Friday, 03 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

 

 


show all

 

ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ

02-May-2024 ਪਟਿਆਲਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ਵਿਚ ਕੁੱਲ 320 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਨੇ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੈਰਿਟ ਵਿੱਚ...

 

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

29-Apr-2024 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀਂ ਉਮੀਦਵਾਰਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਚੋਣ ਜਾਬਤੇ ਤੋਂ ਜਾਣੂ ਕਰਵਾਇਆ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ...

 

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

27-Apr-2024 ਪਟਿਆਲਾ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਵਿਭਾਗਾਂ ਦੇ...

 

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

24-Apr-2024 ਪਟਿਆਲਾ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪ੍ਰਮੁੱਖ ਸਕੱਤਰ ਵਿਕਾਸ...

 

ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ

23-Apr-2024 ਪਟਿਆਲਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ 87 ਸਕੂਲਾਂ ਦੇ...

 

ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ

22-Apr-2024 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ 2024 ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਰੇਕ...

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ

22-Apr-2024 ਪਟਿਆਲਾ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ੈਸਨ 2023-24 ਦੀ ਮੈਟ੍ਰਿਕੁਲੇਸ਼ਨ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆ ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੀਤਾ। ਆਪਣੇ ਦਫ਼ਤਰ ਵਿਖੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ...

 

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ

22-Apr-2024 ਪਟਿਆਲਾ

ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਹ ਨਿਰਦੇਸ਼ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਦਿੰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ...

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

20-Apr-2024 ਪਟਿਆਲਾ

ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦਦਹੇੜਾ, ਮਹਿਮਦਪੁਰ ਅਤੇ ਧਬਲਾਨ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ...

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ

16-Apr-2024 ਪਟਿਆਲਾ

ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਵਿੱਚ ਪੱਕ ਚੁੱਕੀ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਥੇ (ਪਿੰਡ ਬਡੂੰਗਰ) ਪਰਤਾਪ ਨਗਰ ਵਿਖੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਸਰਫੇਸ ਸੀਡਰ...

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ

10-Apr-2024 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ...

 

'ਵੋਟ ਪਾਉਣੀ ਏ ਜ਼ਰੂਰੀ ਏਹ ਹੱਕ ਤੇਰਾ ਏ' ਗਾਣਾ ਵੋਟਰਾਂ ਨੂੰ ਵੋਟ ਪਾਉਣ ਲਈ ਟੁਭੇਗਾ

04-Apr-2024 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਸਵੀਪ ਪਟਿਆਲਾ ਵੱਲੋਂ ਤਿਆਰ ਕਰਵਾਇਆ ਗੀਤ 'ਵੋਟ ਪਾਉਣੀ ਏ ਜ਼ਰੂਰੀ ਏਹ ਹੱਕ ਤੇਰਾ ਏ' ਰਿਲੀਜ਼ ਕੀਤਾ। ਇਹ ਗੀਤ ਡਾ. ਗੁਰਪ੍ਰੀਤ ਸਿੰਘ 'ਜੀਪੀ' ਨੋਡਲ ਅਫ਼ਸਰ (ਸਵੀਪ-111) ਰਾਜਪੁਰਾ ਵੱਲੋਂ ਲਿਖਿਆ ਗਿਆ ਹੈ ਅਤੇ ਮਿਸ ਮਹਿਮਾਨ ਵੱਲੋਂ ਗਾਇਆ ਗਿਆ ਹੈ। ਗੀਤ...

 

ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨਾਲ ਵਿਚਾਰ ਵਟਾਂਦਰਾ

03-Apr-2024 ਪਟਿਆਲਾ

ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉਸਾਰੂ ਵਿਚਾਰ ਵਟਾਂਦਰਾ ਕੀਤਾ।ਕੰਬੋਡੀਆ ਦੇ ਇਹ ਅਧਿਕਾਰੀ, ਕੰਬੋਡੀਆ ਦੇ ਕੈਬਨਿਟ ਡਿਪਟੀ ਡਾਇਰੈਕਟਰ ਐਂਗ ਮੋਨੀਰਿਥ ਦੀ ਅਗਵਾਈ ਵਿੱਚ, ਭਾਰਤ ਸਰਕਾਰ ਦੇ ਨੈਸ਼ਨਲ...

 

ਜਯੋਤੀ ਥਰੈਡਜ਼ ਸਮਾਣਾ ਨੇ ਰੈੱਡ ਕਰਾਸ ਸੁਸਾਇਟੀ ਲਈ 5 ਲੱਖ ਰੁਪਏ ਦਾ ਇੱਕ ਹੋਰ ਚੈਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ

01-Apr-2024 ਪਟਿਆਲਾ

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਵੀ ਜਯੋਤੀ ਥਰੈਡਜ਼...

 

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਸਾਲਾਨਾ ਕਨਵੋਕੇਸ਼ਨ ਹੋਈ

01-Apr-2024 ਪਟਿਆਲਾ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਨੇ ਸੈਸ਼ਨ 2022-23 ਲਈ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਕਨਵੋਕੇਸ਼ਨ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 284 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਮੌਕੇ...

 

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ

21-Mar-2024 ਪਟਿਆਲਾ

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਨੂੰ ਭੇਂਟ ਕੀਤਾ ਹੈ।ਇਹ ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ...

 

ਲੋਕ ਸਭਾ ਚੋਣਾਂ 2024- ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

19-Mar-2024 ਪਟਿਆਲਾ

ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਿਆਂ ਤੇ ਚੌਂਕੀਆਂ ਦੇ ਮੁਖੀਆਂ...

 

ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ

19-Mar-2024 ਪਟਿਆਲਾ

ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. ਫੰਡਾਂ ਵਿੱਚੋਂ 50 ਲੱਖ ਰੁਪਏ ਦਾ ਚੈਕ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਮੈਡੀਕਲ ਫੈਸਿਲਟੀਜ਼ ਦੀ ਅਪਗ੍ਰੇਡੇਸ਼ਨ ਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਡਿਪਟੀ ਕਮਿਸ਼ਨਰ...

 

'ਲੋਕ ਸਭਾ ਚੋਣਾਂ 2024'- ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ

19-Mar-2024 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ...

 

ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ

19-Mar-2024 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗ਼ੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇੱਥੇ ਪ੍ਰਿੰਟਿੰਗ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD