Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

 


show all

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

03-May-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ  ਸ੍ਰੀ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ  ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ...

 

ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

27-Apr-2024 ਸ੍ਰੀ ਮੁਕਤਸਰ ਸਾਹਿਬ

ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਭਾਰੀ ਸਕੱਤਰ ਸ੍ਰੀ ਰਾਹੁਲ ਤਿਵਾੜੀ ਆਈ ਏਐਸ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਨੇ ਵੱਖ—ਵੱਖ ਮੰਡੀਆਂ ਦਾ ਦੌਰਾ ਕਰਦਿਆਂ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਉਣਤਾਈ ਬਰਦਾਸ਼ਤ ਨਹੀਂ ਕੀਤੀ...

 

ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ

26-Apr-2024 ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀਮਤੀ ਬਲਜੀਤ ਕੌਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਬੱਸਾਂ/ਵੈਨਾਂ ਦੀ ਚੈਕਿੰਗ ਲਈ ਸ੍ਰੀ ਗੁਰਵਿੰਦਰ ਸਿੰਘ ਵਿਰਕ, ਨਾਇਬ...

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ

22-Apr-2024 ਸ੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਆਈ ਪੀ ਐਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਕਿ ਖਰੀਦੀ ਗਈ ਕਣਕ ਦੀ ਨਾਲੋ...

 

ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ

16-Apr-2024 ਸ੍ਰੀ ਮੁਕਤਸਰ ਸਾਹਿਬ

ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿਚ ਅੱਜ ਇੱਥੇ ਇੱਕ ਬੈਠਕ ਹੋਈ ਜਿਸ ਵਿਚ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਉਨ੍ਹਾਂ ਦੀ ਅਬਾਦੀ ਕੰਟਰੋਲ ਪ੍ਰੋਗਰਾਮ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ...

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

20-Mar-2024 ਸ੍ਰੀ ਮੁਕਤਸਰ ਸਾਹਿਬ

ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਦਫਤਰ...

 

ਜਿ਼ਲ੍ਹਾ ਚੋਣ ਅਫਸਰ ਨੇ ਚੋਣ ਜਾਬਤੇ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬੈਂਕਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ

18-Mar-2024 ਸ੍ਰੀ ਮੁਕਤਸਰ ਸਾਹਿਬ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਚੁੱਕਾ ਹੈ। ਇਸ ਸਬੰਧੀ  ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ੍ ਦੀ ਪ੍ਰਧਾਨਗੀ ਹੇਠ ਲੋਕ ਸਭਾ ਹਲਕੇ ਫਰੀਦਕੋਟ-09, ਫਿਰੋਜ਼ਪੁਰ-10 ਅਤੇ ਬਠਿੰਡਾ-11 ਅਧੀਨ ਆਉਂਦੇ...

 

ਜ਼ਿਲਾ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

17-Mar-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਜਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ । ਉਹਨਾਂ ਨੇ ਆਖਿਆ ਕਿ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ ਦੇ ਅਨੁਸਾਰ ਸਰਕਾਰੀ...

 

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ : ਹਰਪ੍ਰੀਤ ਸਿੰਘ ਸੂਦਨ

17-Mar-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਕਰਮੀਆਂ ਨਾਲ ਚੋਣ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੇ ਨਾਲ ਐਸ.ਐਸ.ਪੀ. ਸ਼੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਲਈ ਚੋਣਾਂ 1...

 

ਜ਼ਿਲ੍ਹਾ ਚੋਣ ਅਫਸਰ ਵੱਲੋਂ ਪ੍ਰਿੰਟਿੰਗ ਪ੍ਰੈਸ ਮਾਲਕਾਂ, ਐਨਜੀਓ, ਮੈਰਿਜ ਪੈਲੇਸ ਮਾਲਕਾਂ ਅਤੇ ਸ਼ਰਾਬ ਠੇਕੇਦਾਰਾਂ ਨਾਲ ਬੈਠਕ

17-Mar-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਜਿਲ੍ਹੇ ਦੇ ਵੱਖ-ਵੱਖ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਬੈਠਕ ਕਰਕੇ ਉਹਨਾਂ ਨੂੰ ਚੋਣਾਂ ਦੌਰਾਨ ਛਪਣ ਵਾਲੇ ਪੋਸਟਰ ਬੈਨਰਾਂ ਸਬੰਧੀ ਸਰਕਾਰੀ ਹਦਾਇਤਾਂ ਤੋਂ ਜਾਣੂੰ ਕਰਵਾਇਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਪੀ ਐਕਟ ਦੀ ਧਾਰਾ 127 ਏ ਦੇ...

 

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ

15-Mar-2024 ਸ੍ਰੀ ਮੁਕਤਸਰ ਸਾਹਿਬ

ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ...

 

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

15-Mar-2024 ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ,  ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ,  ਸ਼੍ਰੀ...

 

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

15-Mar-2024 ਸ੍ਰੀ ਮੁਕਤਸਰ ਸਾਹਿਬ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਖੁੱਲ੍ਹਣ...

 

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

14-Mar-2024 ਸ੍ਰੀ ਮੁਕਤਸਰ ਸਾਹਿਬ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

13-Mar-2024 ਸ੍ਰੀ ਮੁਕਤਸਰ ਸਾਹਿਬ

ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ...

 

ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

12-Mar-2024 ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ  ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ...

 

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ- ਸੁਖਜਿੰਦਰ ਸਿੰਘ ਕੌਣੀ

11-Mar-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ...

 

ਨੈਸ਼ਨਲ ਲੋਕ ਅਦਾਲਤ ਵਿੱਚ 9966 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ

09-Mar-2024 ਸ੍ਰੀ ਮੁਕਤਸਰ ਸਾਹਿਬ

ਮਾਨਯੋਗ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ...

 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

05-Mar-2024 ਸ਼੍ਰੀ ਮੁਕਤਸਰ ਸਾਹਿਬ

ਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿੱਚ ਜਲ ਸਪਲਾਈ ਨਾਲ ਸੰਬੰਧਿਤ 41 ਕੰਮਾਂ ਨੂੰ ਪ੍ਰਵਾਣਗੀ ਦਿੱਤੀ ਗਈ ਜਿਸ ਤੇ ਕੁੱਲ 10 ਕਰੋੜ 29 ਲੱਖ ਰੁਪਏ ਦਾ ਖਰਚ ਆਉਣਾ ਹੈ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜਲ...

 

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ

03-Mar-2024 ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਾਟਵਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD