Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

 


show all

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

26-Jan-2022 ਤਰਨ ਤਾਰਨ

73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ...

 

ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁੱਡਾ ਦਫਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

06-Jan-2022 ਅੰਮਿ੍ਤਸਰ

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸ੍ਰੀ ਗੁਰੂ ਰਾਮਦਾਸ ਐਵੈਨੀਊ, ਏਅਰਪੋਰਟ ਰੋਡ ਵਿਖੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਨਵੀਂ ਬਣਨ ਵਾਲੀ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਮਾਝਾ ਖੇਤਰ ਦੇ ਸ਼ਹਿਰੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਲਈ ਅੰਮਿ੍ਤਸਰ ਵਿਕਾਸ ਅਥਾਰਟੀ ਦੀ ਸਰਾਹਨਾ ਕਰਦੇ...

 

ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

14-Dec-2021 ਚੰਡੀਗੜ੍ਹ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ...

 

ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਗਮਾਡਾ ਦੀ ਐਰੋਟਰੋਪੋਲਿਸ ਸਕੀਮ ਤਹਿਤ ਜ਼ਮੀਨ ਮਾਲਕਾਂ ਨੂੰ ਲੈਟਰ ਆਫ ਇੰਟੈਂਟ ਦੇਣ ਲਈ ਆਨਲਾਈਨ ਵੰਡ ਸ਼ੁਰੂ

08-Sep-2021 ਐਸ.ਏ.ਐਸ. ਨਗਰ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਉਨ੍ਹਾਂ ਜ਼ਮੀਨਾਂ ਦੇ ਮਾਲਕਾਂ ਨੂੰ ਆਨਲਾਈਨ ਢੰਗ ਨਾਲ ਲੈਟਰ ਆਫ ਇੰਟੈਂਟ (ਐਲ.ਓ.ਆਈ) ਜਾਰੀ ਕਰਨ ਦੀ ਸ਼ੁਰੂਆਤ ਕੀਤੀ ਹੈ ਜਿਨ੍ਹਾਂ ਦੀ ਜ਼ਮੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਧੀਨ ਐਰੋਟਰੋਪੋਲਿਸ ਪ੍ਰਾਜੈਕਟ ਲਈ ਐਕੁਆਇਰ...

 

ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ ਮੁਆਫੀ ਯੋਜਨਾ ਦੀ ਸ਼ੁਰੂਆਤ

20-Aug-2021 ਅੰਮ੍ਰਿਤਸਰ

ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ ਮੁਆਫ ਕਰਨ ਦੀ ਯੋਜਨਾ ਦੀ ਜਿਲ੍ਹੇ ਵਿਚ ਅੱਜ ਸ਼ੁਰੂਆਤ ਹੋ ਗਈ ਹੈ। ਇਸ ਯੋਜਨਾ ਤਹਿਤ ਜਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ 1 ਕਰੋੜ 98 ਲੱਖ ਰੁਪੈ ਦੀ ਕਰਜ਼ ਰਾਹਤ ਦਿੱਤੀ ਗਈ।ਖ ਮੰਤਰੀ ਪੰਜਾਬ...

 

ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

15-Aug-2021 ਤਰਨ ਤਾਰਨ

ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ।...

 

ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਕੀਤੀ ਗਈ ਸੁਰੂਆਤ

14-Aug-2021 ਤਰਨ ਤਾਰਨ

ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਸੁਰੂਆਤ ਕੀਤੀ ਗਈ ਅਤੇ ਸੇਵਾਵਾਂ ਹਾਸਿਲ ਕਰਨ ਵਾਲੇ ਯੋਗ ਲਾਭਪਾਤਰੀਆਂ ਨੂੰ...

 

ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸੁਖਬਿੰਦਰ ਸਿੰਘ ਸਰਕਾਰੀਆ

14-Aug-2021 ਤਰਨ ਤਾਰਨ

ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ 75ਵੇਂ ਆਜ਼ਾਦੀ ਦਿਵਸ ਦੀ ਪੂਰਬ ਸੰਧਿਆ ਮੌਕੇ ਅੱਜ ਜ਼ਿਲ੍ਹੇ ਵਿੱਚ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਸ੍ਰੀ...

 

ਡਿਪੂਆਂ ਤੇ ਵੰਡੀ ਜਾਣ ਵਾਲੀ ਕਣਕ ਦੇ ਤੋਲ ਲਈ ਸਬੰਧਤ ਅਧਿਕਾਰੀ ਹੋਵੇਗਾ ਜਿੰਮੇਵਾਰ : ਓਮ ਪ੍ਰਕਾਸ਼ ਸੋਨੀ

09-Jul-2021 ਅਮ੍ਰਿਤਸਰ

ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਮੀਟਿੰਗ ਵਿੱਚ ਜਿਲਾ ਖੁਰਾਕ ਦੇ ਸਿਵਲ ਸਪਲਾਈ ਵਿਭਾਗ ਵਿਰੁੱਧ ਪ੍ਰਾਪਤ ਹੋਈਆਂ ਸਿਕਾਇਤਾਂ ਤੇ ਸਖਤ ਰੁਖ ਅਪਨਾਉਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਝ ਡਿਪੂ ਹੋਲਡਰਾਂ ਵੱਲੋਂ ਲੋੜਵੰਦਾਂ ਨੂੰ ਘੱਟ ਗਿਣਤੀ ਵਿੱਚ...

 

ਪਾਣੀ ਦੀ ਸਮੱਸਿਆ ਨੂੰ ਲੈ ਕੇ ਵਿਧਾਇਕ ਘੁਬਾਇਆ ਨੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਕੀਤੀ ਮੀਟਿੰਗ

06-Jul-2021 ਫਾਜ਼ਿਲਕਾ

ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੁਖਬਿੰਦਰ ਸਿੰਘ ਸਰਕਾਰੀਆ ਸਿੰਚਾਈ  ਮੰਤਰੀ ਪੰਜਾਬ ਨੂੰ ਚੰਡੀਗੜ੍ਹ ਵਿਖੇ ਮਿਲੇ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਪਾਣੀ ਦੀਆਂ ਸਮੱਸਿਆਵਾਂ ਬਾਰੇ ਸਿੰਚਾਈ ਮੰਤਰੀ ਨੂੰ  ਜਾਣੂ ਕਰਵਾਇਆ।ਕਿਸਾਨਾਂ ਦੇ ਹਿੱਤਾਂ  ਨੂੰ ਮੁੱਖ ਰੱਖਦਿਆਂ...

 

ਸੁਖਦੀਪ ਸਿੰਘ ਤੇਜਾ ਸਰਬਸੰਮਤੀ ਨਾਲ ਬਟਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਬਣੇ

19-Apr-2021 ਬਟਾਲਾ

ਸੁਖਦੀਪ ਸਿੰਘ ਤੇਜਾ ਨਗਰ ਨਿਗਮ ਬਟਾਲਾ ਦੇ ਪਹਿਲੇ ਮੇਅਰ ਚੁਣੇ ਗਏ ਹਨ ਅਤੇ ਉਨ੍ਹਾਂ ਦੀ ਚੋਣ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਸ੍ਰੀਮਤੀ ਚੰਦਰ ਕਾਂਤਾ ਚੁਣੇ ਗਏ ਹਨ।ਅੱਜ ਸਭ ਤੋਂ ਪਹਿਲਾਂ ਸਵੇਰੇ 11 ਵਜੇ ਨਗਰ ਨਿਗਮ...

 

ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

23-Apr-2021 ਚੰਡੀਗੜ

ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰੀਲਾਇਨਿੰਗ ਦੇ ਕੰਮ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਖੇ ਜਾਇਜਾ ਲਿਆ ਅਤੇ ਕਿਹਾ ਕਿ ਕਿਸੇ ਵੀ ਠੇਕੇਦਾਰ/ਏਜੰਸੀ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਛੋਟੀਆਂ...

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਾਊਸਿੰਗ ਮੰਤਰੀ ਸੁੱਖ ਸਰਕਾਰੀਆ ਨੂੰ ਪੰਜਾਹ ਕਰੋਡ਼ ਦੇ ਫੰਡ ਤੁਰੰਤ ਉਪਲੱਬਧ ਕਰਵਾਉਣ ਲਈ ਕਿਹਾ

22-Apr-2021 ਐਸ.ਏ.ਐਸ ਨਗਰ

ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਅੱਜ ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਹਾਊਸਿੰਗ ਖੇਤਰ  ਦੇ ਮੰਤਰੀ ਸੁੱਖ ਸਰਕਾਰੀਆ ਨਾਲ ਮੀਟਿੰਗ ਕੀਤੀ ਅਤੇ ਮੋਹਾਲੀ ਸ਼ਹਿਰ ਦੇ ਵਿਕਾਸ ਸਬੰਧੀ  ਦਿੱਤੇ ਜਾ ਰਹੇ ਸਹਿਯੋਗ ਸਬੰਧੀ ਉਨ੍ਹਾਂ...

 

ਛੋਟੇ ਕਿਸਾਨ ਕਣਕ ਅਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ : ਸੁਖਬਿੰਦਰ ਸਿੰਘ ਸਰਕਾਰੀਆ

27-Mar-2021 ਅੰਮ੍ਰਿਤਸਰ

ਅੱਜ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀੳਲੋਜੀ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬਾਗਬਾਨੀ ਦੇ ਦਫ਼ਤਰ ਵੇਰਕਾ ਬਾਈਪਾਸ ਵਿਖੇ 8 ਮੋਬਾਇਲ ਵੈਂਡਿੰਗ ਈ-ਕਾਰਟ ਛੋਟੇ ਅਤੇ ਮਹਿਲਾ ਕਿਸਾਨਾਂ ਨੂੰ ਹਰੀ ਝੰਡੀ ਦੇ ਕੇ ਤੋਰਿਆ ਗਿਆ। ਇਸ ਮੌਕੇ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ...

 

ਸੁਖਬਿੰਦਰ ਸਿੰਘ ਸਰਕਾਰੀਆ ਦੀ ਮੌਜੂਦਗੀ ’ਚ ਸ਼ਾਹਪੁਰਕੰਢੀ ਡੈਮ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਮੈਸ. ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ

24-Feb-2021 ਚੰਡੀਗੜ੍ਹ

ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਅੱਜ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਬਿਜਲੀ ਘਰਾਂ (ਪਾਵਰ ਹਾਊਸਿਜ਼) ਦੇ ਨਿਰਮਾਣ ਲਈ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਸਰਵਜੀਤ ਸਿੰਘ...

 

ਪੰਜਾਬ ਸਰਕਾਰ ਸੂਬੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੈ ਵਚਨਬੱਧ - ਸੁਖਵਿੰਦਰ ਸਿੰਘ ਬਿੰਦਰਾ

06-Feb-2021 ਲੁਧਿਆਣਾ

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਅੱਜ ਸਥਾਨਕ ਰੱਖ ਬਾਗ ਵਿਖੇ, ਲੁਧਿਆਣਾ ਵੇਟਲਿਫਟਿੰਗ ਅਤੇ ਬਾਡੀ ਬਿਲਡਿੰਗ ਕਲੱਬ ਦੁਆਰਾ...

 

ਲੁਧਿਆਣਾ ਵਿਖੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਤਿਰੰਗਾ

26-Jan-2021 ਲੁਧਿਆਣਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਰਕਾਰ ਦੇ ਜਲ ਸਰੋਤ, ਮਾਈਨਿੰਗ ਤੇ ਭੂ-ਵਿਗਿਆਨ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ...

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਦਾ ਰੱਖਿਆ ਨੀਂਹ ਪੱਥਰ

25-Jan-2021 ਲੁਧਿਆਣਾ

ਕੈਬਨਿਟ ਮੰਤਰੀ ਸ.ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਸਥਾਨਕ ਹੈਬੋਵਾਲ ਖੇਤਰ ਵਿੱਚ 6 ਏਕੜ ਰਕਬੇ ਅੰਦਰ ਲਈਅਰ ਵੈਲੀ ਦਾ ਨੀਂਹ ਪੱਥਰ ਰੱਖਿਆ। ਇਸ ਲਈਅਰ ਵੈਲੀ ਨੂੰ ਨਗਰ ਸੁਧਾਰ ਟਰੱਸਟ ਲੁਧਿਆਣਾ ਟਰੱਸਟ ਵੱਲੋਂ ਬੁੱਢੇ ਨਾਲੇ ਦੇ ਨਾਲ ਖਾਲੀ ਪਈ ਜ਼ਮੀਨ 'ਤੇ 2.96 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ।ਇਸ ਮੌਕੇ...

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਲਾਭਪਾਤਰੀਆਂ ਨੂੰ ਸੌਪੇ ਸਰਟੀਫਿਕੇਟ

25-Jan-2021 ਲੁਧਿਆਣਾ

ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਲੁਧਿਆਣਾ ਵਿੱਚ ਇੱਕ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸੁਰੂਆਤ ਕੀਤੀ। ਇਸ ਸਬੰਧ ਵਿਚ ਮੁੱਖ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਵੀਡੀਓ...

 

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ : ਤਿ੍ਰਪਤ ਬਾਜਵਾ ਤੇ ਸਰਕਾਰੀਆ

20-Jan-2021 ਦਿੱਲੀ

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD