ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਅੱਜ ਪੰਜਾਬ ਦੇ ਇੱਕ ਦਿਨ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ, ਕੇਂਦਰੀ ਮੰਤਰੀ ਨੇ ਮੋਗਾ ਦੇ ਰਣਸੀਹ ਕਲਾਂ ਪਿੰਡ ਵਿੱਚ ਕਿਸਾਨਾਂ, ਪਿੰਡ ਵਾਸੀਆਂ ਅਤੇ ਹਿੱਸੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਪਿਛਲੇ ਛੇ ਵਰ੍ਹਿਆਂ ਤੋਂ ਪਰਾਲੀ...