Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

 


show all

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸੁਸ਼ਮਾ ਸਵਰਾਜ ਨਾਲ ਮੁਲਾਕਾਤ

06-Jul-2018 ਨਵੀਂ ਦਿੱਲੀ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਵਾਸੀ ਲਾੜਿਆਂ ਵੱਲੋਂ ਸਤਾਈਆਂ ਔਰਤਾਂ ਦਾ ਮਾਮਲਾ ਚੁੱਕਿਆ ਅਤੇ ਅਜਿਹੇ ਕੇਸਾਂ ਦੇ ਛੇਤੀ ਤੇ ਸਮਾਂਬੱਧ ਨਿਬੇੜੇ ਲਈ ਚਾਰਾਜੋਈ ਕਰਨ ਦੀ ਅਪੀਲ ਕੀਤੀ।ਸ੍ਰੀਮਤੀ ਗੁਲਾਟੀ ਨੇ ਕਿਹਾ...

 

ਸੁਸ਼ਮਾ ਸਵਰਾਜ ਵੱਲੋਂ ਨਵਾਂਸ਼ਹਿਰ ਵਿੱਚ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ

21-Apr-2017 ਨਵੀਂ ਦਿੱਲੀ

ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਦੋਆਬਾ ਖੇਤਰ ਦੇ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਨਵਾਂਸ਼ਹਿਰ ਵਿੱਚ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਦੀ ਕੀਤੀ ਅਪੀਲ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ...

 

ਸੁਖਬੀਰ ਬਾਦਲ ਵੱਲੋਂ ਸਿੱਖ ਆਗੂਆਂ ਸਮੇਤ ਸੁਸ਼ਮਾ ਸਵਰਾਜ ਨਾਲ ਮੁਲਾਕਾਤ

13-Sep-2014 ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਉਂਦੇ ਦਿਨਾਂ 'ਚ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਬਰਾਕ ਓਬਾਮਾ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਅਮਰੀਕਾ ਵਿਚਲੇ ਸਿੱਖ...

 

ਇਰਾਕ ਵਿਚ ਫਸੇ ਭਾਰਤੀ ਕਿਰਤੀਆਂ ਬਾਰੇ ਕਿਸੇ ਵੀ ਅਫਵਾਹ 'ਚ ਕੋਈ ਸਚਾਈ ਨਹੀਂ : ਸੁਸ਼ਮਾ ਸਵਰਾਜ

19-Aug-2014 ਅਮ੍ਰਿਤਸਰ

ਵਿਦੇਸ਼ ਮੰਤਰੀ ਸੁਸ਼ਮਾ ਸਵਰਜ ਨੇ ਇਰਾਕ ਵਿਚ ਫਸੇ ਭਾਰਤੀ ਕਿਰਤੀਆਂ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਮੂਲੋਂ ਨਕਾਰਦਿਆ ਪੀੜਤ ਪਰਿਵਾਰਾਂ ਨੂੰ ਕਿਸੇ ਵੀ ਅਫਵਾਹਾਂ ਵਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਅਜ ਇਰਾਕ ਵਿਚ ਖਾਨਾਜੰਗੀ ਦੌਰਾਨ ਆਈਐਸਆਈਐਸ ਦੇ ਲੜਾਕੂਆਂ ਵਲੋਂ ਬੰਧਕ ਬਣਾਏ ਗਏ 40 ਭਾਰਤੀ ਕਿਰਤੀਆਂ ਦੇ ਪਰਿਵਾਰਕ...

 

ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲੇ

10-Jul-2014 ਨਵੀਂ ਦਿੱਲੀ

ਇਰਾਕ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਰ ਕੀਤੀਆਂ ਜਾ ਰਹੀਆਂ ਠੋਸ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਇਕ ਵਫ਼ਦ ਕੇਦਰੀ ਵਿਦੇਸ਼ ਮਮਲਿਆਂ ਦੀ ਮੰਤਰੀ ਸ੍ਰੀਮਤੀ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD