Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

'ਆਪ' ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ

24-Jul-2018 ਚੰਡੀਗੜ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ...

 

ਨਸ਼ਿਆਂ ਦੇ ਮੁੱਦੇ 'ਤੇ 'ਆਪ' ਵਫ਼ਦ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

03-Jul-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ 'ਆਪ' ਵਫ਼ਦ ਨੇ ਨਸ਼ਿਆਂ ਦੇ ਭਖਵੇਂ ਮੁੱਦੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਡਰੱਗ ਮਾਫ਼ੀਆ ਨਾਲ ਸਿਆਸਤਦਾਨਾਂ ਅਤੇ ਪੁਲਿਸ ਦੀ...

 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨਾਲ ਮੀਟਿੰਗ

03-Jul-2018 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੋਗਾ ਦੇ ਨਵੇਂ ਐਸ.ਐਸ.ਪੀ. ਵਿਰੁੱਧ ਨਸ਼ਿਆਂ ਵਿਚ ਸ਼ਾਮਲ ਹੋਣ ਦੇ ਲੱਗੇ ਦੋਸ਼ਾਂ ਬਾਰੇ ਰਿਪੋਰਟ ਮੰਗੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜ ਜੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ(ਡੀ.ਜੀ.ਪੀ.)...

 

ਨਸ਼ਿਆਂ ਖ਼ਿਲਾਫ਼ ਧਰਨਾ ਲਗਾ ਕੇ 'ਆਪ' ਨੇ ਸੀਬੀਆਈ ਜਾਂਚ, ਸਰਬ ਪਾਰਟੀ ਬੈਠਕ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੰਗਿਆ

02-Jul-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸੂਬੇ ਵਿੱਚ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਪ੍ਰਭਾਵਸ਼ਾਲੀ ਰੋਸ ਧਰਨਾ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸੂਬਾ ਸਹਿ-ਪ੍ਰਧਾਨ...

 

ਆਮ ਆਦਮੀ ਪਾਰਟੀ ਨੇ ਸੂਬੇ ਵਿਚ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ

19-May-2018 ਚੰਡੀਗੜ

ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਪੰਜਾਬ ਵਿਚ ਯੂਥ ਵਿੰਗ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ। ‘ਆਪ‘ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ‘ਚ ‘ਆਪ‘ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਿਯੁਕਤੀਆਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਤਰਨਤਾਰਨ...

 

2019 ਤੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਾਂਗੇ ਪਾਰਟੀ- ਮੁਨੀਸ਼ ਸਿਸੋਦੀਆ

05-May-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਐਲਾਨ ਕੀਤਾ ਕਿ 'ਆਪ' ਪੰਜਾਬ ਅੰਦਰ 2019 ਦੀਆਂ ਲੋਕ ਸਭਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਾ ਢਾਂਚਾ ਬੂਥ ਪੱਧਰ ਤੱਕ ਉਸਾਰ ਕੇ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ...

 

‘ਆਪ‘ ਨੇ ਪੰਜਾਬ ਲਈ ਮੰਗਿਆ ਵਿਸ਼ੇਸ਼ ਸ਼੍ਰੇਣੀ ਰਾਜ ਦਾ ਦਰਜਾ

19-Apr-2018 ਚੰਡੀਗੜ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਲਈ ‘ਵਿਸ਼ੇਸ਼ ਰਾਜ‘ ਦਾ ਦਰਜਾ ਮੰਗਦੇ ਹੋਏ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ‘ ਸੂਚੀ ‘ਚ ਸ਼ਾਮਲ ਕਰਨ ‘ਤੇ ਜ਼ੋਰ ਦਿੱਤਾ ਹੈ। ਇਸ ਦੇ ਨਾਲ ਹੀ 15ਵੇਂ ਵਿੱਤ ਕਮਿਸ਼ਨ ਦੀਆਂ ਹਵਾਲਾ ਸ਼ਰਤਾਂ ਉੱਤੇ ਪੁਨਰ ਨਜ਼ਰਸਾਨੀ ਦੀ ਮੰਗ ਵੀ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ...

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਪੀ.ਪੀ.ਐਸ.ਸੀ ਮੈਂਬਰਾਂ ਅਤੇ ਸੂਚਨਾ ਕਮੀਸ਼ਨਰਾਂ ਲਈ ਰਾਜਪਾਲ ਨੂੰ ਨਾਵਾਂ ਦੀ ਪੇਸ਼ਕਸ਼

22-Feb-2018 ਚੰਡੀਗੜ੍ਹ

ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਵੱਲੋਂ ਅੱਜ ਪੰਜਾਬ ਲੋਕ ਸੇਵਾ ਕਮੀਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਛੇ ਨਾਂਵਾਂ ਦੀ ਪੇਸ਼ਕਸ਼ ਕੀਤੀ ਗਈ। ਕਮੇਟੀ ਵੱਲੋਂ ਪੰਜਾਬ ਰਾਜ ਸੂਚਨਾ ਕਮੀਸ਼ਨ ਵਿਚ ਸੂਚਨਾ ਕਮੀਸ਼ਨਰਾਂ...

 

ਵੋਟਰ ਨੂੰ ਘਰ ਤੋਂ ਬੂਥ ਤੱਕ ਲੈ ਕੇ ਜਾਣ ਵਾਲੀ ਕੜੀ ਨੂੰ ਮਜਬੂਤ ਕਰੇਗੀ ਪਾਰਟੀ- ਭਗਵੰਤ ਮਾਨ

12-Jan-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਬੈਠਕ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ ਵਿਚ ਹੋਈ। ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ...

 

ਆਪ' ਨੇ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਸਹੀਦੀ ਸਮਾਗਮਾਂ 'ਚ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਲਿਆ ਫ਼ੈਸਲਾ

19-Dec-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਲਾਸਾਨੀ ਸ਼ਹੀਦਾਂ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ, ਜੁਝਾਰ ਸਿੰਘ ਅਤੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਅਤੇ ਮਾਤਾ ਗੁੱਜਰੀ ਜੀ ਦੀਆਂ ਸਰਬਉੱਚ ਸ਼ਹਾਦਤਾਂ ਨੂੰ ਸਮਰਪਿਤ ਸਹੀਦੀ ਜੋੜ ਮੇਲਿਆਂ ਮੌਕੇ ਕ੍ਰਮਵਾਰ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਾਰਟੀ...

 

ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਨੇ ਮਨੀਸ਼ ਸਿਸੋਦੀਆ ਦੀ ਨਿਯੁਕਤੀ ਦਾ ਕੀਤਾ ਸਵਾਗਤ

19-Dec-2017 ਚੰਡੀਗੜ

ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੁਆਰਾ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਪ੍ਰਭਾਰੀ ਨਿਯੁਕਤ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਨੇ ਭਰਵਾਂ ਸਵਾਗਤ ਕੀਤਾ। ਪਾਰਟੀ ਦੁਆਰਾ ਜਾਰੀ ਪ੍ਰੈਸ ਨੋਟ ਵਿਚ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ...

 

ਨੋਟਬੰਦੀ ਦੇ 8 ਨਵੰਬਰ ਨੂੰ 'ਆਪ' ਨੇ 'ਧੋਖਾ ਦਿਵਸ' ਵਜੋਂ ਮਨਾਇਆ

08-Nov-2017 ਚੰਡੀਗੜ੍ਹ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਅੰਦਾਜ਼ 'ਚ ਕੀਤੀ ਨੋਟਬੰਦ ਦੇ ਇੱਕ ਸਾਲ ਪੂਰਾ ਹੋਣ 'ਤੇ ਆਮ ਆਦਮੀ ਪਾਰਟੀ (ਆਪ) ਨੇ 8 ਨਵੰਬਰ ਨੂੰ 'ਧੋਖਾ ਦਿਵਸ' ਵਜੋਂ ਮਨਾਉਂਦੇ ਹੋਏ ਕਿਹਾ ਕਿ ਇਸ ਤੁਗ਼ਲਕੀ ਫ਼ੈਸਲੇ ਨੇ ਆਰਥਿਕ ਤੌਰ 'ਤੇ ਦੇਸ਼ ਅਤੇ ਦੇਸ਼ ਦੀ ਜਨਤਾ ਦਾ ਲੱਕ ਤੋੜ ਦਿੱਤਾ ਹੈ। 'ਆਪ' ਵੱਲੋਂ ਜਾਰੀ ਸਾਂਝੇ ਬਿਆਨ...

 

ਬਿਜਲੀ ਦੇ ਰੇਟਾਂ ਵਿਚ ਵਾਧੇ ਖਿਲਾਫ 'ਆਪ' ਦਾ ਧਰਨਾ

27-Oct-2017 ਪਟਿਆਲਾ

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮੀਟੇਡ ਦੇ ਪਟਿਆਲਾ ਦਫਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਦੁਆਰਾ ਬਿਜਲੀ ਦੇ ਰੇਟਾਂ ਵਿਚ ਕੀਤੇ 9.33% ਵਾਧੇ ਦਾ ਵਿਰੋਧੀ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਸਹਿ-ਪ੍ਰਧਾਨ...

 

ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਪ ਆਗੂ ਪੁਲਿਸ ਨਾਲ ਭੀੜੇ, ਗ੍ਰਿਫਤਾਰੀ ਮਗਰੋਂ ਥਾਣੇ ਲੈ ਜਾਏ ਗਏ

04-Sep-2017 ਚੰਡੀਗੜ

ਕੈਪਟਨ ਅਮਰਿੰਦਰ ਸਿੰਘ ਦੇ ਲੁਧਿਆਣਾ ਦੇ ਸਿਟੀ ਸੈਂਟਰ ਸਕੈਮ, ਅਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੋਟਾਲੇ ਅਤੇ ਰਾਣਾ ਗੁਰਜੀਤ ਦੇ ਰੇਤ ਖੱਡ ਨਿਲਾਮੀ ਘੋਟਾਲੇ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ...

 

ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ

07-Aug-2017 ਬਾਬਾ ਬਕਾਲਾ

ਰੱਖੜ ਪੁਨਿਆ ਦੇ ਪਵਿਤਰ ਦਿਹਾੜੇ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਬਾਬਾ ਬਕਾਲਾ ਵਿਖੇ ਸਿਆਸੀ ਕਾਨਫਰੰਸ ਕੀਤੀ। ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਸਮੇਤ ਪਾਰਟੀ ਦੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਨੇ ਸਮੂਲਿਅਤ ਕੀਤੀ।ਸਭਾ...

 

ਕਾਂਗਰਸੀ ਵਿਧਾਇਕ ਧੀਮਾਨ ਦਾ ਨਸ਼ਿਆਂ ਸੰਬੰਧੀ ਬਿਆਨ ਆਮ ਆਦਮੀ ਪਾਰਟੀ ਦੇ ਦਾਅਵਿਆਂ ਨੂੰ ਪੁਖਤਾ ਕਰਦਾ ਹੈ- ਸੁਖਪਾਲ ਸਿੰਘ ਖਹਿਰਾ

01-Aug-2017 ਚੰਡੀਗੜ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਉਨਾਂ ਦੁਆਰਾ ਨਸ਼ੇ ਦੇ ਤਸਕਰਾਂ ਨੂੰ ਨੱਥ ਪਾਉਣ ਦੀਆਂ ਗੱਲਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ।  ਮੀਡੀਆ ਵਿਚ ਜਾਰੀ ਬਿਆਨ ਵਿਚ ਖਹਿਰਾ ਨੇ ਕਿਹਾ...

 

ਸੁਖਪਾਲ ਸਿੰਘ ਖਹਿਰਾ ਨੇ ਦਰਿਆਈ ਪਾਣੀਆਂ ਦੀ ਰਾਖੀ ਲਈ ਕੈਪਟਨ ਅਮਰਿੰਦਰ ਸਿੰਘ 'ਚ ਭਰੋਸਾ ਪ੍ਰਗਟਾਇਆ

30-Jul-2017 ਪਟਿਆਲਾ

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਰੋਸਾ ਪ੍ਰਗਟ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਦ੍ਰਿੜ੍ਹ ਅਤੇ ਅਡੋਲ ਭਾਵਨਾ ਸਦਕਾ ਪੰਜਾਬ ਦੇ ਬਹੁਮੁੱਲੇ ਜਲ ਵਸੀਲਿਆਂ ਦੀ ਰਾਖੀ ਕਰਨ ਵਿੱਚ ਸਫਲ ਹੋਣਗੇ। ਅੱਜ ਇੱਥੇ ਰਾਜਮਾਤਾ...

 

ਸੁਖਪਾਲ ਸਿੰਘ ਖਹਿਰਾ ਤੇ ਐਚ.ਐਸ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ

29-Jul-2017 ਪਟਿਆਲਾ

ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਐਚ.ਐਸ ਫੂਲਕਾ ਦੀ ਅਗਵਾਈ ਵਿੱਚ ਆਪ ਵਿਧਾਇਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਰਾਜਮਾਤਾ ਮਹਿੰਦਰ ਕੌਰ ਦੇ ਦੇਹਾਂਤ 'ਤੇ ਦੁੱਖ ਸਾਂਝਾ ਕੀਤਾ।  ਦੋਵਾਂ ਆਗੂਆਂ ਨਾਲ ਪੀਰਮਲ ਸਿੰਘ ਧੌਲਾ (ਭਦੌੜ), ਜਗਤਾਰ ਸਿੰਘ ਜੱਗਾ (ਰਾਏਕੋਟ),...

 

ਸੁਖਪਾਲ ਸਿੰਘ ਖਹਿਰਾ ਵੀ ਇਪਟਾ ਪੰਜਾਬ ਵੱਲੋਂ ਲੱਚਰਤਾ, ਅਸ਼ਲੀਲਤਾ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗਾਇਕਾਂ ਅਤੇ ਗੀਤਕਾਰਾਂ ਨੂੰ ਸਖਤੀ ਨਾਲ ਰੋਕਣ ਦੇ ਮੁੱਦੇ ਹਾਮੀ

29-Jul-2017 ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਖਪਾਲ ਸਿੰਘ ਖਹਿਰਾ ਨੇ ਇਪਟਾ ਪੰਜਾਬ ਦੇ ਵਫਦ ਨਾਲ ਮੁਲਾਕਾਤ ਦੌਰਾਨ ਇਪਟਾ ਪੰਜਾਬ ਵੱਲੋਂ ਲੱਚਰਤਾ, ਅਸ਼ਲੀਲਤਾ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗਾਇਕਾਂ ਅਤੇ ਗੀਤਕਾਰਾਂ ਨੂੰ ਸਖਤੀ ਨਾਲ ਰੋਕਣ ਦੀ ਹਮਾਇਤ ਕਰਦੇ ਕਿਹਾ ਕਿ ਬਿਨਾਂ ਸਿਰ ਪੈਰ ਦੀ ਗਾਇਕੀ ਅਤੇ...

 

ਆਮ ਆਦਮੀ ਪਾਰਟੀ ਨੇ ਐਲਾਨੇ ਕਈ ਰਾਜ ਪੱਧਰੀ ਪ੍ਰੋਗਰਾਮ, ਵਾਅਦਿਆਂ ਤੋਂ ਭੱਜੇ ਕੈਪਟਨ, ਘਰ-ਘਰ ਸਰਕਾਰ ਨੌਕਰੀ ਦੀ ਥਾਂ ਬੇਅੰਤ ਸਿੰਘ ਦੇ ਪੋਤੇ ਨੂੰ ਹੀ ਮਿਲਿਆ ਲਾਭ - ਭਗਵੰਤ ਮਾਨ

22-Jul-2017 ਚੰਡੀਗੜ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਨਵ-ਨਿਯੁਕਤ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਸਹਿ ਪ੍ਰਧਾਨ ਅਤੇ ਵਿਧਾਇਕ  ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਭਵਨ ਚੰਡੀਗੜ ਵਿਖੇ ਹੋਈ ਸਾਰੇ ਵਿਧਾਇਕਾਂ ਦੀ ਮੀਟਿੰਗ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD