Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

17-Apr-2024 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ।ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ...

 

ਹਰਿਆਣਾ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

29-Oct-2022 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ...

 

ਅਪ੍ਰੈਂਟਿਸ ਲਾਈਨਮੈਨਾਂ ਨੂੰ ਅਕਾਲੀ ਸਰਕਾਰ ਵੱਲੋਂ ਅਪਣਾਏ ਗਏ ਪੁਰਾਣੇ ਨਿਯਮਾਂ ਤਹਿਤ ਨੌਕਰੀਆਂ ਦਿੱਤੀਆਂ ਜਾਣ : ਬਿਕਰਮ ਸਿੰਘ ਮਜੀਠੀਆ

28-Sep-2022 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਕੀਤੇ ਵਾਅਦੇ ਮੁਤਾਬਕ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ 9ਪੀ ਐਸ ਪੀ ਸੀ ਐਲ0 ਵਿਚ ਪੁਰਾਣੇ ਨਿਯਮਾਂ ਅਨੁਸਾਰ ਨੌਕਰੀਆਂ ਦੇਵੇ ਤੇ ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ...

 

ਬੀਬੀ ਹਰਿੰਦਰ ਕੌਰ ਰੱਖੜਾ ਅਤੇ ਬੀਬੀ ਮੂਖਮੇਲਪੁਰ ਨੇ ਕੀਤੀ ਸ. ਰੱਖੜਾ ਦੇ ਹੱਕ 'ਚ ਬੈਠਕ

17-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਪਤਨੀ ਹਰਿੰਦਰ ਕੌਰ ਰੱਖੜਾ ਅਤੇ ਬੀਬੀ ਹਰਪ੍ਰੀਤ ਕੋਰ ਮੂਖਮੇਲਪੁਰ ਨੇ ਸ. ਰੱਖੜਾ ਦੇ ਹੱਕ ਵਿੱਚ ਜਿੱਥੇ ਲੋਕਾਂ ਨਾਲ ਬੈਠਕ ਕੀਤੀ, ਉੱਥੇ ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਲਈ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਵੀ ਕੀਤੀ।ਬੀਬੀ...

 

ਸੁੱਖੀ ਰੱਖੜਾ ਨੇ ਕੀਤੀ ਲੋਕਾਂ ਨਾਲ ਬੈਠਕ, ਸੁਣੀਆਂ ਸਮੱਸਿਆਵਾਂ

17-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਸਪੁੱਤਰ ਸੁੱਖੀ ਰੱਖੜਾ ਨੇ ਅੱਜ ਲੋਕਾਂ ਨਾਲ ਭਰਵੀਂ ਬੈਠਕ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿਤਾ ਦੀ ਜਿਤ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ...

 

ਲੋਕਾਂ ਨੂੰ ਮਾਰਨ ਲਈ ਕਾਂਗਰਸ ਦਾ ਏਜੰਡਾ ਗਰੀਬੀ ਨਹੀਂ ਗਰੀਬ ਹਟਾਓ ਹੈ : ਸੁਰਜੀਤ ਸਿੰਘ ਅਬਲੋਵਾਲ

17-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਅਕਾਲੀ ਦਲ ਦੇ ਕੋਮੀ ਮੀਤ ਪ੍ਰਧਾਨ ਹਰਜੀਤ ਸਿੰਘ ਅਦਾਲਤੀ ਅਤੇ ਅਕਾਲੀ ਨੇਤਾ ਫੌਜਇੰਦਰ ਸਿੰਘ ਮੂਖਮੇਲਪੁਰ ਵਲੋ ਕੀਤੀ ਭਰਵੀ ਰੈਲੀ ਵਿਚ ਬੋਲਦਿਆ ਪੰਜਾਬ ਟੂਰਇਜਮ ਤੇ ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ...

 

ਪਟਿਆਲਾ ਬਾਰ ਐਸੋਸੀਏਸ਼ਨ ਨੇ ਕੀਤਾ ਸੁਰਜੀਤ ਸਿੰਘ ਰੱਖੜਾ ਦੇ ਸਮੱਰਥਨ ਦਾ ਐਲਾਨ

17-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਅੱਜ ਬਾਰ ਐਸੋਸੀਏਸ਼ਨ ਪਟਿਆਲਾ ਨੇ ਆਪਣਾ ਸਮੱਰਥਨ ਦਿੱਤਾ। ਇਸ ਮੌਕੇ ਸ. ਰੱਖੜਾ ਨੇ ਜਿੱਥੇ ਵਕੀਲ ਭਾਈਚਾਰੇ ਹਰ ਸਮੇਂ ਸਾਥ ਦੇਣ ਦਾ ਵਾਅਦਾ ਕੀਤਾ, ਉੱਥੇ ਉਨ੍ਹਾਂ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਸ....

 

ਅਕਾਲੀ ਭਾਜਪਾ ਦੇ ਵਿਕਾਸ ਕਾਰਜਾਂ ਅੱਗੇ ਕਾਂਗਰਸ ਦਾ ਕਦ ਬਹੁਤ ਛੋਟਾ: ਸੁੱਖੀ ਰੱਖੜਾ

16-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਸਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਅੱਜ ਪਿੰਡ ਰੋਹਟਾ ਸਾਹਿਬ ਵਿਖੇ ਸ. ਰੱਖੜਾ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਵਿੱਢੀ। ਇਸ ਮੌਕੇ ਪਿੰਡ ਦੀਆਂ ਲੋਕਾਂ ਵੱਲੋਂ ਉਨ੍ਹਾਂ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ਇਸ ਮੌਕੇ ਉਨ੍ਹਾਂ...

 

ਚਰਨਜੀਤ ਰੱਖੜਾ ਦੀ ਚੋਣ ਪ੍ਰਚਾਰ ਮੁਹਿੰਮ ਮੌਕੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੇ ਦਿੱਤਾ ਅਕਾਲੀ ਦਲ ਨੂੰ ਭਰਵਾਂ ਸਹਿਯੋਗ

16-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਨੇਤਾ ਚਰਨਜੀਤ ਸਿੰਘ ਰੱਖੜਾ ਨੇ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸ. ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਵਿੱਢੀ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੇ ਪੱਧਰ 'ਤੇ ਅਕਾਲੀ ਭਾਜਪਾ ਦੇ ਨਾਲ ਜੋੜਿਆ। ਇਸ ਮੌਕੇ ਉਨਾਂ ਨਾਲ ਸਾਬਕਾ ਚੇਅਰਮੈਨ...

 

ਦੋ ਸਾਲਾਂ ਤੋਂ ਸੁੱਤੇ ਕੈਪਟਨ ਨੂੰ ਲੋਕਾਂ ਦੀ ਨਾਰਾਜ਼ਗੀ ਕਾਰਨ ਹੁਣ ਜਾਣਾ ਪੈ ਰਿਹਾ ਸ਼ਹਿਰ ਦੀ ਗਲੀ-ਗਲੀ : ਸੁਰਜੀਤ ਸਿੰਘ ਰੱਖੜਾ

16-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਦੋ ਸਾਲਾਂ ਤੋਂ ਸੁੱਤੇ ਕੈਪਟਨ ਨੂੰ ਹੁਣ ਚੋਣਾਂ ਨੇੜੇ ਲੋਕਾਂ ਦੀ ਨਾਰਾਜ਼ਗੀ ਕਾਰਨ ਹੁਣ ਸ਼ਹਿਰ ਦੀ ਗਲੀ ਗਲੀ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੇ ਨਾਲ ਮਿਲਕੇ ਇਸ ਵਾਰ ਜਨਤਾ  ਚੋਣਾਂ...

 

ਰਾਣੀ ਦੀ ਹਾਰ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਬਗਾਵਤ ਕਾਰਨ ਅਮਰਿੰਦਰ ਦੀ ਹੋਵੇਗੀ ਛੁੱਟੀ : ਸੁਰਜੀਤ ਸਿੰਘ ਰੱਖੜਾ

16-May-2019 ਪਟਿਆਲਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਰਾਣੀ ਦੀ ਹਾਰ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਬਗਾਵਤ ਕਾਰਨ ਅਮਰਿੰਦਰ ਸਰਕਾਰ ਦੀ ਛੁੱਟੀ ਹੋ ਜਾਵੇਗੀ।  ਸੁਰਜੀਤ ਰੱਖੜਾ ਅੱਜ ਇੱਥੇ ਅਨਾਰਦਾਨਾ ਚੌਂਕ ਵਿਖੇ ਅਕਾਲੀ ਭਾਜਪਾ ਦੀ ਇਕ ਵਿਸ਼ਾਲ ਰੈਲੀ...

 

ਬੀਬੀ ਹਰਿੰਦਰ ਕੌਰ ਨੇ ਪਿੰਡ ਪੱਧਰ 'ਤੇ ਰੱਖੜਾ ਲਈ ਕੀਤੀਆਂ ਮੀਟਿੰਗਾਂ

16-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਧਰਮਪਤਨੀ ਬੀਬੀ ਹਰਿੰਦਰ ਕੌਰ ਰੱਖੜਾ ਨੇ ਅੱਜ ਪਿੰਡ ਪੱਧਰ 'ਤੇ ਸ. ਸੁਰਜੀਤ ਸਿੰਘ ਰੱਖੜਾ ਦੀ ਜਿੱਤ ਲਈ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਪਿੰਡਾਂ ਦੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਵਿਸ਼ਵਾਸ਼...

 

ਕਾਂਗਰਸ ਦੇ ਮਾਰੂ ਰਾਜ ਦਾ ਖਾਤਮਾ ਕਰੇਗਾ ਅਕਾਲੀ ਦਲ: ਅਮਰਿੰਦਰ ਬਜਾਜ

16-May-2019 ਪਟਿਆਲਾ

ਸਾਬਕਾ ਮੇਅਰ ਅਮਰਿੰਦਰ ਬਜਾਜ ਨੇ ਆਖਿਆ ਕਿ ਕਾਂਗਰਸ ਦੇ ਮਾਰੂ ਰਾਜ ਦਾ ਖਾਤਮਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਕਰੇਗਾ। ਉਨ੍ਹਾਂ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਉਮੀਦਵਾਰ ਸ. ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਵੱਡੀ ਰੈਲੀ ਵੀ ਕੱਢੀ।ਅਮਰਿੰਦਰ ਬਜਾਜ ਨੇ ਆਖਿਆ ਕਿ ਕਾਂਗਰਸ ਇੱਕ ਮਾੜੀ ਸੋਚ ਵਾਲੀ ਪਾਰਟੀ ਹੈ,...

 

ਰੱਖੜਾ ਦੀ ਭਤੀਜੀ ਨੇ ਪ੍ਰਚਾਰ ਦੌਰਾਨ ਜਿੱਤਿਆ ਲੋਕਾਂ ਦਾ ਦਿਲ

16-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਭਤੀਜੀ ਨੇ ਅੱਜ ਪ੍ਰਚਾਰ ਦੌਰਾਨ ਲੋਕਾਂ ਦਾ ਪੂਰੀ ਤਰ੍ਹਾਂ ਦਿਲ ਜਿੱਤ ਲਿਆ। ਉਨ੍ਹਾਂ ਨੂੰ ਮਹਿਲਾਵਾਂ ਅਤੇ ਬਜ਼ੁਰਗ ਮਾਤਾਵਾਂ ਆਪਣਾ ਪੂਰਾ ਆਸ਼ੀਰਵਾਦ ਦੇ ਰਹੀਆਂ ਹਨ ਅਤੇ ਸ. ਰੱਖੜਾ ਦੀ ਜਿੱਤ ਲਈ ਪੂਰਾ ਸਮੱਰਥਣ ਦੇਣ ਦਾ ਵਿਸ਼ਵਾਸ਼...

 

ਸੁਰਜੀਤ ਸਿੰਘ ਰੱਖੜਾ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ: ਅਜੀਤ ਪਾਲ ਕੋਹਲੀ

15-May-2019 ਪਟਿਆਲਾ

ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਨੇ ਆਖਿਆ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਹੈ। ਇਸ ਤੋਂ ਉਲਟ ਕਾਂਗਰਸ ਨੇ ਹਮੇਸ਼ਾ ਹਰ ਵਰਗ ਨਾਲ ਧੱਕਾ ਹੀ ਕੀਤਾ ਹੈ ਅਤੇ ਲੋਕਾਂ ਦੇ...

 

ਦਰਸ਼ਨ ਰੱਖੜਾ ਨੇ ਕੀਤਾ ਘਰ-ਘਰ ਪ੍ਰਚਾਰ ; ਲੋਕਾਂ ਨੇ ਕਾਂਗਰਸ ਖਿਲਾਫ ਸੁਣਾਈਆਂ ਸ਼ਿਕਾਇਤਾਂ

15-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਅੱਜ ਉਘੇ ਐਨ.ਆਰ.ਆਈ ਦਰਸ਼ਨ ਸਿੰਘ ਰੱਖੜਾ ਨੇ ਜਿੱਥੇ ਜੰਮ ਕੇ ਚੋਣ ਪ੍ਰਚਾਰ ਕੀਤਾ, ਉਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਉਨ੍ਹਾਂ ਆਖਿਆ ਕਿ ਸੁਰਜੀਤ ਸਿੰਘ ਰੱਖੜਾ ਦੇ ਜਿੱਤਣ ਤੋਂ ਬਾਅਦ ਲੋਕਾਂ ਦੀਆਂ...

 

ਝੂਠੇ ਵਾਅਦਿਆਂ ਵਾਲੀ ਕਾਂਗਰਸ ਨੂੰ ਲੋਕ ਨਹੀਂ ਕਰਨਗੇ ਮੁਆਫ: ਅਬਲੋਵਾਲ

15-May-2019 ਪਟਿਆਲਾ

ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਝੂਠੇ ਵਾਅਦਿਆਂ ਵਾਲੀ ਕਾਂਗਰਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਬਾਅਦ ਵਿੱਚ ਵਾਅਦੇ ਪੂਰੇ ਕਰਨ ਤੋਂ ਪਾਸਾ ਵੱਟ ਲਿਆ। ਇਸ ਕਾਰਨ ਜਨਤਾ ਵਿੱਚ ਕਾਂਗਰਸ ਦੇ ਪ੍ਰਤੀ...

 

ਸੁਰਜੀਤ ਸਿੰਘ ਰੱਖੜਾ ਦੀ ਭਤੀਜੀ ਮਨਪ੍ਰੀਤ ਨੇ ਲਿਆਂਦੀ ਪ੍ਰਚਾਰ ਦੀ ਹਨੇਰੀ

15-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਭਤੀਜੀ ਮਨਪ੍ਰੀਤ ਕੌਰ ਨੇ ਅੱਜ ਜਿੱਥੇ ਹਲਕਾ ਪਟਿਆਲਾ ਦੇ ਨੇੜਲੇ ਇਲਾਕਿਆਂ 'ਚ ਪ੍ਰਚਾਰ ਦੀ ਹਨੇਰੀ ਲਿਆਂਦੀ, ਉਥੇ ਹੀ ਵੱਡੇ ਪੱਧਰ 'ਤੇ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਪ੍ਰਚਾਰ ਮੁਹਿੰਮ ਦੇ ਨਾਲ ਜੋੜਿਆ। ਮਨਪ੍ਰੀਤ ਕੌਰ...

 

ਟਰੱਕ ਯੂਨੀਅਨ ਵੱਲੋਂ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਡਟਣ ਦਾ ਐਲਾਨ

15-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਨੇਤਾ ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦੀ ਮਾੜੀ ਨੀਤੀਆਂ ਦੇ ਕਾਰਨ ਅੱਜ  ਕਿਸਾਨਾਂ ਵਾਂਗ ਟਰੱਕ ਮਾਲਿਕ ਵੀ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਗਏ ਹਨ ਕਿਉਂਕਿ ਕਾਂਗਰਸ ਨੇ ਆਪਣੇ ਦੋ ਸਾਲਾਂ ਵਿੱਚ ਟਰੱਕਾਂ ਦੇ ਬਿਜਨੈਸ ਨੂੰ ਬੁਰੀ ਤਰ੍ਹਾਂ ਰੌਂਦ ਕੇ ਰੱਖ ਦਿੱਤਾ ਹੈ। ਇਸ ਕਾਰਨ...

 

ਕਾਂਗਰਸ ਦੀ ਪੁਰਾਣੀ ਨੀਤੀ ਫੁਟ ਪਾਓ ਅਤੇ ਰਾਜ ਕਰੋ ਨੂੰ ਲੋਕ ਸਫਲ ਨਹੀ ਹੋਣ ਦੇਣਗੇ : ਸੁਰਜੀਤ ਸਿੰਘ ਰੱਖੜਾ

15-May-2019 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਫੁਟ ਪਾਓ ਰਾਜ ਕਰੋ ਕਾਂਗਰਸ ਦੀ ਪੁਰਾਣੀ ਨੀਤੀ ਹੈ। ਕਾਂਗਰਸ ਨੇ ਦੇਸ਼ ਨੂੰ ਵੰਡ ਕੇ 50 ਸਾਲ ਲੋਕਾਂ 'ਤੇ ਅਤਿਆਚਾਰ ਕੀਤਾ ਅਤੇ ਉਨ੍ਹਾਂ ਨੂੰ ਹਮੇਸ਼ਾ ਦਬਾ ਕੇ ਹੀ ਰੱਖਿਆ ਹੈ ਪਰ ਲੋਕ ਇਸ ਨੂੰ ਹੁਣ ਸਫਲ ਨਹੀ ਹੋਣ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD