Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

 


show all

 

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਨੂੰ ਵੱਡੇ ਸੁਪਨੇ ਵੇਖਣਾ ਅਤੇ ਉਨ੍ਹਾਂ ਨੂੰ ਸਾਕਾਰ ਕਰਨਾ ਸਿਖਾਇਆ : ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤੀ ਰਾਜਦੂਤ

27-Jun-2022 ਘੜੂੰਆਂ

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਮੁੱਚੇ ਦੇਸ਼ ਨੂੰ ਵੱਡੇ ਸੁਪਨੇ ਵੇਖਣ ਲਈ ਪ੍ਰੇਰਿਤ ਕਰਦਿਆਂ ਵਿਸ਼ਵਵਿਆਪੀ ਪੱਧਰ 'ਤੇ ਵਿਖਾਇਆ ਹੈ ਕਿ ਦ੍ਰਿੜ ਇਰਾਦਿਆਂ ਅਤੇ ਲਗਨ ਨਾਲ ਸੁਪਨੇ ਸਾਕਾਰ ਕੀਤੇ ਜਾ ਸਕਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕੀਤਾ। ਇਸ ਮੌਕੇ...

 

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੰਡੀਗੜ ਯੂਨੀਵਰਸਿਟੀ ਵਿਖੇ ‘ਗੁਰੂ ਨਾਨਕ ਚੇਅਰ’ ਦੀ ਹੋਈ ਸਥਾਪਨਾ

23-Nov-2020 ਘੜੂੰਆਂ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ’ਗੁਰੂ ਨਾਨਕ ਚੇਅਰ’ ਦੀ ਸਥਾਪਨਾ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ, ਉਪਦੇਸ਼ਾਂ ਅਤੇ ਵਿਚਾਰਧਾਰਾ ਤੋਂ ਵਧੇਰੇ ਜਾਣੂ ਕਰਵਾਉਣ ਬਾਬਤ ਖੋਜ ਕਾਰਜਾਂ...

 

ਸੰਕਟਾਂ ਨਾਲ ਲੜਨ ਲਈ ਜ਼ੋਸ਼ ਅਤੇ ਜਜ਼ਬੇ ਨੂੰ ਜਨਮ ਦੇਣ ਵਾਲੀ ਹੈ ਪੰਜਾਬ ਦੀ ਧਰਤੀ: ਸ਼੍ਰੀ ਸ਼੍ਰੀ ਰਵੀ ਸ਼ੰਕਰ

24-Aug-2020 ਘੜੂੰਆਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਉਦੇਸ਼ ਤੇ ਸੋਚ ਸ਼ਲਾਘਾਯੋਗ ਹੈ, ਕਿਉਂਕਿ ਕਿਸੇ ਵੀ ਮਹਾਂਮਾਰੀ ਦਾ ਸੰਕਟ ਇਨੋਵੇਸ਼ਨ ਨੂੰ ਜਨਮ ਦਿੰਦਾ ਹੈ ਅਤੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਹੈ ਕਿ ਉਹ ਮਾਨਯੋਗ ਪ੍ਰਧਾਨ ਮੰਤਰੀ ਭਾਰਤ ਸ਼੍ਰੀ ਨਰਿੰਦਰ ਮੋਦੀ ਦੇ ਆਤਮ ਨਿਰਭਰ ਭਾਰਤ ਬਣਾਉਣ ਦੇ ਸੁਪਨੇ ਨੂੰ...

 

ਆਰਟ ਆਫ ਲਿਵਿੰਗ ਸੰਸਥਾ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਤੋਂ ਨਸ਼ਿਆਂ ਖਿਲਾਫ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ

18-Feb-2019 ਘੜੂੰਆਂ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਤੋਂ ਆਰਟ ਆਫ ਲਿਵਿੰਗ ਸੰਸਥਾ ਵੱ ਲੋਂ ਨਸ਼ਿਆ ਖਿਲਾਫ ਦੇਸ਼ ਵਿਆਪੀ ਮੁਹਿੰਮ 'ਡਰੱਗ ਫਰੀ ਇੰਡੀਆ' ਦੀ ਸ਼ੁਰੂਆਤ ਕੀਤੀ ਗਈ, ਇਸ ਮੁਹਿੰਮ ਦੇ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਰਾਜ ਦੇ ਰਾਜਪਾਲ ਸ਼੍ਰੀ ਵੀਪੀ ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਉਨ੍ਹਾਂ ਨਾਲ ਆਰਟ ਆਫ ਲਿਵਿੰਗ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD