ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੂਅਲ ਮੈਕ੍ਰੋਂ (Emmanuel Macron) ਨੇ ਅੱਜ ਪੈਰਿਸ ਵਿੱਚ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ। ਇਸ ਫੋਰਮ ਨੇ ਰੱਖਿਆ , ਏਅਰੋਸਪੇਸ, ਮਹੱਤਵਪੂਰਨ ਅਤੇ ਉੱਭਰਦੀਆਂ ਟੈਕਨੋਲੋਜੀਆਂ, ਬੁਨਿਆਦੀ ਢਾਂਚੇ,...