Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਗਿੱਦੜਵਿੰਡੀ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

20-Jul-2026 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦੂਰਅੰਦੇਸ਼ੀ ਸੋਚ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਜਗਰਾਓਂ ਤਹਿਸੀਲ ਦੇ ਪਿੰਡ ਗਿੱਦੜਵਿੰਡੀ ਵਿਖੇ ਸੂਬੇ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਵੇਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ...

 

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ

18-Jul-2026 ਚੰਡੀਗੜ੍ਹ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ...

 

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

16-Jul-2026 ਖੰਨਾ, ਲੁਧਿਆਣਾ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ...

 

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ : ਤਰੁਨਪ੍ਰੀਤ ਸਿੰਘ ਸੌਂਦ

14-Jul-2026 ਚੰਡੀਗੜ੍ਹ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ...

 

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

13-Jul-2026 ਚੰਡੀਗੜ੍ਹ

ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।...

 

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ 'ਲੋਕ ਮਿਲਣੀ' ਦਾ ਆਯੋਜਨ

12-Jul-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਇਤਿਹਾਸਕ ਲੋਕ-ਹਿਤੈਸ਼ੀ ਨੀਤੀਆਂ, ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੇ...

 

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

07-Jul-2026 ਚੰਡੀਗੜ੍ਹ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ...

 

ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ

02-Jul-2026 ਚੰਡੀਗੜ੍ਹ

ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ...

 

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ

30-Jun-2026 ਸੰਗਰੂਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ...

 

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਭਗਵੰਤ ਸਿੰਘ ਮਾਨ

30-Jun-2026 ਸੰਗਰੂਰ

ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ...

 

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ

16-Jun-2026 ਖੰਨਾ, ਲੁਧਿਆਣਾ

ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਹਲਕਾ ਖੰਨਾ ਦੇ ਪਿੰਡ ਗੰਢੂਆ ਅਤੇ ਗੱਗੜਮਾਜਰਾ ਵਿੱਚ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ...

 

ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ

12-Jun-2026 ਖੰਨਾ, ਲੁਧਿਆਣਾ

ਖੰਨਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਦਾਵਿਆਂ ਦਾ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਕਰਾਰਾ ਜਵਾਬ ਦਿੱਤਾ। ਮੰਤਰੀ ਸੌਂਦ ਖੁਦ ਖੰਨਾ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ,...

 

ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

10-Jun-2026 ਖੰਨਾ, (ਲੁਧਿਆਣਾ)

ਪੰਜਾਬ ਸਰਕਾਰ ਵੱਲੋਂ 'ਮੇਰੀ ਰਸੋਈ ਸਕੀਮ' ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ...

 

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ : ਅਮਨ ਅਰੋੜਾ

08-Jun-2026 ਡੇਰਾਬੱਸੀ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ,...

 

ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

06-Jun-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ...

 

ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

04-Jun-2026 ਲੁਧਿਆਣਾ

ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ, ਪੰਜਾਬ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਵੀਰਵਾਰ ਨੂੰ ਜ਼ਿਲ੍ਹਾ...

 

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

03-Jun-2026 ਮੋਹਾਲੀ

ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ...

 

ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ

02-Jun-2026 ਚੰਡੀਗੜ੍ਹ

ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ...

 

ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ

28-May-2026 ਪਟਿਆਲਾ

ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ...

 

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ : ਤਰੁਨਪ੍ਰੀਤ ਸਿੰਘ ਸੌਂਦ

24-May-2026 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD