ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ 29-Mar-2023 ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਬੁੱਧਵਾਰ ਨੂੰ ਪਹਾੜੀ ਰਾਜ ਦੇ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼...