Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

02-Mar-2024 ਜਲੰਧਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ। ਦੋਵਾਂ ਮੁੱਖ ਮੰਤਰੀਆਂ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

28-Feb-2024 ਨਕੋਦਰ (ਜਲੰਧਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਅੱਜ ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ...

 

ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼

15-Feb-2024 ਚੰਡੀਗੜ੍ਹ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ...

 

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

27-Jan-2024 ਜਲੰਧਰ

ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ...

 

ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

20-Dec-2023 ਜਲੰਧਰ

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲ ਕੇ 30 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਨਵੀਂ ਦਿੱਲੀ ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਜਲੰਧਰ ਵਿੱਚ ਸਟਾਪੇਜ ਦੇਣ ਦੀ ਮੰਗ ਕੀਤੀ ਹੈ।  ਉਨ੍ਹਾਂ ਕਿਹਾ ਕਿ ਜਲੰਧਰ ਸੂਬੇ ਦਾ ਪ੍ਰਮੁੱਖ ਉਦਯੋਗਿਕ ਸ਼ਹਿਰ ਹੋਣ ਦੇ ਨਾਲ-ਨਾਲ...

 

ਸਾਨੂੰ ਰੀਤੀ-ਰਿਵਾਜ਼ਾਂ ਰਾਹੀਂ ਆਪਣੇ ਸੱਭਿਆਚਾਰ ਨਾਲ ਜੁੜਨਾ ਚਾਹੀਦਾ ਹੈ : ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ

22-Aug-2023 ਲੁਧਿਆਣਾ

ਲੁਧਿਆਣਾ ਦੇ ਐਮਸਨ ਰਿਜ਼ੋਰਟ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿਰਸੇ ਦੀ ਝਲਕ ਦੇਖਣ ਨੂੰ ਮਿਲੀ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਨੀਤੂ ਵੋਹਰਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ...

 

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਜਲੰਧਰ ਵਿਖੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

14-Aug-2023 ਜਲੰਧਰ

ਜਲੰਧਰ ਜਿਲ੍ਹੇ ਵਿਚ ਅੱਜ ਆਜਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਜਿਲ੍ਹੇ ਵਿਚ ਕਲੀਨਿਕਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਅੱਜ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਡਰਾਇਵਿੰਗ ਟਰੈਕ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੋਕ ਸਭਾ ਮੈਂਬਰ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ...

 

ਸੰਸਦ ਮੈਂਬਰ ਸੁਸ਼ੀਲ ਰਿੰਕੂ ਵਲੋਂ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ

09-Aug-2023 ਜਲੰਧਰ

ਸੰਸਦ ਦੇ ਬਾਹਰ ਧਰਨੇ ’ਤੇ ਬੈਠੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕਾਂ ਨੂੰ ਲੋਕਤੰਤਰੀ  ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।  ਸ੍ਰੀ ਰਿੰਕੂ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੀ ਆਜ਼ਾਦੀ ਦੇ ਮਹਾਨ ਆਗੂ ਮਹਾਤਮਾ ਗਾਂਧੀ ਜੀ ਵਲੋਂ 81 ਸਾਲ ਪਹਿਲਾਂ ਭਾਰਤ ਛੱਡੋ ਅੰਦੋਲਨ...

 

'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਸਮਰਥਨ 'ਚ ਸੰਸਦ ਪਹੁੰਚੇ ਭਗਵੰਤ ਮਾਨ

27-Jul-2023 ਨਵੀਂ ਦਿੱਲੀ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਸਮਰਥਨ 'ਚ ਸੰਸਦ ਕੰਪਲੈਕਸ ਪਹੁੰਚੇ। ਸੰਜੇ ਸਿੰਘ ਨੂੰ ਇਸ ਪੂਰੇ ਸੈਸ਼ਨ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।ਮਾਨ ਨੇ ਕਿਹਾ ਕਿ ਸਦਨ ਵਿੱਚ ਵਿਰੋਧੀ ਅਵਾਜ਼ਾਂ ਨੂੰ ਦਬਾਇਆ ਜਾਣਾ...

 

ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਡਾ. ਬਲਬੀਰ ਸਿੰਘ

15-Jul-2023 ਜਲੰਧਰ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ...

 

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ

07-Jul-2023 ਜਲੰਧਰ

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ 'ਤੇ...

 

ਸੰਸਦ ਮੈਂਬਰਾਂ ਸੁਸ਼ੀਲ ਕੁਮਾਰ ਰਿੰਕੂ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਦਰਾਂ ’ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰਵਾਇਆ

28-Jun-2023 ਜਲੰਧਰ

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਲੋਹੀਆਂ ਤੋਂ ਫਿਰੋਜ਼ਪੁਰ ਸੜਕ ’ਤੇ ਪਿੰਡ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ’ਤੇ ਬਣੇ ਰੇਲਵੇ ਪੁਲ ਦੇ ਦਰਾਂ ’ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਖੇਤਰ ਵਿੱਚ ਸੰਭਾਵੀ ਹੜ੍ਹਾਂ...

 

ਸੁਸ਼ੀਲ ਕੁਮਾਰ ਰਿੰਕੂ ਵੱਲੋਂ ਆਰ.ਪੀ.ਓ. ਨੂੰ ਪਾਸਪੋਰਟ ਅਪਾਇੰਟਮੈਂਟਾਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼

23-Jun-2023 ਜਲੰਧਰ

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਖੇਤਰੀ ਪਾਸਪੋਰਟ ਅਫ਼ਸਰ (ਆਰ.ਪੀ.ਓ.) ਜਲੰਧਰ ਨੂੰ ਪਾਸਪੋਰਟ ਸੰਬੰਧੀ ਸੇਵਾਵਾਂ ਲਈ ਅਪਾਇੰਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨੈਕਾਰ ਇਨ੍ਹਾਂ ਸੁਵਿਧਾਵਾਂ ਦਾ ਲਾਭ ਨਿਰਵਿਘਨ ਢੰਗ ਨਾਲ ਲੈ ਸਕਣ। ਸੰਸਦ ਮੈਂਬਰ ਨੇ ਜਲੰਧਰ ਪਾਸਪੋਰਟ...

 

ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

20-Jun-2023 ਜਲੰਧਰ

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ...

 

ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

19-Jun-2023 ਜਲੰਧਰ

ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ।ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ...

 

ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪੀ.ਏ.ਪੀ. ਗਰਾਊਂਡ ਵਿਖੇ ਸੀ.ਐਮ. ਦੀ ਯੋਗਸ਼ਾਲਾ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

18-Jun-2023 ਜਲੰਧਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਲੋਕਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਅਧਿਕਾਰੀਆਂ...

 

ਨਗਰ ਨਿਗਮਾਂ ਤੇ ਕੌਂਸਲਾਂ ’ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੂੰ ਯਕੀਨੀ ਬਣਾਇਆ ਜਾਵੇਗਾ : ਬਲਕਾਰ ਸਿੰਘ

01-Jun-2023 ਜਲੰਧਰ

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ...

 

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਪੁਗਾਇਆ, ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ

17-May-2023 ਆਦਮਪੁਰ (ਜਲੰਧਰ)

ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

17-May-2023 ਜਲੰਧਰ

ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ...

 

ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਲੋਕ ਸੇਵਾ ਦਾ ਮੰਤਰ ਲਿਆ

14-May-2023 ਚੰਡੀਗੜ੍ਹ/ਨਵੀਂ ਦਿੱਲੀ

ਜਲੰਧਰ ਸੰਸਦੀ ਸੀਟ 'ਤੇ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਐਤਵਾਰ ਸਵੇਰੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD