Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

 


show all

 

ਸਵੱਛਤਾ ਨਾਲ ਹੋਵੇਗਾ ਇਤਿਹਾਸਕ ਪਲ ਦਾ ਸਵਾਗਤ, ਹਾਈਡ੍ਰੋਜਨ ਟ੍ਰੇਨ ਨਾਲ ਵਿਸ਼ਵ ਨਕਸ਼ੇ 'ਤੇ ਉਭਰੇਗਾ ਗੋਹਾਣਾ - ਡਾ. ਅਰਵਿੰਦ ਸ਼ਰਮਾ

16-Jul-2026 ਗੋਹਾਣਾ

ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸਵੱਛਤਾ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਨਾਗਰਿਕਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦੇ ਇਤਿਹਾਸਕ ਸੰਚਾਲਨ ਤੋਂ ਪਹਿਲਾਂ ਗੋਹਾਣਾ ਰੇਲਵੇ ਜੰਕਸ਼ਨ 'ਤੇ ਵੀਰਵਾਰ ਨੂੰ ਆਯੋਜਿਤ...

 

ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ

12-Jun-2026 ਸੋਨੀਪਤ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਸ਼ੁੱਕਰਵਾਰ ਨੂੰ ਭਗਤ ਫੂਲ ਸਿੰਘ ਮਹਿਲਾ ਯੂਨੀਵਰਸਿਟੀ, ਖਾਨਪੁਰ ਕਲਾਂ (ਸੋਨੀਪਤ) ਵਿੱਚ ਜ਼ਿਲ੍ਹਾ ਪੱਧਰੀ ਯੋਗ ਅਭਿਆਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ, ਔਰਤਾਂ, ਸੀਨੀਅਰ ਨਾਗਰਿਕਾਂ, ਅਧਿਕਾਰੀਆਂ ਅਤੇ ਹੋਰ...

 

ਹੈਰੀਟੇਜ ਐਂਡ ਸਿਟੀ ਵਾਕ 2026- ਹਰਿਆਣਾ ਦੀ ਵਿਰਾਸਤ ਨਾਲ ਜੁੜਨ ਦਾ ਬਣਿਆ ਇੱਕ ਮਜ਼ਬੂਤ ਮਾਧਿਅਮ

31-May-2026 ਸੋਨੀਪਤ

ਹਰਿਆਣਾ ਸੈਰ-ਸਪਾਟਾ ਨਿਗਮ ਵੱਲੋਂ ‘ਆਓ ਚੱਲੀਏ ਆਪਣੀ ਵਿਰਾਸਤ ਦੇ ਨਾਲ’ ਮੁਹਿੰਮ ਤਹਿਤ ਬੀਤੀ 30 ਮਈ ਨੂੰ ਸੂਬੇ ਦੇ ਸੱਤ ਪ੍ਰਮੁੱਖ ਵਿਰਾਸਤੀ ਸਥਾਨਾਂ ’ਤੇ ‘ਹੈਰੀਟੇਜ ਐਂਡ ਸਿਟੀ ਵਾਕ 2026’ ਦਾ ਸਫਲ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਨਵੀਂ ਪੀੜ੍ਹੀ ਅਤੇ ਆਧੁਨਿਕ ਸਮਾਜ ਨੂੰ ਹਰਿਆਣਾ ਦੀ ਅਮੀਰ ਸੱਭਿਆਚਾਰਕ, ਇਤਿਹਾਸਕ...

 

ਨਗਰ ਨਿਗਮ ਚੋਣਾਂ ਵਿੱਚ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਵਿਸ਼ਵਾਸ ਸਦਕਾ ਮਿਲੀ ਇਤਿਹਾਸਕ ਜਿੱਤ : ਨਾਇਬ ਸਿੰਘ ਸੈਣੀ

28-May-2026 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਰਕਰਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਜਨਤਾ ਦੇ ਅਟੁੱਟ ਵਿਸ਼ਵਾਸ ਦਾ ਨਤੀਜਾ ਹੈ। ਭਿਆਨਕ ਗਰਮੀ ਵਿੱਚ ਵੀ ਵਰਕਰਾਂ ਨੇ ਦਿਨ-ਰਾਤ ਜਨਸੰਪਰਕ ਕੀਤਾ, ਜਿਸ ਦਾ ਨਤੀਜਾ ਵੱਡੇ ਫਰਕ ਨਾਲ ਭਾਜਪਾ ਸਮਰਥਿਤ ਮੇਅਰ...

 

ਨਾਇਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਹਰੇਕ ਅਨਾਜ ਦੀ ਖਰੀਦ ਯਕੀਨੀ ਬਣਾ ਰਹੀ ਹੈ - ਡਾ. ਅਰਵਿੰਦ ਸ਼ਰਮਾ

12-Apr-2026 ਗੋਹਾਣਾ

ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ.ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ, ਪ੍ਰਸ਼ਾਸਨ, ਕਿਸਾਨ ਦੀ ਫਸਲ ਦੇ ਇਕ-ਇਕ ਦਾਨੇ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਦੇਸ਼ ਦਿੱਤੇ ਕਿ ਕਿਸਾਨਾਂ ਨੂੰ ਬਾਇਓਮੈਟ੍ਰਿਕ ਗੇਸ ਪਾਸ ਤੋਂ ਲੈਕੇ...

 

ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ - ਕ੍ਰਿਸ਼ਣ ਲਾਲ ਪੰਵਾਰ

09-Apr-2026 ਗੋਹਾਨਾ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ...

 

ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ - ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਣ

06-Apr-2026 ਮੂਰਥਲ (ਸੋਨੀਪਤ)

ਭਾਰਤ ਦੇ ਉੱਪ ਰਾਸ਼ਟਰਪਤੀ  ਸੀਪੀ ਰਾਧਾਕ੍ਰਿਸ਼ਨਣ ਨੇ ਅੱਜ ਹਰਿਆਣਾ ਦੇ ਸੋਨੀਪਤ ਸਥਿਤ ਦੀਨਬੰਧੂ ਛੋਟੂਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਤਕਨਾਲੋਜੀ ਦੇ 8ਵੇਂ ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕੀਤਾ।  ਉੱਪ ਰਾਸ਼ਟਰਪਤੀ ਨੇ ਦੀਨਬੰਧੂ ਛੋਟੂਰਾਮ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ, ਸਮਾਜਿਕ...

 

ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦਾ ਕੰਨਵੋਕੇਸ਼ਨ ਸਮਾਰੋਹ ਹੋਇਆ ਆਯੋਜਿਤ

06-Apr-2026 ਮੂਰਥਲ (ਸੋਨੀਪਤ)

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ। ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ...

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਹਾਨਾ ਨੂੰ ਦਿੱਤੀ ਵੱਡੀ ਸੌਗਾਤ: ਖੇਡਾਂ, ਬੁਨਿਆਦੀ ਢਾਂਚੇ, ਸਿਹਤ ਅਤੇ ਸਿੱਖਿਆ ਪ੍ਰੋਜੈਕਟਾਂ ਦਾ ਕੀਤਾ ਐਲਾਨ

29-Mar-2026 ਗੋਹਾਨਾ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿਧਾਨ ਸਭਾ ਖੇਤਰ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਸਰਕਾਰ ਨੇ ਪੂਰੇ ਰਾਜ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਕਾਸ ਅਤੇ ਬੁਨਿਆਦੀ ਢਾਂਚੇ (ਇੰਫਰਾਸਟ੍ਰਕਚਰ) ਨੂੰ ਵਧਾਉਣ ਦੇ ਆਪਣੇ ਵਾਅਦੇ ਨੂੰ ਮੁੜ ਮਜ਼ਬੂਤ...

 

ਸਰਕਾਰ ਨੇ ਗੋਹਾਨਾ ਵਿਧਾਨ ਸਭਾ ਦੇ ਵਿਕਾਸ ਲਈ 1,794 ਕਰੋੜ ਰੁਪਏ ਖ਼ਰਚ ਕੀਤੇ - ਨਾਇਬ ਸਿੰਘ ਸੈਣੀ

29-Mar-2026 ਗੋਹਾਨਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿੱਚ ਰਾਜ ਸਰਕਾਰ ਦੇ ਰਿਕਾਰਡ ਵਿਕਾਸ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ 11.5 ਸਾਲਾਂ ਵਿੱਚ ਕੀਤੀਆਂ ਗਈਆਂ 97 ਘੋਸ਼ਣਾਵਾਂ ਵਿੱਚੋਂ 87 ਪੂਰੀਆਂ ਹੋ ਚੁੱਕੀਆਂ ਹਨ, ਅਤੇ ਬਾਕੀ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ...

 

ਨਾਇਬ ਸਿੰਘ ਸੈਣੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

03-Mar-2026 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਸੋਨੀਪਤ ਦੇ ਪਿੰਡ ਭੱਟਗਾਂਓ ਵਿੱਚ ਆਯੋਜਿਤ ਰਾਜ ਪੱਧਰੀ ਗਾਂਸ਼ਾਲਾ ਚਾਰਾ ਗ੍ਰਾਂਟ ਰਕਮ ਵੰਡ ਸਮਾਰੋਹ ਵਿੱਚ ਸੂਬੇ ਦੀ ਗਾਂਸ਼ਾਲਾਵਾਂ ਦੇ ਮਜਬੂਤੀਕਰਣ ਲਈ 68 ਕਰੋੜ 34 ਲੱਖ ਰੁਪਏ ਦੀ ਚਾਰਾ ਗ੍ਰਾਂਟ ਰਕਮ ਜਾਰੀ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸੂਬਾਵਾਸੀਆਂ...

 

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ - ਗੌਰਵ ਗੌਤਮ

10-Feb-2026 ਸੋਨੀਪਤ

ਹਰਿਆਣਾ ਦੇ ਖੇਡ ਅਤੇ ਯੁਵਾ ਅਧਿਕਾਰਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਸਾਲਾਨਾ ਸਮਾਰੋਹ ਵਿਦਿਆਰਥੀਆਂ ਲਈ ਸਿਰਫ ਸਭਿਆਚਾਰਕ ਮੰਚ ਨਹੀਂ, ਸਗੋ ਵਿਦਿਆਰਥੀਆਂ ਦੀ ਪ੍ਰਤਿਭਾ, ਸੰਸਕਾਰ, ਅਨੁਸਾਸ਼ਨ ਅਤੇ ਜੀਵਨ ਮੁੱਲਾਂ ਦਾ ਸ਼ੀਸ਼ਾ ਹੁੰਦਾ ਹੈ। ਰਾਜ ਮੰਤਰੀ ਅੱਜ ਸੋਨੀਪਤ ਸਥਿਤ ਇੱਕ ਨਿਜੀ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ...

 

ਸੋਨੀਪਤ ਵਿੱਚ ਰੋਜ਼ਗਾਰ ਮੇਲੇ ਦਾ ਆਯੋਜਨ, ਚੁਣੇ ਹੋਏ ਨੌਜਵਾਨਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ

24-Jan-2026 ਸੋਨੀਪਤ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੇਸ਼ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਸੰਕਲਪ ਕੀ ਸਿੱਧੀ ਦੀ ਦਿਸ਼ਾ ਵਿੱਚ ਅੱਜ ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਮੇਲੇ ਦੇ 18ਵੇਂ ਸੰਸਕਰਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਮੋਟ ਦਾ ਬਟਨ ਦੱਬ ਕੇ ਦੇਸ਼ ਦੀਆਂ 45 ਥਾਵਾਂ ‘ਤੇ ਚੁਣੇ...

 

ਨਾਇਬ ਸਿੰਘ ਸੈਣੀ ਨੇ ਸੋਨੀਪਤ ਵਿੱਚ ਕੀਤਾ ਮੁੱਖ ਮੰਤਰੀ ਅੰਤਯੋਦਿਆ ਪਰਿਵਾਰ ਉਤਥਾਨ ਯੋਜਨਾ ਦੇ ਦੂਜੇ ਪੜਾਅ ਦਾ ਸ਼ੁਭਾਰੰਭ

11-Dec-2025 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਸੋਨੀਪਤ ਦੇ ਸੁਭਾਸ਼ ਸਟੇਡਿਅਮ ਵਿੱਚ ਮੁੱਖ ਮੰਤਰੀ ਅੰਤਯੋਦਿਆ ਪਰਿਵਾਰ ਉਤਥਾਨ ਯੋਜਨਾ 2.0 ਦੀ ਸ਼ੁਰੂਆਤ ਕਰਦੇ ਹੋਏ ਰਾਜ ਪੱਧਰੀ ਅੰਤਯੋਦਿਆ ਉਤਥਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ...

 

ਹਰਿਆਣਾ ਖੇਡ ਮਾਡਲ ਵਿਸ਼ਵ ਅਗਵਾਈ ਦਾ ਬਣੇਗਾ ਆਧਾਰ - ਨਾਇਬ ਸਿੰਘ ਸੈਣੀ

05-Dec-2025 ਸੋਨੀਪਤ

ਹਰਿਆਣਾ ਖੇਡ ਯੂਨੀਵਰਸਿਟੀ ਰਾਈ ਵਿੱਚ ਆਯੋਜਿਤ ਆਧੁਨਿਕ ਖੇਡ ਪ੍ਰਬੰਧਨ ਦਾ ਭਾਰਤੀ ਮਾਡਲ ਕਾਨਫ੍ਰੈਂਸ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖੇਡ ਅੱਜ ਸਿਰਫ ਖਿਡਾਰੀਆਂ ਤੱਕ ਸੀਮਤ ਵਿਸ਼ਾ ਨਹੀਂ ਰਿਹ ਗਿਆ, ਸਗੋ ਇਹ ਇੱਕ ਵਿਸ਼ਾਲ ਰੁਜ਼ਗਾਰ, ਨਵਾਚਾਰ ਅਤੇ ਵਿਗਿਆਨ-ਅਧਾਰਿਤ ਖੇਤਰ ਬਣ ਚੁੱਕਾ ਹੈ। ਉਨ੍ਹਾਂ ਨੇ ਦੇਸ਼ਭਰ...

 

ਨਾਇਬ ਸਿੰਘ ਸੈਣੀ ਨੇ ਕੁਸ਼ਾਲ ਸਿੰਘ ਦਹੀਆ ਦੇ 350ਵੇਂ ਬਲਿਦਾਨ ਦਿਵਸ 'ਤੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ, ਦਿੱਤੀ ਅਨੇਕ ਵਿਕਾਸ ਪਰਿਯੋਜਨਾਵਾਂ ਦਾ ਐਲਾਨ

14-Nov-2025 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਅਰਮ ਬਲਿਦਾਨੀ ਦਾਦਾ ਕੁਸ਼ਾਲ ਸਿੰਘ ਦਹੀਆ ਦੇ 350ਵੇਂ ਬਲਿਦਾਨ ਦਿਵਸ 'ਤੇ ਸੋਨੀਪਤ ਜਿਲ੍ਹਾ ਦੇ ਰਾਈ ਵਿੱਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਦਾਦਾ ਕੁਸ਼ਾਲ ਸਿੰਘ ਦਹੀਆ ਵਰਗੇ ਵੀਰਾਂ ਦੇ ਆਦਰਸ਼ਾਂ ਤੋਂ ਪੇ੍ਰਰਣਾ...

 

ਸਹਿਕਾਰਤਾ ਨਾਲ ਸਮਰਿੱਧੀ ਅਤੇ ਸਮਰਿੱਧੀ ਤੋਂ ਆਤਮਨਿਰਭਰਤਾ ਲਿਆਉਣਾ ਇਹੀ ਸਾਡਾ ਟੀਚਾ - ਨਾਇਬ ਸਿੰਘ ਸੈਣੀ

14-Nov-2025 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਸੋਨੀਪਤ ਵਿੱਚ 72ਵੇਂ ਰਾਜ ਪੱਧਰੀ ਸਹਿਕਾਰਤਾ ਹਫਤਾ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਆਤਮਾ ਪਿੰਡਾਂ ਵਿੱਚ ਵੱਸਦੀ ਹੈ ਅਤੇ ਪਿੰਡਾਂ ਦੀ ਪ੍ਰਗਤੀ ਦਾ ਰਸਤਾ ਸਹਿਕਾਰਤਾ ਤੋਂ ਹੋ ਕੇ ਲੰਘਦਾ ਹੈ। ਇਸ ਸਾਲ ਨੂੰ...

 

"ਤੁਹਾਡਾ ਪੈਸਾ, ਤੁਹਾਡੇ ਅਧਿਕਾਰ" ਮੁਹਿੰਮ ਸੋਨੀਪਤ ਵਿੱਚ ਸਫਲਤਾਪੂਰਵਕ ਆਯੋਜਿਤ

15-Oct-2025 ਸੋਨੀਪਤ

ਵਿੱਤੀ ਖੇਤਰ ਵਿੱਚ ਅਣਐਲਾਨੀ ਜਾਇਦਾਦਾਂ ਦੇ ਕੁਸ਼ਲ ਅਤੇ ਤੁਰੰਤ ਨਿਪਟਾਰੇ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ "ਤੁਹਾਡਾ ਪੈਸਾ, ਤੁਹਾਡੇ ਅਧਿਕਾਰ" ਮੁਹਿੰਮ ਦੇ ਹਿੱਸੇ ਵਜੋਂ, ਅੱਜ ਲੀਡ ਜ਼ਿਲ੍ਹਾ ਦਫ਼ਤਰ ਦੁਆਰਾ ਕਮਿਊਨਿਟੀ ਸੈਂਟਰ, ਸੈਕਟਰ 15, ਸੋਨੀਪਤ ਵਿਖੇ ਇੱਕ ਜ਼ਿਲ੍ਹਾ ਪੱਧਰੀ ਵਿੱਤੀ ਸਾਖਰਤਾ...

 

ਯੁਵਾ ਸਨਮਾਨ ਸਮਾਰੋਹ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਨੇ 2016 ਮੇਧਾਵੀ ਵਿਦਿਆਰਥੀਆਂ ਨੂੰ ਦਿੱਤੇ ਪੁਰਸਕਾਰ

27-Sep-2025 ਸੋਨੀਪਤ

ਸਿਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਅੱਜ ਸੋਨੀਪਤ ਦੇ ਗਨੌਰ ਵਿੱਚ ਬੀਐਸਟੀ ਗਰਾਉਂਡ ਵਿੱਚ ਯੁਵਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਊਰਜਾ ਅਤੇ ਆਵਾਸ ਅਤੇ ਸ਼ਹਿਰੀ ਕਾਰਜ ਮੰਤਰੀ ਮਨੋਹਰ ਲਾਲ ਨੇ...

 

ਦੇਸ਼ ਦੇ ਸ਼ਹਿਰਾਂ ਨੂੰ ਸਵੱਛ ਬਨਾਉਣ ਵਿੱਚ ਏਕਤਾ ਅਤੇ ਅੰਤੋਂਦੇਯ ਦੀ ਭਾਵਨਾ ਜਰੂਰੀ - ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ

27-Sep-2025 ਸੋਨੀਪਤ

ਕੇਂਦਰ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਏਕਤਾ ਅਤੇ ਅੰਤੋਂਦੇਯ ਦੀ ਭਾਵਨਾ ਨਾਲ ਦੇਸ਼ ਦੇ ਸ਼ਹਿਰਾਂ ਨੂੰ ਸਵੱਛ ਤੇ ਗੰਦਗੀ ਮੁਕਤ ਬਨਾਉਣਾ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਦੋ ਵਿਚਾਰ ਰੱਖੇ ਸਨ, ਇੱਕ ਰਾਜਨੀਤਿਕ ਆਜਾਦੀ ਅਤੇ ਦੂਜਾ ਗੰਦਗੀ ਤੋਂ ਆਜਾਦੀ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD