪਹੁੰਚਣ ਤੇ ਕੀਤਾ ਗਿਆ ਨਿੱਘਾ ਸਵਾਗਤ

24-Aug-2015 ਖਰੜ

ਯੂਵਾ ਮੋਰਚਾ ਪੰਜਾਬ ਦੇ ਦਫਤਰ ਇੰਚਾਰਜ ਸੰਭਵ ਨਈਅਰ ਦੇ ਘਰ ਮੋਨਾ ਪੈਰਾਡਾਇਜ ਸਿਵਾਲਿਕ ਸਿਟੀ ਖਰੜ ਵਿਖੇ ਨਵ -ਨਿਯੁਕਤ ਪ੍ਰਦੇਸ ਪ੍ਰਧਾਨ ਯੂਵਾ ਮੋਰਚਾ ਪੰਜਾਬ ਸਰਦਾਰ ਸਿਵਬੀਰ ਸਿੰਘ ਰਾਜਨ ਦੇ ਪਹੁੰਚਣ ਤੇ ਉਨਾ੍ਹ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਤਲਵਾਰ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ।...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD