Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ

23-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਨੀਟ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਆਪਣੇ ਅੰਦੋਲਨ ਨੂੰ ਸਿਆਸੀ ਸਵਾਰਥਾਂ ਦਾ ਸ਼ਿਕਾਰ ਨਾ ਬਣਨ ਦੇਣ। ਉਨ੍ਹਾਂ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ...

 

ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

22-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅਫ਼ਸਰਸ਼ਾਹੀ ਦਾ ਸਿਆਸੀਕਰਨ ਕਰਨ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਇਹ ਰੁਝਾਨ ਲੋਕਤੰਤਰ ਲਈ ਵੱਡਾ...

 

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਕੇਵਲ ਸਿੰਘ ਢਿੱਲੋਂ

17-Jul-2026 ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਕਦੇ ਵੀ ਖਾਲੀ ਹੱਥ ਨਹੀਂ ਆਏ, ਹਰ ਵਾਰ ਵਿਕਾਸ ਦੇ ਤੋਹਫੇ ਲੈ ਕੇ ਆਉਂਦੇ ਹੋ, ਅੱਜ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਸ ਲਈ ਮੈਂ ਤੁਹਾਨੂੰ ਸਮੁੱਚੇ ਪੰਜਾਬ ਵਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇਹ ਕਹਿਣਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰਧਾਨ ਕੇਵਲ...

 

ਭਾਜਪਾ ਵਫ਼ਦ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

11-Jul-2026 ਚੰਡੀਗੜ੍ਹ

ਪੰਜਾਬ ਵਿੱਚ ਸਥਾਨਕ ਨਗਰ ਕੌਂਸਲ, ਨਗਰ ਨਿਗਮ ਅਤੇ ਮੇਅਰ ਚੋਣਾਂ ਦੌਰਾਨ ਸੱਤਾਧਾਰੀ 'ਆਪ' ਸਰਕਾਰ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਸਰਕਾਰੀ ਮਸ਼ੀਨਰੀ ਦੀ ਨੰਗੀ-ਚਿੱਟੀ ਦੁਰਵਰਤੋਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ...

 

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ

13-Jun-2026 ਅਬੋਹਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਸੂਬੇ ਵਿੱਚ ਉਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਅਬੋਹਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਸੂਬੇ ਵਿੱਚ ਆਉਣ ਵਾਲੇ ਬਦਲਾਅ ਦੀ ਸ਼ੁਰੂਆਤ ਹੈ। ਅਗਲੀਆਂ ਵਿਧਾਨ...

 

ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

13-Jun-2026 ਫਾਜ਼ਿਲਕਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੁਈਆਂ ਸਰਵਰ  ਪਹੁੰਚ ਕੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸਮੇਤ...

 

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼

03-Jun-2026 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ ਇਹ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ...

 

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਆਪ ਦੀ ਡੂੰਘੀ ਸਾਜਿਸ ਦਾ ਹਿੱਸਾ : ਸੁਨੀਲ ਜਾਖੜ

07-May-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੋਂ  ਗੁੰਮਰਾਹਕੁੰਨ ਬਿਆਨ ਦਿਵਾ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਕੇ ਇੱਥੇ ਫਸਾਦ ਕਰਵਾਉਣਾ ਚਾਹੁੰਦੇ ਹਨ ਪਰ ਭਾਜਪਾ ਉਨ੍ਹਾਂ ਦੀਆਂ ਇੰਨ੍ਹਾਂ ਕੋਸ਼ਿਸਾਂ ਨੂੰ...

 

ਭਾਜਪਾ ਆਗੂਆਂ ਨੂੰ ਡਰਾਉਣ ਦੀਆਂ ਆਪ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਭਾਜਪਾ ਨਹੀਂ ਡਰਦੀ : ਸੁਨੀਲ ਜਾਖੜ

02-May-2026 ਚੰਡੀਗੜ੍ਹ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਰਜ ਕੀਤੀਆਂ ਜਾ ਰਹੀਆਂ ਐਫਆਈਆਰਾਂ ਤੋਂ ਭਾਜਪਾ ਡਰਨ ਵਾਲੀ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਵਿੱਚ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਦੇ ਮਾਮਲੇ ਤੋਂ...

 

ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਦਫ਼ਤਰ ਤੇ ਹਮਲੇ ਨਾਲ ਪਾਰਟੀ ਨੂੰ ਉਦੇਸ਼ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ

06-Apr-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਆਖਿਆ ਹੈ ਕਿ ਪੰਜਾਬ ਦੇ ਲੋਕ ਭਾਜਪਾ ਵਿਚ ਆਪਣੇ ਭਵਿੱਖ ਦੀ ਆਸ ਦੀ ਕਿਰਨ ਵੇਖ ਰਹੇ ਹਨ ਅਤੇ ਪਾਰਟੀ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਵੱਲੋਂ ਪਾਰਟੀ ਦਫ਼ਤਰ ਤੇ ਕੀਤੇ ਹਮਲੇ ਵਰਗੀਆਂ ਕਾਇਰਾਨਾ ਕਾਰਵਾਈਆਂ ਪਾਰਟੀ...

 

ਪੰਜਾਬ ਨੂੰ ਅਸਥਿਰ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਨਾਲ ਸਾਜ਼ਿਸ਼ ਕਰ ਰਹੀ ਹੈ 'ਆਪ' : ਤਰੁਣ ਚੁਘ

04-Apr-2026 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਹੋਏ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਭਗਵੰਤ ਮਾਨ–ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਚੁਘ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਚੋਣਾਂ ਵਿੱਚ ਲਾਭ ਲੈਣ ਲਈ ਪੰਜਾਬ ਵਿੱਚ...

 

ਭਾਜਪਾ ਨਰਿੰਦਰ ਮੋਦੀ ਦੀ ਅਗਵਾਈ ਵਿਚ ਸੱਚੇ ਮਨ ਨਾਲ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰ ਰਹੀ ਹੈ- ਸੁਨੀਲ ਜਾਖੜ

01-Apr-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਿੱਖ ਪੰਥ ਦੀ ਸਰਵਪ੍ਰਵਾਣਤ ਸ਼ਖਸੀਅਤ ਐਡਵੋਕੇਟ ਐਚ ਐਸ ਫੁਲਕਾ, ਜਿੰਨ੍ਹਾਂ ਨੇ ਹਮੇਸਾਂ ਕੌਮ ਲਈ ਨਿਆਂ ਦੀ ਲੜਾਈ ਨਿੱਡਰ ਹੋ ਕੇ ਲੜੀ ਹੈ, ਉਨ੍ਹਾਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਦੱਸਦਾ ਹੈ ਕਿ ਅੱਜ ਸੱਚ ਦੇ ਸੂਰਜ ਸਾਹਮਣੇ ਭਾਰਤੀ ਜਨਤਾ ਪਾਰਟੀ ਪ੍ਰਤੀ ਵਿਰੋਧੀਆਂ...

 

ਐਚ. ਐਸ. ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

01-Apr-2026 ਨਵੀਂ ਦਿੱਲੀ

1984 ਵਿੱਚ ਕਾਂਗਰਸ ਦੀ ਜ਼ਾਲਿਮ ਸਰਕਾਰ ਦੇ ਦੌਰਾਨ ਹੋਏ ਭਿਆਨਕ ਸਿੱਖ ਨਰਸੰਘਾਰ ਵਿੱਚ ਪੀੜਤਾਂ ਦੇ ਵਕੀਲ, ਸੀਨੀਅਰ ਵਕੀਲ, ਪ੍ਰਸਿੱਧ ਸਮਾਜਿਕ, ਮਨੁੱਖੀ ਅਧਿਕਾਰ ਅਤੇ ਬਾਲ ਅਧਿਕਾਰ ਕਾਰਕੁਨ ਅਤੇ ਪੰਜਾਬ ਦੇ ਸਾਬਕਾ ਨੇਤਾ ਪ੍ਰਤੀਪੱਖ ਪਦਮਸ਼੍ਰੀ ਸਰਦਾਰ ਐਚ. ਐਸ. ਫੂਲਕਾ ਅੱਜ ਆਪਣੇ ਸਮਰਥਕਾਂ ਸਮੇਤ ਨਵੀਂ ਦਿੱਲੀ ਸਥਿਤ ਭਾਰਤੀ...

 

ਪੰਜਾਬ ਵਿੱਚ ਨਸ਼ਾ, ਅਪਰਾਧ, ਅਰਾਜਕਤਾ, ਵਿੱਤੀ ਸੰਕਟ ਅਤੇ ਕਾਨੂੰਨ ਵਿਵਸਥਾ ਦੀ ਡਿਗਦੀ ਸਥਿਤੀ ਕਿਸੇ ਤੋਂ ਛੁਪੀ ਨਹੀਂ : ਨਾਇਬ ਸਿੰਘ ਸੈਣੀ

29-Mar-2026 ਕੁਰਾਲੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਅਸੀਂ ਅਜਿਹੇ ਦੌਰ ਵਿੱਚ ਖੜ੍ਹੇ ਹਾਂ, ਜਿੱਥੇ ਜਾਗਰੂਕ ਜਨਤਾ ਸਭ ਕੁਝ ਦੇਖ ਰਹੀ ਹੈ, ਸਮਝ ਰਹੀ ਹੈ ਅਤੇ ਆਪਣੇ ਅਨੁਭਵ ਦੇ ਆਧਾਰ 'ਤੇ ਫੈਸਲਾ ਲੈ ਰਹੀ ਹੈ। ਪੰਜਾਬ ਦੀ ਜਨਤਾ ਨੇ ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ। ਉਨ੍ਹਾਂ ਨੇ...

 

ਨਿਆਂ ਹਾਲੇ ਬਾਕੀ ਹੈ, ਸਾਬਕਾ ਮੰਤਰੀ ਦੀ ਗ੍ਰਫਤਾਰੀ ਹਲੇ ਬਾਕੀ ਹੈ -ਸੁਨੀਲ ਜਾਖੜ

22-Mar-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਵਿੱਚ ਸਰਕਾਰ ਤੇ ਪੰਜਾਬ ਨੂੰ ਲੁੱਟਣ ਵਾਲਾ ਗਰੋਹ ਕਾਬਜ ਹੋ ਗਿਆ ਹੈ। ਉਹ ਅੱਜ ਅੰਮ੍ਰਿਤਸਰ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਪ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭਰਿਸ਼ਟਾਚਾਰ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ ਦੇ ਮਾਮਲੇ...

 

ਕਿਸਾਨ ਜਥੇਬੰਦੀਆਂ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

21-Mar-2026 ਚੰਡੀਗੜ੍ਹ

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਇੱਕ ਡੈਲੀਗੇਸ਼ਨ ਨੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸੰਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਪੇਸ਼ ਕੀਤਾ। ਇਸ ਡੈਲੀਗੇਸ਼ਨ ਵਿੱਚ ਸ. ਹਰਮੀਤ ਸਿੰਘ ਕਾਦੀਆਂ (ਬੀ ਕੇ ਯੂ ਕਾਦੀਆਂ), ਸ. ਫੁਰਮਾਨ ਸਿੰਘ ਸੰਧੂ...

 

ਰੁਪਿੰਦਰ ਸਿੰਘ ਬੇਦਵਾਨ (ਰੂਪਾ ਸੁਹਾਣਾ) ਸਮੇਤ ਮੁਹਾਲੀ ਦੇ ਨੌਜਵਾਨ ਆਗੂ ਭਾਜਪਾ ਵਿੱਚ ਸ਼ਾਮਲ

21-Mar-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਦੀ ਹਾਜ਼ਰੀ ਵਿੱਚ ਮੁਹਾਲੀ ਜ਼ਿਲ੍ਹੇ ਦੇ ਰੁਪਿੰਦਰ ਸਿੰਘ ਬੇਦਵਾਨ (ਰੂਪਾ ਸੁਹਾਣਾ), ਅਰਵਿੰਦਰ ਸਿੰਘ ਜੈਲਦਾਰ, ਗੁਰਵਿੰਦਰ ਸਿੰਘ ਟਿਵਾਣਾ, ਰਣਦੀਪ ਸਿੰਘ ਰੂਬਲ ਬੇਦਵਾਨ ਅਤੇ ਜਗਜੋਤ ਸਿੰਘ ਸਿੱਧੂ (ਸੁਹਾਣਾ) ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ...

 

ਡੀਐਮ ਵੱਲੋਂ ਆਤਮ ਹੱਤਿਆ ਦਾ ਮਾਮਲਾ : ਮੁੱਖ ਮੰਤਰੀ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਾਰ ਨਹੀਂ-ਸੁਨੀਲ ਜਾਖੜ

21-Mar-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਦੇ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਆਤਮਹੱਤਿਆਂ ਕਰ ਲਏ ਜਾਣ ਤੇ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਾਰ ਨਹੀਂ ਬਚਿਆ ਹੈ। ਇੱਥੇ ਪੱਤਰਕਾਰਾਂ ਨਾਲ ਗਲਬਾਤ...

 

ਵਿਧਾਨ ਸਭਾ ਵਿਚ ਅਸਲ ਲੋਕ ਮੁੱਦੇ ਰੋਲਣ ਲਈ ਕਾਂਗਰਸ ਤੇ ਆਪ ਨੇ ਕੀਤੀ ਯੁਗਲਬੰਦੀ – ਸੁਨੀਲ ਜਾਖੜ

12-Mar-2026 ਚੰਡੀਗੜ੍ਹ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਧਿਰ ਕਾਂਗਰਸ ਆਪਸੀ ਮਿਲੀਭੁਗਤ ਨਾਲ ਡਰਾਮੇਬਾਜ਼ੀ ਕਰ ਰਹੀਆਂ ਹਨ ਤਾਂ ਜੋ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਸਕੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ...

 

ਪੰਜਾਬ ਦੀ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਸੰਕਟ ਵੱਲ ਧੱਕ ਰਹੀ AAP ਸਰਕਾਰ : ਜਾਖੜ

09-Mar-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ ਆਰਥਿਕ ਤੌਰ ਤੇ ਦਿਵਾਲੀਆ ਕਰਨ ਦੀ ਪੰਜਾਬ ਦੀ ਆਪ ਸਰਕਾਰ ਦੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ ।ਅੱਜ ਇੱਥੇ ਇਸ ਵਿਸ਼ੇ ਤੇ ਬੁਲਾਈ ਇੱਕ ਵਿਸ਼ੇਸ਼ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਤੱਥਾਂ ਦੇ ਆਧਾਰ ਤੇ ਦੱਸਿਆ ਕਿ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD