Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦਾ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ

03-Jan-2022 ਚੰਡੀਗੜ੍ਹ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈਡ ਵੱਲੋਂ ਨਵੇਂ ਵਰ੍ਹੇ 2022 ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ।  ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਸਮੂਹ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਸੂਬੇ ਵਿੱਚ ਅਮਨ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ `ਤੇ ਤੋਹਫ਼ਾ

31-Dec-2021 ਜਲੰਧਰ

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀਚਰਨਜੀਤ ਸਿੰਘ ਚੰਨੀ ਨੇ ਅੱਜ ਪੁਲਿਸ ਮੁਲਾਜ਼ਮਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ ਕੀਤਾ।ਅੱਜ ਇੱਥੇ ਪੀ.ਏ.ਪੀ. ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ...

 

ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਸੁਖਜਿੰਦਰ ਸਿੰਘ ਰੰਧਾਵਾ

27-Dec-2021 ਗੋਇੰਦਵਾਲ ਸਾਹਿਬ (ਤਰਨ ਤਾਰਨ)

ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ੳੇੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ...

 

ਲੁਧਿਆਣਾ ਬੰਬ ਧਮਾਕਾ ਮਾਮਲਾ- ਚਰਨਜੀਤ ਸਿੰਘ ਚੰਨੀ ਨੇ ਕਿਹਾ, ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

23-Dec-2021 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਮਰਦਾਨਾ ਪਖਾਨਿਆਂ ਵਿੱਚ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਸਾਰੇ 5 ਵਿਅਕਤੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ...

 

ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ : ਚਰਨਜੀਤ ਸਿੰਘ ਚੰਨੀ

22-Dec-2021 ਦੋਦਾ, ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਬਚ ਕੇ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਦੇ ਕੇਸ ਵਿਚ ਕਾਨੂੰਨ ਆਪਣਾ ਕੰਮ ਕਰੇਗਾ।ਮੁੱਖ ਮੰਤਰੀ ਅੱਜ ਇੱਥੇ ਦੋਦਾ ਪਿੰਡ ਦੀ ਦਾਣਾ ਮੰਡੀ ਵਿਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਕਿਹਾ ਕਿ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ੀਰਾ ਵਿਖੇ 87 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

19-Dec-2021 ਜ਼ੀਰਾ

ਵਿਧਾਨ ਸਭਾ ਹਲਕਾ ਜ਼ੀਰਾ ਨੂੰ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੀਰਾ ਹਲਕੇ ਵਿੱਚ 87 ਕਰੋੜਾਂ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨਾਂ ਵਿੱਚ 5.5 ਏਕੜ ਵਿੱਚ ਬਣਨ ਵਾਲਾ ਸਿਵਲ ਹਸਪਤਾਲ (50 ਕਰੋੜ ਰੁਪਏ), ਪ੍ਰਬੰਧਕੀ ਕੰਪਲੈਕਸ (12 ਕਰੋੜ...

 

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ : ਸੁਖਜਿੰਦਰ ਸਿੰਘ ਰੰਧਾਵਾ

19-Dec-2021 ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ...

 

ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਕੀਤੀ ਨਿਖੇਧੀ

19-Dec-2021 ਤਰਨ ਤਾਰਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜ਼ਿਸ਼ਾ ਦਾ ਪਰਦਾਫਾਸ਼ ਕਰਨ ਲਈ ਤਹਿ ਤੱਕ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ...

 

ਰੇਤ ਮਾਫੀਆ, ਪੋਸਟ ਮੈਟਿ੍ਰਕ ਸਕਾਲਰਸਿਪ ਸਕੀਮ, ਬੇਅਦਬੀ ਅਤੇ ਸਿੰਚਾਈ ਘੁਟਾਲੇ ਦੇ ਸਾਜਿਸਘਾੜਿਆਂ ਵਿਰੁੱਧ ਸਖਤ ਕਾਰਵਾਈ ਲਈ ਸਰਕਾਰ ਪਾਬੰਦ: ਮੁੱਖ ਮੰਤਰੀ

16-Dec-2021 ਲੁਧਿਆਣਾ

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਅਤੇ ਸੂਬੇ ਦੇ ਲੋਕਾਂ ਵਿਰੁੱਧ ਸਾਜਿਸ ਕਰਨ ਵਾਲੇ ਹਰੇਕ ਵਿਅਕਤੀ ਨੂੰ ਸਜਾ ਦਿਵਾਉਣਾ ਸਾਡੀ ਸਰਕਾਰ ਦਾ ਇਖਲਾਕੀ ਫਰਜ ਹੈ।ਚੰਡੀਗੜ ਰੋਡ ਤੇ ਰਵਿਦਾਸ ਆਡੀਟੋਰੀਅਮ, ਈਸਟ ਐਂਡ ਕਲੱਬ, ਸਪੈਸਲ ਪਾਰਕ ਸਟੈਟਿਕ ਕੰਪੈਕਟਰ, ਵਪਾਰਕ ਅਤੇ ਪ੍ਰਦਰਸਨੀ ਕੇਂਦਰ ਅਤੇ ਹੋਰ ਪ੍ਰਾਜੈਕਟਾਂ...

 

ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ : ਚਰਨਜੀਤ ਸਿੰਘ ਚੰਨੀ

16-Dec-2021 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰੇਗੀ।ਅੱਜ ਇੱਥੇ ਭਗਵਾਨ ਵਾਲਮੀਕਿ ਭਵਨ ਦੇ ਵਿਕਾਸ ਲਈ 1.83 ਕਰੋੜ ਰੁਪਏ ਦਾ ਚੈੱਕ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

16-Dec-2021 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ...

 

ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ

16-Dec-2021 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ 'ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।ਇੱਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ ਨਾਲ...

 

ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

14-Dec-2021 ਚੰਡੀਗੜ੍ਹ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ...

 

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵਲਪਮੈਂਟ ਇੰਸਟੀਚਿਊਟ, ਕਲਾਨੋਰ ਦਾ ਉਦਘਾਟਨ

12-Dec-2021 ਕਲਾਨੌਰ (ਗੁਰਦਾਸਪੁਰ)

ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ ਵਲੋਂ ਅੱਜ ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵਲਪਮੈਂਟ ਇੰਸਟੀਚਿਊਟ, ਕਲਾਨੋਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ. ਸ਼ਿਵਰਾਜ ਸਿੰਘ ਧਾਲੀਵਾਲ ਜੀ.ਐਮ ਖੰਡ ਮਿੱਲ ਅਜਨਾਲਾ-ਕਮ-ਡਾਇਰੈਕਟਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ. ਊਦੇਵੀਰ ਸਿੰਘ ਰੰਧਾਵਾ, ਡਾ....

 

ਹਰੀਸ਼ ਕੁਮਾਰ ਜੈਨ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

09-Dec-2021 ਚੰਡੀਗੜ੍ਹ

ਹਰੀਸ਼ ਕੁਮਾਰ ਜੈਨ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ (ਐਸ.ਏ.ਡੀ.ਬੀ.) ਦੇ ਚੇਅਰਮੈਨ ਦਾ...

 

ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

09-Dec-2021 ਚੰਡੀਗੜ੍ਹ

ਅਵਤਾਰ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਨਵ-ਨਿਯੁਕਤ ਚੇਅਰਮੈਨ ਅਵਤਾਰ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨਾਂ ਦੀ ਅਗਵਾਈ...

 

ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ

08-Dec-2021 ਚੰਡੀਗੜ੍ਹ

ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ।ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...

 

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੇਲ ਸੁਧਾਰਾਂ ਲਈ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ

06-Dec-2021 ਪਟਿਆਲਾ

ਪੰਜਾਬ ਦੇ ਉੱਪ ਮੁੱਖ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜੇਲਾਂ 'ਚ ਬੰਦੀਆਂ ਨੂੰ ਸੁਧਾਰਨ ਹਿੱਤ ਤਿੰਨ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਬੰਦੀਆਂ ਲਈ ਸਜਾ ਮੁਆਫ਼ੀ ਦੇਣ ਦਾ ਫੈਸਲਾ ਕੀਤਾ...

 

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਪੰਚਾਇਤ ਘਰਾਂ ਤੇ ਇੱਕ ਜਿੰਮ ਦਾ ਕੀਤਾ ਉਦਘਾਟਨ

03-Dec-2021 ਜ਼ੀਰਾ/ਫਿਰੋਜ਼ਪੁਰ

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁਕਰਵਾਰ ਨੂੰ ਦੋ ਪੰਚਾਇਤ ਘਰਾਂ ਅਤੇ ਜਿੰਮ ਗਰਾਊਂਡ ਦਾ ਉਦਘਾਟਨ ਕੀਤਾ। ਇਸ  ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਡੀਆਈਜੀ ਇੰਦਰਬੀਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਕਰਵਾਏ ਗਏ ਵੱਖ ਵੱਖ ਉਦਘਾਟਨੀ ਸਮਾਗਮਾਂ...

 

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

29-Nov-2021 ਚੰਡੀਗੜ

ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD