ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੀ ਟੀਮ ਸਮੇਤ ਅੱਜ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕਰਨ ਲਈ ਦਿਲੋਂ ਧੰਨਵਾਦ ਕੀਤਾ। ਐਲਾਨ ਤੋਂ ਬਾਅਦ, ਝਿੰਜਰ ਪਟਿਆਲਾ...