‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ 04-Feb-2026 ਤਰਨ ਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ 21-Nov-2025 ਤਰਨਤਾਰਨ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ...
ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ 13-Oct-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ,...
ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ 31-Aug-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ...
ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ 07-Aug-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ...
ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 06-Aug-2025 ਤਰਨਤਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਖੁਲਾਸਾ ਕਰਦਿਆਂ...
50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ 23-Jul-2025 ਤਰਨਤਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...
ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ 05-Jun-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ...
ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ 03-Jun-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ 27-May-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ...
ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ 26-May-2025 ਤਰਨ ਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼...
2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ : ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼ 16-May-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼...
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ 09-May-2025 ਤਰਨ ਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ...
ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ 02-May-2025 ਤਰਨਤਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ...
ਮੋਹਾਲੀ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਅੱਗ ਲਾ ਕੇ ਸਾੜਨ ਵਾਲ਼ੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ 02 ਗ੍ਰਿਫਤਾਰ 26-Apr-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸੈਕਟਰ-78 ਦੇ ਬਾਹਰ ਖੜੀ ਵਰਨਾ ਕਾਰ ਨੂੰ ਅੱਗ ਲਗਾਕੇ ਸਾੜਨ ਵਾਲੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ ਮੁਕੱਦਮਾ 02 ਦੋਸ਼ੀਆਂ ਗ੍ਰਿਫਤਾਰ ਕਰਕੇ, ਮੁੱਕਦਮੇ ਨੂੰ ਟ੍ਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ ਐਸ ਪੀ ਦੀਪਕ ਪਾਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੌਰਵ ਜਿੰਦਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ)...
ਪੰਜਾਬ ਪੁਲਿਸ ਵੱਲੋਂ ਪਿੰਡ ਵਲਟੋਹਾ ਦੇ ਸਰਪੰਚ ’ਤੇ ਗੋਲੀਬਾਰੀ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫਤਾਰ 21-Apr-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ...
ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ 21-Apr-2025 ਤਰਨ ਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ...
ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ 18-Apr-2025 ਤਰਨਤਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼...
10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 16-Apr-2025 ਤਰਨਤਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ...
3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 04-Apr-2025 ਤਰਨਤਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਅੱਜ ਇੱਥੇ...