Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਸੁਖਦੇਵ ਸਿੰਘ ਢੀਂਡਸਾ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ

15-Jun-2019 ਮੁਹਾਲੀ

ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ ਓ ਏ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ਨਾਮਜ਼ਦ ਕਰ ਦਿੱਤਾ।ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ...

 

ਪੰਜਾਬ ਕਾਂਗਰਸ ਸਰਕਾਰ ਖੇਡਾਂ ਪ੍ਰਤੀ ਨੌਜਵਾਨਾਂ ਲਈ ਗੰਭੀਰ ਨਹੀਂ : ਸੁਖਦੇਵ ਸਿੰਘ ਢੀਂਡਸਾ

04-Feb-2019 ਮੋਹਾਲੀ

ਪੰਜ ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਟੂਰਨਾਮੈਂਟ ਜਿਸ ਦੀ ਸ਼ੁਰੂਆਤ 31 ਜਨਵਰੀ ਨੂੰ ਹੋਈ ਸੀ ਅੱਜ ਸ਼ਾਮ ਇੱਥੇ ਅਰੰਭ ਕਰ ਦਿੱਤਾ ਗਿਆ। ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਾਬਕਾ ਜਥੇਦਾਰ ਸ੍ਰੀ ਅਕਾਲ...

 

ਅਕਾਲੀ ਲੀਡਰਸ਼ਿਪ ਸਰਦਾਰ ਬਾਦਲ ਦੇ ਸਿੱਖ ਪੰਥ ਅਤੇ ਪੰਜਾਬ ਲਈ ਯੋਗਦਾਨ ਨੂੰ ਛੁਟਿਆਉਣ ਦੀ ਕਾਂਗਰਸੀ ਸਾਜ਼ਿਸ਼ ਵਿਰੁੱਧ ਇਕਜੁੱਟਤਾ ਨਾਲ ਲੜੇਗੀ

31-Aug-2018 ਚੰਡੀਗੜ੍ਹ

ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਕਿਹਾ ਕਿ ਪਾਰਟੀ ਕਾਂਗਰਸ ਵੱਲੋਂ ਗਰਮਖ਼ਿਆਲੀ ਗੁੱਟਾਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਦੁਆਰਾ ਸਿੱਖ ਪੰਥ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਛੁਟਿਆਉਣ ਲਈ ਰਚੀ ਸਾਜ਼ਿਸ਼ ਵਿਰੁੱਧ ਇੱਕਜੁੱਟਤਾ ਨਾਲ ਲੜੇਗੀ।ਸਭ ਤੋਂ ਲੰਬਾ ਸਮਾਂ ਵਿਧਾਇਕ ਅਤੇ...

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਗ੍ਰਹਿ ਮੰਤਰੀ ਨੂੰ ਉੱਜੜ ਕੇ ਆਏ ਸਾਰੇ ਅਫ਼ਗਾਨ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਅਪੀਲ

02-Aug-2018 ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਵਿਚ ਅੱਤਿਆਚਾਰਾਂ ਤੋਂ ਬਚਕੇ ਭਾਰਤ ਵਿਚ ਸ਼ਰਨ ਲੈਣ ਵਾਲੇ ਅਫ਼ਗਾਨ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਨਾਗਰਿਕਤਾ ਪ੍ਰਦਾਨ ਕਰਨ। ਪਾਰਟੀ ਨੇ ਕਿਹਾ ਹੈ ਕਿ ਦੇਸ਼ ਨੂੰ ਇਹਨਾਂ ਉੱਜੜ ਕੇ ਆਏ ਵਿਅਕਤੀਆਂ ਦੀ ਮੱਦਦ ਲਈ ਅੱਗੇ...

 

ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨੂੰ ਮਿਲ ਕੇ ਜੰਗਲਾਤ ਅਧਿਕਾਰੀਆਂ ਉੱਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

21-Jun-2018 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇੱਕ ਮੰਗ-ਪੱਤਰ ਦੇ ਕੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਮੁਹਾਲੀ ਵਿਚ ਰੇਤ ਮਾਫੀਆ ਵੱਲੋਂ ਜੰਗਲਾਤ ਅਧਿਕਾਰੀਆਂ ਉਤੇ ਕੀਤੇ ਜਾਨਲੇਵਾ ਹਮਲੇ  ਅਤੇ ਇਸ ਮਾਫੀਏ ਦੀਆਂ ਪੰਜਾਬ ਵਿਚ ਵਧ ਰਹੀਆਂ ਗੈਰਕਾਨੂੰਨੀ...

 

ਅਕਾਲੀ ਦਲ ਨੇ ਸਰਨਾ ਭਰਾਵਾਂ ਦੀ ਖੰਡ ਮਿੱਲ ਵੱਲੋਂ ਜੀਵ-ਜੰਤੂਆਂ ਦੇ ਕੀਤੇ ਭਾਰੀ ਨੁਕਸਾਨ ਦੀ ਨਿਖੇਧੀ ਕੀਤੀ

19-May-2018 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਵੱਲੋਂ ਬਿਆਸ ਦਰਿਆ ਵਿਚ ਸੀਰਾ ਘੋਲਣ ਦੀ ਅਪਰਾਧਿਕ ਕਾਰਵਾਈ ਕਰਕੇ ਵਾਤਾਵਰਣ ਅਤੇ ਮੱਛੀਆਂ ਤੇ ਹੋਰ ਜੀਵ ਜੰਤੂਆਂ ਦੇ ਕੀਤੇ ਭਾਰੀ ਨੁਕਸਾਨ ਦੀ ਨਿਖੇਧੀ ਕੀਤੀ ਹੈ ਅਤੇ ਇਸ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ...

 

ਅਕਾਲੀ ਦਲ ਨੇ ਕੈਪਟਨ ਅਮਰਿੰਦਰ ਵੱਲੋਂ ਤੋੜੇ ਚੋਣ ਜ਼ਾਬਤੇ ਦੀ ਮੁੱਖ ਚੋਣ ਕਮਿਸ਼ਨਰ ਕੋਲ ਕੀਤੀ ਸ਼ਿਕਾਇਤ

11-May-2018 ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਅਤੇ ਕਾਨੂੰਨ ਦੀ ਰਾਖੀ ਕਰਨ ਵਾਲੀਆਂ ਏਜੰਸੀਆਂ ਨੂੰ ਧਮਕਾ ਰਹੇ ਹਨ।ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਦੀ ਨਿਗਰਾਨੀ ਲਈ ਇੱਕ ਸੀਨੀਅਰ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਤੋਂ ਇਲਾਵਾ ਨੀਮ ਫੌਜੀ ਦਸਤੇ...

 

ਸਿੱਧੂ ਨੇ ਇਕਹਿਰੀ ਬੋਲੀ ਰਾਂਹੀ 18 ਖੱਡਾਂ ਕਾਂਗਰਸੀ ਵਿਧਾਇਕਾਂ ਨੂੰ ਦੇਣ ਦਾ ਵਿਰੋਧ ਕਿਉਂ ਨਹੀਂ ਕੀਤਾ : ਸੁਖਦੇਵ ਸਿੰਘ ਢੀਂਡਸਾ

07-Jul-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੂੰ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਸ ਨੇ ਕਾਂਗਰਸੀ ਵਿਧਾਇਕਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਇਕਹਿਰੀ ਬੋਲੀ ਰਾਹੀਂ  ਦਿੱਤੀਆਂ 18 ਰੇਤ ਦੀਆਂ ਖੱਡਾਂ ਦੇ ਖਿਲਾਫ ਕਿਉਂ ਅਵਾਜ਼ ਨਹੀਂ ਉਠਾਈ ਜਦਕਿ 4 ਨਿਗਰਾਨ ਇੰਜਨੀਅਰਾਂ ਖਿਲਾਫ...

 

ਅਮਰਿੰਦਰ ਕਿਸਾਨਾਂ ਦੀ ਬਜਾਇ ਆੜ੍ਹਤੀਆਂ ਦੀ ਮੱਦਦ ਕਰ ਰਹੇ ਹਨ : ਸੁਖਦੇਵ ਸਿੰਘ ਢੀਂਡਸਾ

04-Jul-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਗੱਲ ਬਹੁਤ ਹੀ ਨਿੰਦਣਯੋਗ ਹੈ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਖੁਦ ਆੜ੍ਹਤੀਆਂ ਨੂੰ 18 ਫੀਸਦੀ ਸਾਲਾਨਾ ਵਿਆਜ ਲਾਉਣ ਵਾਸਤੇ ਹਰੀ ਝੰਡੀ ਦੇਣ ਮਗਰੋਂ ਹੁਣ ਉਹਨਾਂ ਅੱਗੇ ਕਿਸਾਨਾਂ ਤੋਂ ਮੋਟਾ ਵਿਆਜ ਨਾ ਲੈਣ ਲਈ ਬੇਨਤੀਆਂ ਕਰ ਰਿਹਾ ਹੈ। ਪਾਰਟੀ ਨੇ ਕਿਹਾ ਕਿ ਇੰਨਾ...

 

ਨਵਜੋਤ ਸਿੱਧੂ ਫੋਕੀਆਂ ਬੜਕਾਂ ਦੀ ਥਾਂ ਸੈਰ ਸਪਾਟਾ ਪ੍ਰਾਜੈਕਟਾਂ 'ਚ ਗਲਤੀ ਲੱਭ ਕੇ ਕਾਰਵਾਈ ਕਰੇ : ਸੁਖਦੇਵ ਸਿੰਘ ਢੀੰਡਸਾ

18-Jun-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਨੂੰ ਫੋਕੀਆਂ ਬੜਕਾਂ ਮਾਰਨ ਤੋਂ ਵਰਜਦੇ ਹੋਏ ਕਿਹਾ ਹੈ ਕਿ ਜੇਕਰ ਉਸ ਨੂੰ ਕਿਸੇ ਵੀ ਸੈਰ ਸਪਾਟਾ ਪ੍ਰਾਜੈਕਟ ਵਿਚ ਕੋਈ  ਖਾਮੀ ਨਜ਼ਰ ਆਂਦੀ ਹੈ ਤਾਂ ਉਹ ਕਾਰਵਾਈ ਕਰੇ। ਇਸ ਦੇ ਨਾਲ ਹੀ ਪਾਰਟੀ ਨੇ ਇਹ ਵੀ ਪੁੱਛਆ ਹੈ ਕਿ ਕੀ ਉਹ ਪੈਸੇ ਕਮਾਉਣ ਲਈ ਅੰਮ੍ਰਿਤਸਰ ਵਿਚਲੇ...

 

ਕਾਂਗਰਸ ਨੇ ਅਕਾਲੀਆਂ ਉੱਤੇ ਹਮਲੇ ਕਰਾਉਣ ਲਈ ਵਰਕਰਾਂ ਨੂੰ ਦਿੱਤੀ ਹਰੀ ਝੰਡੀ: ਸੁਖਦੇਵ ਸਿੰਘ ਢੀਂਡਸਾ

03-May-2017 ਚੰਡੀਗੜ

ਸ੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਵਰਕਰਾਂ ਨੂੰ ਅਕਾਲੀ ਵਰਕਰਾਂ ਉੱਤੇ ਹਮਲੇ ਕਰਨ ਲਈ ਹਰੀ ਝੰਡੀ ਦੇ ਰੱਖੀ ਹੈ ਤਾਂ ਕਿ ਜ਼ਮੀਨੀ ਪੱਧਰ ਉੱਤੇ ਸਾਰੇ ਲੋਕਤੰਤਰੀ ਅਹੁਦਿਆਂ ਤੋਂ ਅਕਾਲੀਆਂ ਨੁੰ ਲਾਹਿਆ ਜਾ ਸਕੇ। ਇਸ ਦਾ ਨਤੀਜਾ ਇਹ ਹੋਇਆ ਹੈ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਬਦਤਰ ਹੋ ਗਈ...

 

ਰਾਹੁਲ ਗਾਂਧੀ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਹੱਥ ਨਾਲ ਕੀਤੀ ਕਾਂਗਰਸ ਦੇ ਚੋਣ ਨਿਸ਼ਾਨ ਦੀ ਤੁਲਨਾ

11-Jan-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ਨੂੰ ਬਹੁਤ ਹੀ ਹੈਰਾਨੀਜਨਤਕ ਤੇ ਕਦੇ ਵੀ ਮੁਆਫ ਨਾ ਕੀਤੇ ਜਾਣ ਵਾਲਾ ਕਰਾਰ ਦਿੱਤਾ ਜਿਸ ਵਿਚ ਉਹਨਾਂ ਨੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਖੂਨੀ ਪੰਜੇ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਈ ਤਸਵੀਰਾ ਵਿਚ ਵਿਖਾਏ ਹੱਥ ਨਾਲ ਕੀਤੀ ਹੈ। ਅਕਾਲੀ ਦਲ...

 

ਪੋਸਟਰ ਬਦਲੇ ਸਿਰ ਪਾੜਣ ਦੀ ਸਿਆਸਤ ਕਰ ਰਹੀਆਂ ਨੇ ਕਾਂਗਰਸ ਅਤੇ ਆਪ : ਸੁਖਦੇਵ ਸਿੰਘ ਢੀਂਡਸਾ

13-Dec-2016 ਚੰਡੀਗੜ੍ਹ

ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਣੇ ਸਿਆਸੀ ਵਿਰੋਧੀਆਂ ਦਾ ਮੁਕਾਬਲਾ ਜਮਹੂਰੀ ਤਰੀਕੇ ਨਾਲ ਕਰਨ ਦੀ ਥਾਂ ਪੰਜਾਬ ਦੀ ਸਿਆਸਤ ਨੂੰ ਹਿੰਸਾ ਦਾ ਲਾਬੂੰ ਲਾਉਣ ਦੀ ਕੋਸ਼ਿਸ਼ ਰਹੀਆਂ ਹਨ। ਜੇਕਰ ਚੋਣ ਕਮਿਸ਼ਨ ਨੇ ਇਹਨਾਂ ਦੀ ਲਗਾਮ ਨਾ ਕਸੀ ਤਾਂ  ਇਹ ਚੋਣਾਂ ਦੌਰਾਨ ਪੰਜਾਬ ਦਾ ਮਾਹੌਲ ਵਿਗਾੜਣ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਇਹ ਸ਼ਬਦ...

 

ਸਿੱਖਾਂ ਲਈ ਕਾਂਗਰਸ ਰਾਜ ਵੀ ਬ੍ਰਿਟਿਸ਼ ਰਾਜ ਤੋਂ ਮਾੜਾ ਸੀ : ਸੁਖਦੇਵ ਸਿੰਘ ਢੀਂਡਸਾ

12-Dec-2016 ਚੰਡੀਗੜ੍ਹ

ਅੰਗਰੇਜ਼ ਹਾਕਮਾਂ ਦੀਆਂ ਧੱਕੇਸ਼ਾਹੀਆਂ ਦੇ ਨਿਸ਼ਾਨ ਮਿਟਾਉਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਇਕੱ ਅਜਿਹਾ ਡੋਜ਼ੀਅਰ ਤਿਆਰ ਕਰਵਾਉਣਾ ਚਾਹੀਦਾ ਹੈ, ਜਿਸ ਵਿਚ ਕਾਂਗਰਸ ਦੁਆਰਾ ਪੰਜਾਬ ਅਤੇ ਪੰਜਾਬੀਆਂ ਉੱਤੇ ਢਾਹੇ ਜ਼ੁਲਮਾਂ ਦੀ ਗਾਥਾ ਲਿਖੀ ਜਾਵੇ।ਇਹ ਸ਼ਬਦ ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ...

 

'ਆਪ' ਨੇ ਮੈਰਿਟ ਨਹੀਂ ਵੈਲੇਟ ਦੇਖ ਕੇ ਟਿਕਟਾਂ ਵੰਡੀਆਂ : ਸੁਖਦੇਵ ਸਿੰਘ ਢੀਂਡਸਾ

06-Dec-2016 ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਮੈਰਿਟ ਦੇਖ ਕੇ ਨਹੀਂ, ਵੈਲੇਟ ਦੇਖ ਕੇ ਕੀਤੀ ਹੈ। ਹੁਣ ਤਕ ਐਲਾਨੇ ਉਮੀਦਵਾਰਾਂ ਵਿਚੋਂ ਦੋ-ਤਿਹਾਈ ਉੱਤੇ ਉਗਲਾਂ ਉੱਠ ਰਹੀਆਂ ਹਨ। ਦਿਲਚਸਪ ਗੱਲ ਇਹ ਹੈ ਕਿ ਉਂਗਲਾਂ ਵਿਰੋਧੀ ਪਾਰਟੀਆਂ ਵਲੋਂ ਨਹੀਂ, ਸਗੋਂ ਭਾਰਤੀ ਹਾਕੀ ਟੀਮ ਦੀ ਸਾਬਕਾ ਕੈਪਟਨ ਰਾਜਬੀਰ ਕੌਰ ਅਤੇ 'ਆਪ' ਨਾਲ ਜੁੜੀਆਂ...

 

ਹਵਾਈ ਅੱਡਿਆਂ ਨੇ ਪੰਜਾਬ ਨੂੰ 10 ਰਾਜਾਂ ਦੀ ਲੀਗ 'ਚ ਸ਼ਾਮਿਲ ਕੀਤਾ: ਸੁਖਦੇਵ ਸਿੰਘ ਢੀਂਡਸਾ

03-Dec-2016 ਚੰਡੀਗੜ੍ਹ

ਪੰਜਾਬ ਮੁਲਕ ਦੇ ਉੱਤਮ ਹਵਾਈ ਸੰਪਰਕ ਵਾਲੇ ਉਹਨਾਂ 10 ਰਾਜਾਂ ਦੀ ਲੀਗ ਵਿਚ ਸ਼ਾਮਿਲ ਹੋ ਗਿਆ ਹੈ, ਜਿੱਥੇ 2 ਜਾਂ ਇਸ ਤੋਂ ਵੱਧ ਅੰਤਰਾਸ਼ਟਰੀ ਹਵਾਈ ਅੱਡੇ ਹਨ। ਅਕਾਲੀ- ਭਾਜਪਾ ਸਰਕਾਰ ਨੇ ਪੰਜਾਬ ਨੂੰ ਦੇਸ਼ ਅਤੇ ਦੁਨੀਆਂ ਦੇ ਬਾਕੀ ਹਿੱਸਿਆਂ ਨਾਲ ਜੋੜਣ ਲਈ ਹਵਾਈ ਸਹਲੂਤਾਂ 'ਚ ਭਾਰੀ ਵਾਧਾ ਕੀਤਾ ਹੈ। ਜਿਸ ਨਾਲ ਜਿੱਥੇ ਕਾਰੋਬਾਰੀਆਂ...

 

ਅਕਾਲੀ ਦਲ ਦਾ 'ਸਰਵਣ ਪੁੱਤ' ਨਹੀਂ ਸੀ ਸਰਵਣ ਸਿੰਘ ਫਿਲੌਰ : ਸੁਖਦੇਵ ਸਿੰਘ ਢੀਂਡਸਾ

19-Nov-2016 ਚੰਡੀਗੜ੍ਹ

ਜਿੰਨੀ ਤੇਜੀæ ਨਾਲ ਸਰਵਣ ਸਿੰਘ ਫਿਲੌਰ ਨੇ ਟਿਕਟ ਨਾ ਮਿਲਣ 'ਤੇ ਕਾਂਗਰਸ ਵੱਲ ਛਾਲ ਮਾਰੀ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ, ਉਹ ਅਕਾਲੀ ਦਲ ਦਾ 'ਸਰਵਣ ਪੁੱਤ' ਨਹੀਂ ਸੀ, ਸਿਰਫ ਸਿਆਸੀ ਲਾਭ ਲੈਣ ਵਾਸਤੇ ਪਾਰਟੀ ਨਾਲ ਜੁੜਿਆ ਹੋਇਆ ਸੀ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ...

 

ਸਾਰੇ ਕਾਂਗਰਸੀ ਸੀਟਾਂ ਅਤੇ ਪਾਰਟੀ ਦੋਹਾਂ ਨੂੰ ਛੱਡਣ : ਸੁਖਦੇਵ ਸਿੰਘ ਢੀਂਡਸਾ

11-Nov-2016 ਚੰਡੀਗੜ੍ਹ

ਸਤਲੁਜ- ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਸਾਰੇ ਕਾਂਗਰਸੀ ਨਾ ਸਿਰਫ ਆਪਣੀਆਂ ਸੀਟਾਂ ਤੋਂ ਅਸਤੀਫੇ ਦੇਣ, ਸਗੋਂ ਪੰਜਾਬ ਵਿਰੋਧੀ ਕਾਂਗਰਸ ਪਾਰਟੀ ਨੂੰ ਵੀ ਛੱਡਣ ਦਾ ਐਲਾਨ ਕਰਨ।ਇਹ ਸ਼ਬਦ ਰਾਜ ਸਭਾ ਮੈਂਬਰ ਅਤੇ ਸ੍ਰæੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ...

 

ਕਬੱਡੀ ਨੂੰ ਓਲੰਪਿਕ ਖੇਡਾਂ ਤੱਕ ਪਹੁੰਚਾਣਾ ਮੁੱਖ ਨਿਸ਼ਾਨਾ: ਸੁਖਦੇਵ ਸਿੰਘ ਢੀਂਡਸਾ

07-Nov-2016 ਮੂਨਕ (ਸੰਗਰੂਰ)

ਅੱਜ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਪੰਜਵੇਂ ਦਿਨ ਮੂਨਕ ਵਿਖੇ ਖੇਡੇ ਮੈਚਾਂ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਰਾਜ ਸਭਾ ਮੈਂਬਰ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੂਨਕ ਵਾਸੀਆਂ ਦੀ ਮੰਗ 'ਤੇ ਪਹਿਲੀ ਵਾਰ ਵਿਸ਼ਵ ਕੱਪ ਦੇ ਮੈਚ ਖੇਡੇ ਗਏ ਜਿਸ ਲਈ ਉਹ...

 

'ਬੋਦੇ ਵਾਅਦਿਆਂ' ਦੀ ਰਾਜਨੀਤੀ ਕਰਦੀਆਂ ਨੇ ਕਾਂਗਰਸ ਤੇ ਆਪ : ਸੁਖਦੇਵ ਸਿੰਘ ਢੀਂਡਸਾ

22-Oct-2016 ਚੰਡੀਗੜ੍ਹ

ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਅੰਦਰ 'ਬੋਦੇ ਵਾਅਦਿਆਂ' ਦੀ ਸਿਆਸਤ ਕਰ ਰਹੀਆਂ ਹਨ। ਉਹ ਲੋਕਾਂ ਨਾਲ ਜਾਣ ਬੁੱਝ ਕੇ ਅਜਿਹੇ ਵਾਅਦੇ ਕਰ ਰਹੀਆਂ ਹਨ, ਜਿਹਨਾਂ ਨੇ ਕਦੇ ਵੀ ਪੂਰੇ ਨਹੀਂ ਹੋਣੇ। ਦਰਅਸਲ ਦੋਵੇਂ ਪਾਰਟੀਆਂ ਜਾਣਦੀਆਂ ਹਨ ਕਿ ਉਹਨਾਂ ਦੀ ਸਰਕਾਰ ਨਹੀਂ ਬਣਨੀ, ਇਸ ਲਈ ਅਜਿਹੇ ਵਾਅਦੇ ਪੂਰੇ ਕਰਨ ਦੀ ਲੋੜ ਵੀ ਨਹੀਂ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD