ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਨਾਇਬ ਸਿੰਘ ਸੈਣੀ 09-May-2026 ਪੱਛਮੀ ਬੰਗਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ 'ਤੇ ਉਨ੍ਹਾਂ ਨੇ ਪੱਛਮੀ ਬੰਗਾਲ ਦੇ ਨਵ-ਨਿਯੁਕਤ ਮੁੱਖ ਮੰਤਰੀ ਸ੍ਰੀ ਸੁਵੇਂਦੂ ਅਧਿਕਾਰੀ ਅਤੇ ਬੰਗਾਲ ਦੀ ਜਨਤਾ ਨੂੰ ਵਧਾਈ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ...