Saturday, 04 May 2024

 

 

ਖ਼ਾਸ ਖਬਰਾਂ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

 

 


show all

 

ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

03-May-2024 ਤਰਨ ਤਾਰਨ

ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਤੇ  ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।  ਇਸ ਉਪੰਰਤ ਉਹਨਾਂ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨਾਲ...

 

ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ

02-May-2024 ਤਰਨ ਤਾਰਨ

ਲੋਕ ਹਲਕਾ ਖਡੂਰ ਸਾਹਿਬ ਦੇ ਵਿੱਚ ਹਰ ਇੱਕ ਵੋਟਰ ਨੂੰ ਆਪਣੀ ਜ਼ਿੰਮੇਵਾਰੀ ਪ੍ਰਤੀ ਲਾਮਬੰਦ ਕਰਨ ਦੇ ਮੰਤਵ ਨਾਲ ਜ਼ਿਲਾ੍ਹ ਚੋਣ ਦਫਤਰ, ਤਰਨ ਤਾਰਨ ਵੱਲੋਂ ਸਵੀਪ ਮੁਹਿੰਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅੱਜ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ...

 

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ

02-May-2024 ਤਰਨ ਤਾਰਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ (ਈ. ਵੀ. ਐੱਮਜ਼ ਤੇ ਵੀਵੀਪੈਟ) ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਈ. ਐੱਮ. ਐੱਸ. ਸਾਫ਼ਟਵੇਅਰ ਰਾਹੀਂ ਹੋਈ।ਇਹ...

 

ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ

29-Apr-2024 ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਨਾਲ ਕਣਕ ਦੀ ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਮੰਡੀਆਂ ਦੇ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜ਼ਾਮਾਂ ਸਬੰਧੀ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੇ ਵਿੱਚ ਵੱਖ-ਵੱਖ...

 

ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

28-Apr-2024 ਤਰਨ ਤਾਰਨ

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਿਛਲੇ ਦਿਨਾਂ ਤੋਂ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਨਾਲੋਂ-ਨਾਲ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਇਸ ਜਾਣਕਾਰੀ ਦਿੰਦਿਆਂ ਡਿਪਟੀ...

 

ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ

26-Apr-2024 ਤਰਨ ਤਾਰਨ

ਜ਼ਿਲਾ ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਨੂੰ ਲੈ ਕੇ ਜ਼ਿਲਾ ਚੋਣ ਦਫਤਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ...

 

ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

26-Apr-2024 ਤਰਨ ਤਾਰਨ

ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਹਦਾਇਤ ਕੀਤੀ...

 

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

26-Apr-2024 ਤਰਨਤਾਰਨ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ...

 

ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ

26-Apr-2024 ਤਰਨਤਾਰਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੱਟੀ, ਤਰਨਤਾਰਨ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਰਿੰਦਰ ਮੋਦੀ, ਬਾਦਲ, ਕੈਪਟਨ ਅਤੇ ਜਾਖੜ ਸਮੇਤ ਸਾਰੇ ਵਿਰੋਧੀ ਆਗੂਆਂ 'ਤੇ ਹਮਲਾ ਬੋਲਿਆ। ਪੱਟੀ ਵਿਖੇ ਲੋਕਾਂ ਦੇ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ...

 

ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

22-Apr-2024 ਤਰਨ ਤਾਰਨ

ਬੀਤੇ ਦਿਨੀਂ ਹੋਈਆਂ ਬਰਸਾਤਾਂ ਤੋਂ ਬਾਅਦ ਹੁਣ ਜ਼ਿਲਾ੍ਹ ਤਰਨਤਾਰਨ ਦੀਆਂ ਮੰਡੀਆਂ ਦੇ ਵਿੱਚ ਕਣਕ ਦੀ ਆਮਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ ਅਤੇ ਫਸਲ ਦੀ ਖਰੀਦ ਉਪਰੰਤ ਚੁਕਾਈ ਪ੍ਰਕਿਰਿਆ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਕਿਸੇ ਤਰਾਂ੍ਹ ਦੀ...

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

20-Apr-2024 ਖਡੂਰ ਸਾਹਿਬ (ਤਰਨ ਤਾਰਨ)

ਵੋਟਰਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹੋਰ ਤੇਜ਼ੀ ਲਿਆਂਦੀ ਗਈ, ਜਿਸ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਸੰਦੀਪ  ਕੁਮਾਰ, ਸਹਾਇਕ ਰਿਟਰਨਿੰਗ ਅਫਸਰ ਕਮ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਸਵੀਪ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਹਸਤਾਖ਼ਰ ਮੁਹਿੰਮ...

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਵੱਖ-ਵੱਖ ਦਾਣਾ ਮੰਡੀਆ ਦਾ ਅਚਨਚੇਤ ਦੌਰਾ

20-Apr-2024 ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਅੱਜ ਜ਼ਿਲੇ ਦੀਆ ਵੱਖ-ਵੱਖ ਦਾਣਾ ਮੰਡੀਆ  ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ,...

 

ਲੋਕ ਸਭਾ ਚੋਣਾਂ-2024 ਨੂੰ ਲੈ ਕੇ ਜ਼ਿਲਾ ਚੋਣ ਦਫਤਰ ਪੂਰੀ ਤਰਾਂਹ ਮੁਸਤੈਦ

20-Apr-2024 ਤਰਨ ਤਾਰਨ

ਅਗਾਮੀ ਲੋਕ ਸਭਾ ਚੋਣਾਂ -2024 ਦੇ ਸਬੰਧ ਵਿੱਚ ਜ਼ਿਲਾ ਚੋਣ ਦਫਤਰ ਹਲਕਾ ਖਡੂਰ ਸਾਹਿਬ ਵਿੱਚ ਪੂਰੀ ਤਰਾਂ ਸਰਗਰਮ ਅਤੇ ਮੁਸਤੈਦ ਹੈ ਅਤੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ, ਸੰਦੀਪ ਕੁਮਾਰ ਵੱਲੋਂ ਚੋਣਾਂ ਦੇ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਸ਼੍ਰੀ ਸੰਦੀਪ...

 

ਜ਼ਿਲ੍ਹਾ ਚੋਣ ਅਫ਼ਸਰ ਨੇ ਸਰਕਾਰੀ ਪੋਲੀਟੈਕਨਿਕ ਕਾਲਜ, ਭਿੱਖੀਵਿੰਡ ਵਿਖੇ ਸਥਾਪਤ ਸਟਰਾਂਗ ਰੂਮ ਦਾ ਕੀਤਾ ਦੌਰਾ

20-Apr-2024 ਤਰਨ ਤਾਰਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਸ਼ਨਿਚਰਵਾਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਭਿੱਖੀਵਿੰਡ ਦੇ ਪੀ.ਟੀ.ਯੂ ਬਲਾਕ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨੇ ਈ.ਵੀ.ਐੱਮ. ਦੇ ਸਟਰਾਂਗ ਰੂਮ ਦੀ ਸੁਰੱਖਿਆ...

 

ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ

18-Apr-2024 ਤਰਨਤਾਰਨ

18 ਅਪ੍ਰੈਲ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ  ਸ਼੍ਰੀ ਸੰਦੀਪ ਕੁਮਾਰ  ਜੀ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ...

 

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

17-Apr-2024 ਤਰਨਤਾਰਨ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ...

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਰੈੱਡ ਕਰਾਸ ਭਵਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਕੀਤਾ ਦੌਰਾ

16-Apr-2024 ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾ ਲੋਕਾਂ ਨੂੰ ਅਪਣਾ ਨਵਾਂ ਡਰਾਈਵਿੰਗ ਲਾਇਸੰਸ ਜਾ ਪੁਰਾਣਾ...

 

ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ ਸਾਰੇ ਮਾਪਢੰਡਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ- ਸੰਦੀਪ ਕੁਮਾਰ

13-Apr-2024 ਤਰਨ ਤਾਰਨ

ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀ ਚੋਣ ਦੇ ਸਬੰਧ ਵਿੱਚ ਜ਼ਿਲਾ੍ਹ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਵੱਲੋਂ ਚੋਣ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਸ਼੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ...

 

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

06-Apr-2024 ਤਰਨਤਾਰਨ

ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ  ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ  ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ  ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ। ਕਾਬੂ...

 

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

03-Apr-2024 ਤਰਨਤਾਰਨ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD