ਪੰਜਾਬੀ ਫ਼ਿਲਮ ਰੱਬ ਦਾ ਰੇਡੀਓ 3 ਦਾ ਆਧਿਕਾਰਿਕ ਟ੍ਰੇਲਰ ਇੱਕ ਸ਼ਾਨਦਾਰ ਪ੍ਰੈਸ ਕਾਨਫਰੰਸ ਵਿੱਚ ਲਾਂਚ ਕੀਤਾ ਗਿਆ। ਇਸ ਮੌਕੇ ਫ਼ਿਲਮ ਦੀ ਸਟਾਰ ਕਾਸਟ ਅਤੇ ਪੂਰੀ ਟੀਮ ਮੌਜੂਦ ਰਹੀ, ਜਿਸ ਨਾਲ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰ ਗਿਆ। ਮੁੱਖ ਕਲਾਕਾਰ ਤਰਸੇਮ ਜੱਸੜ ਅਤੇ ਨਿਮਰਤ ਖਹਿਰਾ ਦੇ ਨਾਲ ਨਵਦੀਪ ਕਲੇਰ, ਰੌਣਕ ਜੋਸ਼ੀ,...