ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਨਾਲਿਆਂ ਦੀ ਸਫਾਈ, ਨਦੀਆਂ ਦੀ ਗਾਦ ਕੱਢਣ ਅਤੇ ਅਲਪਕਾਲੀ ਹੜ੍ਹ ਕੰਟਰੋਲ ਦੇ ਸਾਰੇ ਪੈਂਡਿੰਗ ਕੰਮਾਂ ਨੂੰ 15 ਜੂਨ ਤੱਕ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ...