Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

 


show all

 

ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਉਪਲਬੱਧ ਕਰਵਾਈਆਂ ਗਈਆਂ ਹਰ ਬੁਨਿਆਦੀ ਸੁਵਿਧਾਵਾਂ : ਸੁੰਦਰ ਸ਼ਾਮ ਅਰੋੜਾ

05-Jan-2022 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਹਰ ਬੁਨਿਆਦੀ ਜ਼ਰੂਰਤਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਗਿਆ ਹੈ। ਹੁਸ਼ਿਆਰਪੁਰ ਵਿਚ ਹਰ ਇਲਾਕੇ ਵਿਚ ਸੀਵਰੇਜ਼ ਦੀ ਸੁਵਿਧਾ ਤੋਂ ਇਲਾਵਾ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਵੀ ਪਹੁੰਚਾਇਆ ਗਿਆ ਹੈ। ਉਹ ਵਾਰਡ ਨੰਬਰ 7 ਦੇ ਮੁਹੱਲਾ...

 

ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਪੇਂਡੂ ਹਲਕਿਆਂ ਵਿਚ ਪਹਿਲ ਦੇ ਆਧਾਰ ’ਤੇ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ

07-Jan-2022 ਹੁਸ਼ਿਆਰਪੁਰ

ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਜਵਾੜਾ ਅਤੇ ਹਰਕ੍ਰਿਸ਼ਨ ਨਗਰ ਵਿਖੇ 31.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ...

 

ਹੁਸ਼ਿਆਰਪੁਰ ਦੀ ਖੁਸ਼ਹਾਲੀ ਅਤੇ ਸਮਾਜਿਕ ਸੇਵਾ ’ਚ ਅਗਰਵਾਲ ਸਮਾਜ ਦਾ ਅਹਿਮ ਯੋਗਦਾਨ : ਸੁੰਦਰ ਸ਼ਾਮ ਅਰੋੜਾ

02-Jan-2022 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਖੁਸ਼ਹਾਲੀ ਅਤੇ ਸਮਾਜਿਕ ਸੇਵਾ ਵਿਚ ਅਗਰਵਾਲ ਸਮਾਜ ਦਾ ਬਹੁਤ ਵੱਡਾ ਯੋਗਦਾਨ ਹੈ। ਉਹ ਅਗਰਵਾਲ ਸਭਾ ਨੂੰ 10 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ।ਵਿਧਾਇਕ ਨੇ ਕਿਹਾ ਕਿ ਸਮਾਜਿਕ ਸੰਗਠਨਾਂ ਨੇ ਹੁਸ਼ਿਆਰਪੁਰ ਵਿਚ ਜ਼ਰੂਰਤਮੰਦਾਂ ਦੀ ਸੇਵਾ ਕਰਕੇ ਹਰ ਸਮੇਂ...

 

ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ’ਚ ਧਾਰਮਿਕ ਸੰਗਠਨਾਂ ਦੀ ਅਹਿਮ ਭੂਮਿਕਾ : ਸੁੰਦਰ ਸ਼ਾਮ ਅਰੋੜਾ

31-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਨੇ ਖੇਤਰ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਹੁਸ਼ਿਆਰਪੁਰ ਦਾ ਮਾਣ ਵਧਾਇਆ ਹੈ। ਸ਼ਹਿਰ ਦੀਆਂ ਧਾਰਮਿਕ ਸੰਗਠਨਾਂ ਵਲੋਂ ਲਗਾਤਾਰ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਕਾਰਨ ਹੀ ਹੁਸ਼ਿਆਰਪੁਰ ਸੰਤਾਂ ਦੀ ਨਗਰੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ।...

 

ਪੰਜਾਬ ਸਰਕਾਰ ਨੇ ਪਿੰਡਾਂ ਵਿਚ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਉਠਾਉਣ ਦਾ ਕੀਤਾ ਯਤਨ : ਸੁੰਦਰ ਸ਼ਾਮ ਅਰੋੜਾ

30-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਕੋਈ ਕਮੀ ਨਹੀਂ ਛੱਡੀ ਹੈ ਅਤੇ ਇਹ ਯਤਨ ਲਗਾਤਾਰ ਜਾਰੀ ਹਨ। ਉਹ ਪਿੰਡ ਨੰਦਨ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 19.5 ਲੱਖ ਰੁਪਏ ਦਾ ਚੈਕ...

 

ਸੂਬੇ 'ਚ ਹੋਏ ਵਿਕਾਸ ਕਾਰਜਾਂ ਕਾਰਨ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ਹੋਇਆ ਪਹਿਲਾਂ ਨਾਲੋਂ ਵੀ ਜ਼ਿਆਦਾ ਮਜਬੂਤ : ਸੁੰਦਰ ਸ਼ਾਮ ਅਰੋੜਾ

28-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।  ਇਹੀ ਕਾਰਨ ਹੈ ਕਿ ਕਾਂਗਰਸ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਪਹਿਲਾਂ ਨਾਲੋਂ ਵੀ ਜਿਆਦਾ ਮਜ਼ਬੂਤ ਹੋਇਆ ਹੈ।  ਉਹ ਵਾਰਡ ਨੰਬਰ 42 ਦੇ ਮੁਹੱਲਾ...

 

ਨਸ਼ਿਆਂ ਕਾਰਨ ਆਪਣੇ ਪੁੱਤ ਗੁਆਉਣ ਵਾਲੇ ਮਾਪੇ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ : ਚਰਨਜੀਤ ਸਿੰਘ ਚੰਨੀ

24-Dec-2021 ਢੋਲਬਾਹਾ (ਹੁਸਿ਼ਆਰਪੁਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆਏ ਹਨ, ਉਹ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ।ਅੱਜ ਇੱਥੇ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਦਾ ਉਦਘਾਟਨ ਕਰਨ ਮੌਕੇ ਇਕ ਇੱਕਠ ਨੂੰ ਸੰਬੋਧਨ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਸ਼ਹਿਰੀ ਤੇ ਪੇਂਡੂ ਹਲਕਿਆਂ ’ਚ ਕਰਵਾਏ ਬੇਮਿਸਾਲ ਕਾਰਜ : ਸੁੰਦਰ ਸ਼ਾਮ ਅਰੋੜਾ

24-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਤੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤਵੱਜੋ ਦੇ ਕੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਹਲਕਿਆਂ ਵਿਚ ਬੇਮਿਸਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਨੁਹਾਰ ਵੀ ਬਦਲ...

 

ਪੰਜਾਬ ਸਰਕਾਰ ਨੇ ਕੀਤਾ ਸੂਬੇ ਦੇ ਹਰ ਵਰਗ ਦਾ ਸਨਮਾਨ : ਸੁੰਦਰ ਸ਼ਾਮ ਅਰੋੜਾ

23-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਦੁਨੀਆ ਦੇ ਕੋਨੇ-ਕੋਨੇ ਵਿਚ ਭਗਵਾਨ ਵਾਲਮੀਕਿ ਜੀ ਦੀ ਵਡਮੁੱਲੀ ਦਾਤ ਦੇ ਪ੍ਰਸਾਰ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਿਹੜੇ ਉਪਰਾਲੇ ਕੀਤੇ ਗਏ ਹਨ, ਸ਼ਾਇਦ ਇਸ ਤਰ੍ਹਾਂ ਕਿਸੀ ਵੀ ਸਰਕਾਰ ਨੇ ਨਹੀਂ ਕੀਤੇ। ਉਹ ਅੱਜ ਜਲੰਧਰ ਰੋਡ ਸਥਿਤ ਸਬਜੀ ਮੰਡੀ ਨਜਦੀਕ 25.18 ਲੱਖ...

 

ਪੰਜਾਬ ਸਰਕਾਰ ਨੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਸਰਕਾਰੀ ਯੋਜਨਾਵਾਂ ਦਾ ਲਾਭ : ਸੁੰਦਰ ਸ਼ਾਮ ਅਰੋੜਾ

22-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਵਿਕਾਸ ਕੰਮਾਂ ਨੂੰ ਪਹਿਲ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਸਹੀ ਵਿਅਕਤੀ ਤੱਕ ਪਹੁੰਚੇ। ਉਹ ਪਿੰਡ ਸ਼ੇਰਪੁਰ ਬਾਤੀਆਂ...

 

ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ

21-Dec-2021 ਹੁਸ਼ਿਆਰਪੁਰ

ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਬਿਨ੍ਹਾਂ ਭੇਦ-ਭਾਵ ਲਗਾਤਾਰ ਜਾਰੀ ਹਨ। ਉਹ ਅੱਜ ਹੁਸ਼ਿਆਰਪੁਰ ਵਿਖੇ ਵਾਰਡ ਨੰਬਰ 35 ਦੇ ਮੁਹੱਲਾ ਪ੍ਰਹਲਾਦ ਨਗਰ...

 

ਸ਼ਹਿਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇਗਾ ਬਾਇਓਡਾਇਵਰਸਿਟੀ ਪਾਰਕ : ਸੁੰਦਰ ਸ਼ਾਮ ਅਰੋੜਾ

19-Dec-2021 ਹੁਸ਼ਿਆਰਪੁਰ

ਹੁਸ਼ਿਆਰਪੁਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਵਿਧਾ਼ਇਕ ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 8 ਏਕੜ ਵਿਚ ਬਣਨ ਵਾਲੇ ਬਾਇਓਡਾਇਵਰਸਿਟੀ ਪਾਰਕ ਦਾ ਨੀਂਹ ਪੱਥਰ ਰੱਖਿਆ। ਜ਼ਿਲ੍ਹੇ ਵਿਚ ਆਪਣੀ ਕਿਸਮ ਦਾ ਇਹ ਪਹਿਲਾ ਬਾਇਓਡਾਇਵਰਸਿਟੀ ਪਾਰਕ ਹੋਵੇਗਾ ਜੋ ਕਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਣ ਦੇ ਨਾਲ-ਨਾਲ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਆਦਮੀ ਪਾਰਟੀ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ

18-Dec-2021 ਹੁਸਿਆਰਪੁਰ

ਆਮ ਆਦਮੀ ਪਾਰਟੀ (ਆਪ) ਨੂੰ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ ਦਿੰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨਾਂ ਦਾ ਇਕੋ-ਇਕ ਮਨੋਰਥ ਪੰਜਾਬ ਸੂਬੇ ਦੀ ਸਰਮਾਇਆ ਲੁੱਟਣਾ ਹੈ। ਸਥਾਨਕ ਰੌਸ਼ਨ ਗਰਾਊਂਡ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ...

 

ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

16-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਹ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਪੱਛੜੀ ਸ਼ੇ੍ਰਣੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 17 ਲਾਭਪਾਤਰੀਆਂ ਨੂੰ ਕਰੀਬ ਸਾਢੇ...

 

ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਪੰਜਾਬ ਸਰਕਾਰ : ਸੁੰਦਰ ਸ਼ਾਮ ਅਰੋੜਾ

15-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘੱਟ ਸਮੇਂ ਦੇ ਬਾਵਜੂਦ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ। ਉਹ ਵਾਰਡ ਨੰਬਰ 44 ਦੇ ਮੁਹੱਲਾ ਮਿਲਾਪ ਨਗਰ ਅਤੇ ਆਨੰਦ ਨਗਰ ਵਿਚ 35.34 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਹਰ ਵਰਗ ਖੁਸ਼ : ਸੁੰਦਰ ਸ਼ਾਮ ਅਰੋੜਾ

12-Dec-2021 ਹੁਸ਼ਿਆਰਪੁਰ

ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਸਮਾਜ ਦਾ ਹਰੇਕ ਵਰਗ ਖੁਸ਼ ਹੈ। ਉਹ ਪਿੰਡ ਡਾਡਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 21.5 ਲੱਖ ਰੁਪਏ ਦਾ ਚੈੱਕ ਸੌਂਪਣ ਉਪਰੰਤ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਸ਼੍ਰੀ ਅਰੋੜਾ ਨੇ ਕਿਹਾ...

 

ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਸਸਤੀ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤਿਆ : ਸੁੰਦਰ ਸ਼ਾਮ ਅਰੋੜਾ

10-Dec-2021 ਹੁਸ਼ਿਆਰਪੁਰ

ਹਲਕਾ ਵਿਧਾਇਕ ਹੁਸ਼ਿਆਰਪੁਰ  ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਸਸਤੀ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਉਹ 23.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 39 ਦੇ ਮੁਹੱਲਾ ਏਕਤਾ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰ ਰਹੇ ਸਨ। ਇਨ੍ਹਾਂ...

 

ਰਾਜ ਰਾਣੀ ਮਿੱਤਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਮੁੱਖ ਮੰਤਰੀ ਚੰਨੀ ਮਿੱਤਲ ਪਰਿਵਾਰ ਨੂੰ ਮਿਲਣ ਪਹੁੰਚੇ

07-Dec-2021 ਹੁਸ਼ਿਆਰਪੁਰ

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਸ੍ਰੀ ਐਲ.ਡੀ. ਮਿੱਤਲ ਦੀ ਪਤਨੀ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਉਨਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਸ੍ਰੀਮਤੀ ਰਾਜ ਰਾਣੀ ਕੁਝ ਦਿਨ ਪਹਿਲਾਂ ਵਿਛੋੜਾ ਦੇ ਗਏ ਸਨ।ਸ੍ਰੀ ਐਲ ਡੀ ਮਿੱਤਲ ਅਤੇ ਉਨਾਂ ਦੇ ਪੁੱਤਰਾਂ...

 

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ

07-Dec-2021 ਹੁਸ਼ਿਆਰਪੁਰ

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ ਨੇ 36.22 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 24 ਦੇ ਮੁਹੱਲਾ ਦਸ਼ਮੇਸ਼...

 

ਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਰੁਕਾਵਟ

06-Dec-2021 ਹੁਸ਼ਿਆਰਪੁਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ।  ਉਹ ਪਿੰਡ ਬਿਲਾਸਪੁਰ ਵਿੱਚ 36 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD