Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਕਾਂਗਰਸ ਸਰਕਾਰ ਫਗਵਾੜਾ ਗੋਲੀਬਾਰੀ ਸੰਬੰਧੀ ਦਲਿਤਾਂ ਵਿਰੁੱਧ ਸਾਰੇ ਕੇਸ ਇੱਕ ਹਫ਼ਤੇ ਅੰਦਰ ਵਾਪਸ ਲਵੇ ਜਾਂ ਰਾਜ ਪੱਧਰੀ ਅੰਦੋਲਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ : ਅਕਾਲੀ ਦਲ

17-Apr-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਹੈ ਕਿ ਉਹ ਇੱਕ ਹਫਤੇ ਦੇ ਅੰਦਰ ਉਹਨਾਂ ਦਲਿਤਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਵਾਪਸ ਲੈ ਲਵੇ, ਜਿਹਨਾਂ ਉੱਤੇ ਸ਼ਿਵ ਸੈਨਾ ਦੇ ਗੁੰਡਿਆਂ ਵੱਲੋਂ ਉਸ ਸਮੇਂ ਗੋਲੀਬਾਰੀ ਅਤੇ ਹਮਲਾ ਕੀਤਾ ਗਿਆ ਸੀ, ਜਦੋਂ ਉਹ ਫਗਵਾੜਾ ਵਿਚ ਗੋਲ ਚੌਂਕ ਦਾ ਨਾਂ ਬਦਲ ਕੇ ਸੰਵਿਧਾਨ ਚੌਂਕ ਰੱਖਣ...

 

ਸੋਹਣ ਸਿੰਘ ਠੰਡਲ ਵੱਲੋਂ ਕਲਾਕਾਰਾਂ ਨੂੰ ਭੜਕਾਊ ਸ਼ਬਦਾਵਲੀ ਵਾਲੇ ਗੀਤਾਂ ਤੋਂ ਪਰਹੇਜ਼ ਕਰਨ ਦੀ ਅਪੀਲ

06-Dec-2016 ਚੰਡੀਗੜ੍ਹ

ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸੋਹਣ ਸਿੰਘ ਠੰਡਲ ਨੇ ਪੰਜਾਬ ਦੇ ਗਾਇਕਾਂ ਨੂੰ ਇਕ ਅਪੀਲ ਕਰਦਿਆਂ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਸੱਭਿਆਚਾਰ ਅਸਲ ਤਸਵੀਰ ਪੇਸ਼ ਕਰਨ ਲਈ ਕਿਹਾ। ਬਠਿੰਡਾ ਜ਼ਿਲੇ ਵਿੱਚ ਬੀਤੇ ਦਿਨੀਂ ਇਕ ਵਿਆਹ ਦੇ ਸਮਾਗਮ ਵਿੱਚ ਵਾਪਰੀ ਹਿਰਦੇਵੇਧਕ ਘਟਨਾ ਜਿਸ ਵਿੱਚ ਇਕ ਕਲਾਕਾਰ ਲੜਕੀ ਦੀ ਗੋਲੀ ਲੱਗਣ ਕਾਰਨ ਮੌਤ ਹੋ...

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ

25-Nov-2016 ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ)

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਵਿਰਾਸਤ-ਏ-ਖਾਲਸਾ ਦਾ ਦੂਸਰਾ ਪੜਾਅ ਨੂੰ ਮਾਨਵਤਾ ਨੰੂੰ ਸਮਰਪਿਤ ਕਰ ਦਿੱਤਾ ਹੈ।ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਮੁਕੰਮਲ ਕਰਨ 'ਤੇ 77 ਕਰੋੜ ਰੁਪਏ ਦਾ ਖਰਚਾ ਆਇਆ ਹੈ। ਇਸ ਅਧੀਨ ਇਸ...

 

ਪੰਜਾਬ ਸੈਰ ਸਪਾਟਾ ਵਿਭਾਗ ਨੂੰ 'ਉੱਤਮ ਕਾਰਗੁਜਾਰੀ ਪ੍ਰਾਜੈਕਟ ਐਵਾਰਡ-2015' ਨਾਲ ਨਿਵਾਜਿਆ ਗਿਆ : ਸੋਹਣ ਸਿੰਘ ਠੰਡਲ

04-Oct-2016 ਚੰਡੀਗੜ੍ਹ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਕ ਨਵੀਂ ਜ਼ਿਕਰਯੋਗ ਪ੍ਰਾਪਤੀ ਕਰਦਿਆਂ ਸਾਲ 2015 ਦਾ 'ਉੱਤਮ ਕਾਰਗੁਜਾਰੀ ਪ੍ਰਾਜੈਕਟ ਐਵਾਰਡ' ਹਾਸਲ ਕੀਤਾ ਹੈ। ਇਹ ਐਵਾਰਡ ਵਿਸ਼ੇਸ਼ ਤੌਰ 'ਤੇ ਸੱਭਿਆਚਾਰਕ ਤੇ ਸੈਰ ਸਪਾਟਾ ਪ੍ਰਾਜੈਕਟਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਨਿਵੇਸ਼ ਦੀ ਉੱਤਮ ਵਰਤੋਂ ਲਈ ਦਿੱਤਾ ਗਿਆ...

 

ਪੰਜਾਬ ਵੱਲੋਂ ਘਰੇਲੂ, ਕੁਦਰਤੀ ਤੇ ਪੇਂਡੂ ਮਾਹੌਲ 'ਚ ਯਾਤਰੂ ਠਹਿਰਾਅ ਨੂੰ ਹੁਲਾਰਾ ਦੇਣ ਲਈ ਸਮਝੌਤਾ ਸਹੀਬੱਧ

30-Sep-2016 ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਕਈ ਵਿਲੱਖਣ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਕੀਤੀ ਗਈਆਂ ਹਨ। ਇਸੇ ਲੜੀ ਵਿੱਚ ਨਵਾਂ ਦਿਸਹੱਦਾ ਸਥਾਪਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ, ਕੁਦਰਤੀ ਅਤੇ ਪੇਂਡੂ ਮਾਹੌਲ 'ਚ ਯਾਤਰੂਆਂ ਦੇ ਠਹਿਰਾਅ ਨੂੰ ਉਤਸ਼ਾਹਤ ਕਰਨ ਲਈ ਮੱਧ ਪ੍ਰਦੇਸ਼, ਉਤਰਾਖੰਡ ਅਤੇ ਗੁਜਰਾਤ ਦੇ...

 

ਮੀਨਾਰ-ਏ-ਬੇਗਮਪੁਰਾ ਯਾਦਗਾਰ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ

15-Sep-2016

ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਨੇ ਖੁਰਾਲਗੜ੍ਹ ਵਿਖੇ ਬਣਾਈ ਜਾ ਰਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਮੀਨਾਰ-ਏ-ਬੇਗਮਪੁਰਾ ਦਾ ਜਾਇਜ਼ਾ ਲਿਆ। ਕਰੀਬ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਈ ਜਾ ਰਹੀ ਇਸ ਯਾਦਗਾਰ ਵਿੱਚ ਆਡੀਟੋਰੀਅਮ ਹਾਲ, ਮਿਊਜ਼ਿਅਮ, ਓਪਨ ਏਅਰ ਥੀਏਟਰ...

 

ਵਿਕਾਸ ਦੇ ਮੁੱਦੇ 'ਤੇ ਅਕਾਲੀ ਭਾਜਪਾ ਸਰਕਾਰ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ : ਸੋਹਣ ਸਿੰਘ ਠੰਡਲ

03-Sep-2016 ਗੜ੍ਹਸ਼ੰਕਰ

ਵਿਕਾਸ ਦੇ ਮੁੱਦੇ 'ਤੇ ਅਕਾਲੀ  ਭਾਜਪਾ ਸਰਕਾਰ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। ਪੰਜਾਬ ਸਰਕਾਰ ਨੇ 10 ਸਾਲਾ ਦੌਰਾਨ ਜਿੰਨੇ ਵਿਕਾਸ ਕਾਰਜ ਕਰਵਾਏ  ਹਨ, ਉਨੇ ਵਿਕਾਸ ਕਾਰਜ ਅੱਜ ਤੱਕ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਨਹੀਂ ਕੀਤੇ। ਆਮ ਆਦਮੀ ਪਾਰਟੀ  ਕੇਵਲ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੌਝੀਆਂ ਚਾਲਾਂ...

 

ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾਂ ਵਿਕਾਸ ਕਾਰਜਾਂ ਨੂੰ ਦਿੱਤੀ ਤਰਜ਼ੀਹ: ਸੋਹਣ ਸਿੰਘ ਠੰਡਲ

25-Aug-2016 ਹੁਸ਼ਿਆਰਪੁਰ

ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਪਿੰਡ ਕਹਾਰਪੁਰ ਅਤੇ ਮਹਿਮਦੋਵਾਲ ਕਲਾਂ ਵਿਖੇ ਵੱਖ-ਵੱਖ 15 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈਕ ਵੰਡੇ। ਉਨ੍ਹਾਂ ਨੇ ਸ਼ਗਨ ਸਕੀਮ ਦੇ 18 ਲਾਭਪਾਤਰੀਆਂ ਨੂੰ ਵੀ ਚੈਕ ਸੌਂਪੇ। ਇਸ ਤੋਂ ਪਹਿਲਾਂ ਪਿੰਡ ਵਿਖੇ ਪਹੁੰਚਣ 'ਤੇ ਸਰਪੰਚ...

 

ਸੋਹਣ ਸਿੰਘ ਠੰਡਲ ਨੇ ਭੂੰਗਰਨੀ ਸਕੂਲ ਨੂੰ ਅਪਗਰੇਡ ਕਰਨ ਦਾ ਕੀਤਾ ਉਦਘਾਟਨ

22-Aug-2016 ਗੜਸ਼ੰਕਰ

ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਪਿੰਡ ਭੂੰਗਰਨੀ ਵਿਖੇ ਸ਼ਹੀਦ ਹੋਲਦਾਰ ਗਿਆਨ ਸਿੰਘ ਸਰਕਾਰੀ ਹਾਈ ਸਕੂਲ ਨੂੰ ਅਪਗਰੇਡ ਕਰਨ ਦਾ ਰਸਮੀ ਤੋਰ ਤੇ ਉਦਘਾਟਨ ਕੀਤਾ।ਉਨ੍ਹਾਂ ਨੇ ਪਿੰਡ ਵਿਖੇ ਹੀ ਨਵੀਆਂ ਬਣਾਈਆਂ ਗਈਆਂ ਗਲੀਆਂ-ਨਾਲੀਆਂ ਦਾ ਵੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਜਿਲ੍ਹਾ ਸਿੱਖਿਆ...

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ 'ਚ ਨਵੀਂ ਦਿੱਲੀ ਵਿਖੇ ਹੋਣ ਵਾਲੇ ਕੌਮੀ ਸੈਮੀਨਾਰ ਦੀ ਪ੍ਰਧਾਨਗੀ ਕਰਨ ਲਈ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਨੂੰ ਸੱਦਾ ਦੇਵੇਗੀ

21-Aug-2016 ਚੰਡੀਗੜ੍ਹ

ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਉਨ੍ਹਾਂ ਦੇ ਜੀਵਨ ਦਰਸ਼ਨ ਤੇ ਸਿੱਖਿਆਵਾਂ ਬਾਰੇ ਕੌਮੀ ਰਾਜਧਾਨੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਸੈਮੀਨਾਰ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਪ੍ਰਧਾਨਗੀ...

 

ਪੰਜਾਬ ਸਰਕਾਰ ਵਲੋਂ ਕੈਦੀਆਂ ਲਈ ਆਜ਼ਾਦੀ ਦਿਹਾੜੇ 'ਤੇ ਯਕਮੁਸ਼ਤ ਸਜ਼ਾ ਛੋਟ ਦਾ ਐਲਾਨ: ਸੋਹਣ ਸਿੰਘ ਠੰਡਲ

14-Aug-2016 ਚੰਡੀਗੜ੍ਹ

ਪੰਜਾਬ ਸਰਕਾਰ ਨੇ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਆਜ਼ਾਦੀ ਦਿਹਾੜੇ 'ਤੇ ਯਕਮੁਸ਼ਤ ਸਜ਼ਾ ਛੋਟ ਦਾ ਐਲਾਨ ਕੀਤਾ ਹੈ। ਇਹ ਸਜ਼ਾ ਮੁਆਫ਼ੀ ਇੱਕ ਮਹੀਨੇ ਤੋਂ ਇੱਕ ਸਾਲ ਤੱਕ ਦਿੱਤੀ ਹੋਵੇਗੀ, ਜੋ ਕੈਦੀਆਂ ਦੀ ਸਜ਼ਾ ਸੀਮਾ ਅਤੇ ਉਨ੍ਹਾਂ ਵਲੋਂ ਕੀਤੇ ਜੁਰਮ ਦੀ ਗੰਭੀਰਤਾ ਦੇ ਆਧਾਰ 'ਤੇ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ...

 

ਵਿਰੋਧੀ ਪਾਰਟੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਰਿਹੈ : ਸੋਹਣ ਸਿੰਘ ਠੰਡਲ

27-Jul-2016 ਹੁਸ਼ਿਆਰਪੁਰ

ਵਿਰੋਧੀ ਪਾਰਟੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਰਿਹਾ, ਜਿਸ ਕਰਕੇ ਅਜਿਹੀਆਂ ਪਾਰਟੀਆਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਾਹੌਲ ਖਰਾਬ ਕਰ ਰਹੀਆਂ ਹਨ ਅਤੇ ਨਸ਼ਿਆਂ ਦੇ ਨਾਮ 'ਤੇ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਵੀ ਰਚ ਰਹੀਆਂ ਹਨ।  ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ...

 

ਮਾਹਿਲਪੁਰ ਖੇਤਰ ਦੇ ਕਈ ਫੁੱਟਬਾਲ ਖਿਡਾਰੀਆਂ ਨੇ ਜਮਾਈ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ :ਸੋਹਣ ਸਿੰਘ ਠੰਡਲ

22-Jul-2016 ਗੜ੍ਹਸ਼ੰਕਰ

ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਫੁੱਟਬਾਲ ਟੂਰਨਾਮੈਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ  ਸੋਹਣ ਸਿੰਘ ਠੰਡਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਜੇਤੂ ਅਤੇ...

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਲੋਕਾਂ ਨੂੰ ਸਿੱਖ ਤੇ ਪੰਜਾਬ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ

18-Jul-2016 ਸ੍ਰੀ ਅਨੰਦਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਵਿਚ ਖਾਸ ਤੌਰ 'ਤੇ ਸਿੱਖਾਂ 'ਤੇ ਮੰਡਰਾ ਰਹੇ ਖਤਰੇ ਦੇ ਬੱਦਲਾਂ ਦਾ ਜ਼ਿਕਰ ਕਰਦਿਆਂ ਪੰਜਾਬੀਆਂ ਨੂੰ ਸੱਤਾ ਹਾਸਲ ਕਰਨ ਦੇ ਯਤਨਾਂ ਵਿਚ ਲੱਗੀਆਂ ਪੰਜਾਬ ਤੇ ਸਿੱਖ ਵਿਰੋਧੀ ਤਾਕਤਾਂ ਤੋਂ ਚੌਕਸ ਰਹਿਣ ਲਈ ਸੁਚੇਤ ਕੀਤਾ। ਅੱਜ ਇਥੇ ਭਾਈ ਜੈਤਾ ਜੀ ਯਾਦਗਾਰ ਦਾ ਨੀਂਹ ਪੱਥਰ...

 

'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਦਾ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੋਇਆ ਸ਼ਾਨਦਾਰ ਆਗਾਜ਼

02-Jul-2016 ਗੜ੍ਹਸ਼ੰਕਰ

ਹੁਸ਼ਿਆਰਪੁਰ ਜ਼ਿਲ੍ਹੇ ਵਿਚ 'ਇਕ ਸ਼ਾਮ ਆਪਣੀ ਸਰਕਾਰ ਦੇ ਨਾਲ' ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ ਅਤੇ ਹੁਣ ਹਰ ਪਿੰਡ ਵਿਚ ਸੂਬੇ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਪ੍ਰਚਾਰ ਵੈਨਾਂ ਰਾਹੀਂ ਜਨਤਾ ਸਾਹਮਣੇ ਪੇਸ਼ ਕੀਤੀ ਜਾਵੇਗੀ। ਪਿੰਡ ਅਜਨੋਹਾ ਅਤੇ ਗੜ੍ਹਸ਼ੰਕਰ ਦੇ ਵਾਰਡ ਨੰਬਰ-12 ਤੋਂ ਦੋ ਪ੍ਰਚਾਰ ਵੈਨਾਂ ਰਾਹੀਂ ਇਸਦੀ ਸ਼ੁਰੂਆਤ ਕਰ ਦਿੱਤੀ...

 

ਪੰਜਾਬ ਦੀਆਂ 26 ਜੇਲ੍ਹਾਂ ਵਿਚ ਤਕਰੀਬਨ 8500 ਕੈਦੀਆਂ ਅਤੇ 500 ਜੇਲ ਸਟਾਫ ਦੇ ਮੈਂਬਰਾਂ ਵਲੋਂ ਯੋਗ ਆਸਨ ਕੀਤੇ ਗਏ : ਸੋਹਣ ਸਿੰਘ ਠੰਡਲ

21-Jun-2016 ਚੰਡੀਗੜ੍ਹ

ਦੇਸ਼ ਵਿਦੇਸ਼ ਵਿਚ ਮਣਾਏ ਗਏ ਦੂਸਰੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਲੜੀ ਵਿਚ ਪੰਜਾਬ ਦੀਆਂ 26 ਜੇਲ੍ਹਾਂ ਵਿਚ ਤਕਰੀਬਨ 8500 ਕੈਦੀਆਂ ਅਤੇ 500 ਜੇਲ ਸਟਾਫ ਦੇ ਮੈਂਬਰਾਂ ਵਲੋਂ ਯੋਗ ਆਸਨ ਕੀਤੇ ਗਏ। ਇਹ ਜਾਣਕਾਰੀ ਸ.ਸੋਹਣ ਸਿੰਘ ਠੰਡਲ, ਜੇਲ ਮੰਤਰੀ, ਪੰਜਾਬ ਨੇ ਦਿੱਤੀ। ਉਨ੍ਹਾਂ ਦਸਿਆ ਕਿ ਕੈਦੀਆਂ ਅਤੇ ਸਟਾਫ ਨੇ ਬੜੇ ਹੀ ਉਤਸ਼ਾਹ...

 

ਪੰਜਾਬ ਦੀਆਂ ਜੇਲ੍ਹਾਂ 'ਚ ਲੱਗਣਗੇ 15 ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ-ਜੇਲ੍ਹ ਮੰਤਰੀ

14-Jun-2016 ਲੁਧਿਆਣਾ

ਪੰਜਾਬ ਦੇ ਜੇਲ੍ਹਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਹੈ ਕਿ ਜੇਲ੍ਹ ਵਿਭਾਗ ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਮੋਬਾਈਲ ਦੀ ਵਰਤੋਂ ਅਤੇ ਨਸ਼ਿਆਂ ਦੀ ਆਵਾਜਾਈ ਦੀਆਂ ਕਥਿਤ ਖ਼ਬਰਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਲੈ ਰਿਹਾ...

 

15 ਸਾਲ ਦੇ ਸਫਲ ਰੇਡੀਓ ਬ੍ਰਾਡਕਾਸਟ ਤੋਂ ਬਾਅਦ ਕੈਨੇਡਾ ਬੇਸਡ ਸਾਂਝਾ ਪੰਜਾਬ ਨੇ ਲਾਂਚ ਕੀਤਾ ਟੀਵੀ ਚੈਨਲ

13-Jun-2016 ਚੰਡੀਗੜ੍ਹ

ਦੁਨੀਆ ਭਰ ਵਿੱਚ ਪੰਜਾਬੀ ਲੋਕ ਹਰ ਖੇਤਰ ਵਿੱਚ ਆਪਣੇ ਯੋਗਦਾਨ ਦੇ ਲਈ ਜਾਣੇ ਜਾਂਦੇ ਹਨ। ਇਸ ਯੋਗਦਾਨ ਨੂੰ ਹੋਰ ਅੱਗੇ ਲੈ ਜਾਂਦੇ ਹੋਏ ਕੈਨੇਡਾ ਬੇਸਡ ਰੇਡੀਓ ਸਟੇਸ਼ਨ ਸਾਂਝਾ ਪੰਜਾਬ ਹੁਣ ਲੈ ਕੇ ਆਇਆ ਹੈ ਸਾਂਝਾ ਪੰਜਾਬ ਟੀਵੀ ਚੈਨਲ ਅਤੇ ਸਾਂਝਾ ਪੰਜਾਬ ਅਖਬਾਰ। ਸੋਮਵਾਰ ਨੂੰ ਇਸ ਦੀ ਲਾਂਚ ਸੇਰੇਮੇਨੀ ਹੋਈ ਸੈਕਟਰ-27 ਵਿਖੇ ਚੰਡੀਗੜ੍ਹ...

 

ਸੂਬਾ ਸਰਕਾਰ ਵਲੋਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਸਾਂਭਿਆ ਜਾ ਰਿਹੈ : ਸੋਹਣ ਸਿੰਘ ਠੰਡਲ

09-Jun-2016 ਚੰਡੀਗੜ

ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ  ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਸਾਂਭਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀਆਂ ਸ਼ਤਾਬਦੀਆਂ ਵੱਡੇ ਪੱਧਰ 'ਤੇ ਮਨਾਈਆਂ ਜਾ ਰਹੀਆਂ ਹਨ, ਉਥੇ ਹਰੇਕ ਧਰਮ ਦੇ ਮਾਣ-ਸਤਿਕਾਰ ਲਈ ਵੱਖ-ਵੱਖ...

 

ਪੰਜਾਬ ਦੇ ਪਿੰਡ ਵਿਕਾਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ: ਠੰਡਲ

03-Jun-2016 ਹੁਸ਼ਿਆਰਪੁਰ

 ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਹਲਕਾ ਚੱਬੇਵਾਲ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਾਉਂਦੇ ਹੋਏ ਪਿੰਡ ਬਿਛੋਹੀ ਅਤੇ ਤਾਜੇਵਾਲ ਨੂੰ ਹੜ੍ਹਾਂ ਤੋਂ ਬਚਾਉਣ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬੰਨ੍ਹਾਂ ਦੀ ਮਜ਼ਬੂਤੀ ਵਾਸਤੇ ਕਰਵਾਏ ਜਾਣ ਵਾਲੇ ਕੰਮ ਦਾ ਨੀਂਹ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD