Saturday, 27 April 2024

 

 

ਖ਼ਾਸ ਖਬਰਾਂ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ

 

 


show all

 

ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨ ਨੂੰ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਕਿਹਾ

05-Dec-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਵਫਦ ਨੇ ਅੱਜ ਪ੍ਰਦੇਸ਼ ਚੋਣ ਕਮਿਸ਼ਨ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਹਨਾਂ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ, ਜਿਹੜੇ ਕਾਂਗਰਸ ਪਾਰਟੀ ਦੇ ਏਜੰਟਾਂ ਵਜੋਂ ਕੰਮ ਕਰਦੇ ਹੋਏ ਮਿਉਂਸੀਪਲ ਚੋਣਾਂ ਲਈ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀਜ਼ ਜਾਰੀ ਕਰਨ ਤੋਂ ਇਨਕਾਰ ਕਰ...

 

ਜਥੇਦਾਰ ਤੋਤਾ ਸਿੰਘ ਵਲੋਂ ਐਨ.ਆਰ.ਆਈ. ਕਮਿਸ਼ਨ ਦੇ ਨਵੇਂ ਕੋਰਟ ਰੂਮ ਦਾ ਉਦਘਾਟਨ

08-Nov-2016 ਚੰਡੀਗੜ੍ਹ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਅੱਜ ਬਲਾਕ-ਏ, ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਵਿਖੇ ਪੰਜਾਬ ਰਾਜ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਨਵੇਂ ਕੋਰਟ ਰੂਮ ਦਾ ਉਦਘਾਟਨ ਕੀਤਾ।ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਮਿਸ਼ਨ ਐਨ.ਆਰ.ਆਈ. ਪੰਜਾਬੀਆਂ ਦੇ ਹਰ ਤਰ੍ਹਾਂ ਦੇ ਮਸਲਿਆਂ...

 

ਅਰਜਨਟੀਨਾ ਅਤੇ ਉਰੂਗੂਏ ਦੇ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

21-Sep-2016 ਚੰਡੀਗੜ੍ਹ

ਅੱਜ ਇੱਥੇ ਕਿਸਾਨ ਭਵਨ ਵਿਖੇ ਅਰਜਨਟੀਨਾ ਅਤੇ ਉਰੂਗੂਏ ਦੇ ਅਗਾਂਹ ਵਧੂ ਕਿਸਾਨਾਂ ਦੇ ਇਕ ਵਫਦ ਨੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਮੌਜੂਦੀ ਵਿਚ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵਫਦ ਨਾਲ ਹੋਏ ਵਿਚਾਰ ਵਟਾਂਦਰੇ ਬਾਰੇ ਜਾਣਕਾਰੀ ਦਿੰਦਿਆਂ...

 

ਸਰਕਾਰੀ ਉਪਰਾਲਿਆਂ ਸਦਕਾ ਡੀ.ਏ.ਪੀ. ਖਾਦ ਦੀ ਲਾਗਤ ਘਟੀ, ਰਾਜ ਦੇ ਕਿਸਾਨਾ ਨੂੰ ਹੋਇਆ 650 ਕਰੋੜ ਰੁਪਏ ਦਾ ਸਿੱਧਾ ਲਾਭ- ਜਥੇਦਾਰ ਤੋਤਾ ਸਿੰਘ

30-Aug-2016

ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾ ਨੂੰ ਡੀ.ਏ.ਪੀ. ਖਾਦ ਦੀ ਬੇਲੋੜੀ ਵਰਤੋਂ ਰੋਕਣ ਲਈ ਕੀਤੇ ਉਪਰਾਲਿਆਂ ਸਦਕਾ ਇਸ ਸਾਲ ਰਾਜ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਡੀ.ਏ.ਪੀ. ਖਾਦ ਦੀ ਵਰਤੋਂ ਵਿਚ ਭਾਰੀ ਕਮੀ ਹੋਈ ਹੈ ਜਿਸ ਸਦਕਾ ਰਾਜ ਦੇ ਕਿਸਾਨਾਂ ਦੀ 650 ਕਰੋੜ ਰੁਪਏ ਦੀ ਸਿੱਧੀ ਬਚਤ ਹੋਈ ਹੈ।ਇਹ ਜਾਣਕਾਰੀ ਜਥੇਦਾਰ ਤੋਤਾ ਸਿੰਘ,...

 

ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ: ਪਰਕਾਸ਼ ਸਿੰਘ ਬਾਦਲ

20-Aug-2016 ਲੌਂਗੋਵਾਲ/ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਚੰਡੀਗੜ੍ਹ 'ਤੇ ਕੇਵਲ ਅਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕਾਂਗਰਸ ਪਾਰਟੀ ਨੇ ਸੂਬੇ ਨਾਲ ਵੱਡਾ ਵਿਤਕਰਾ ਕਰਦੇ ਹੋਏ ਇਸਨੂੰ ਸੂਬੇ ਤੋਂ ਖੋਹਿਆ ਹੈ।ਅੱਜ ਇਥੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 31ਵੀਂਬਰਸੀ ਮੌਕੇ ਕਰਵਾਏ ਗਏ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ...

 

ਪੰਜਾਬ ਸਰਕਾਰ ਵੱਲੋਂ ਮੱਖੀ ਪਾਲਣ ਧੰਦੇ ਨੂੰ ਉਤਿਸ਼ਾਹਿਤ ਕਰਨ ਲਈ ਕੱਚੇ ਸ਼ਹਿਤ, ਬਕਸਿਆਂ ਅਤੇ ਹੋਰ ਉਪਕਰਣਾਂ ਤੇ ਕੀਤਾ ਵੈਟ ਮਾਫ : ਜਥੇਦਾਰ ਤੋਤਾ ਸਿੰਘ

20-Aug-2016 ਲੁਧਿਆਣਾ

ਬਾਗਬਾਨੀ ਵਿਭਾਗ ਵੱਲੋਂ ਅੱਜ ਵਿਸ਼ਵ ਸ਼ਹਿਦ ਮੱਖੀ ਦਿਵਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਨੇ ਕੀਤੀ। ਇਸ ਸਮਾਗਮ ਵਿੱਚ ਸ਼ਹਿਦ ਮੱਖੀ ਪਾਲਣ ਸਬੰਧੀ ਰਾਜ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ।...

 

ਜੰਮੂ ਕਸ਼ਮੀਰ ਤੇ ਪੰਜਾਬ ਖੇਤੀਬਾੜੀ ਤੇ ਬਾਗਬਾਨੀ ਖੇਤਰ ਵਿੱਚ ਮਿਲ ਕੇ ਕੰਮ ਕਰਨਗੇ: ਜਥੇਦਾਰ ਤੋਤਾ ਸਿੰਘ

10-Aug-2016 ਚੰਡੀਗੜ੍ਹ

ਖੇਤੀਬਾੜੀ ਤੇ ਬਾਗਬਾਨੀ ਖੇਤਰ ਵਿੱਚ ਹੋਰ ਬਿਹਤਰ ਨਤੀਜਿਆਂ ਲਈ ਪੰਜਾਬ ਤੇ ਜੰਮੂ ਕਸ਼ਮੀਰ ਮਿਲ ਕੇ ਕੰਮ ਕਰਨਗੇ। ਇਹ ਗੱਲ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਜੰਮੂ ਕਸ਼ਮੀਰ ਦੇ ਕਿਸਾਨ ਸਲਾਹਕਾਰ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਦਲਜੀਤ ਸਿੰਘ ਚਿੱਬ ਨਾਲ ਕੀਤੀ ਮੁਲਾਕਾਤ ਉਪਰੰਤ ਕਹੀ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ...

 

ਬਿਕਰਮ ਸਿੰਘ ਮਜੀਠੀਆ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਇਕੋ ਛੱਤ ਵਾਲੇ 2 ਮੈਗਾਵਾਟ ਸਮਰੱਥਾ ਵਾਲੇ ਸੌਰ ਊਰਜਾ ਪ੍ਰਾਜੈਕਟ ਸਮੇਤ 10 ਮੈਗਾਵਾਟ ਵਾਲੇ 8 ਹੋਰ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

27-Jul-2016 ਚੰਡੀਗੜ੍ਹ

ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਨੇ ਅੱਜ ਇਕ ਹੋਰ ਵੱਡਾ ਮੀਲ ਪੱਥਰ ਸਥਾਪਤ ਕੀਤਾ ਜਦੋਂ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਇਕ ਛੱਤ ਵਾਲੇ 2 ਮੈਗਾਵਾਟ ਸਮਰੱਥਾ ਵਾਲੇ ਸੌਰ ਊਰਜਾ ਪ੍ਰਾਜੈਕਟ ਸਮੇਤ 10 ਮੈਗਾਵਾਟ ਵਾਲੇ 8 ਹੋਰ ਪ੍ਰਾਜੈਕਟਾਂ ਦਾ ਉਦਘਾਟਨ ਅੱਜ ਇੱਥੇ...

 

ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ

26-Jul-2016 ਚੰਡੀਗੜ੍ਹ

ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਹੋਰ  ਕਿਸਾਨਾਂ ਦਾ ਵੀ ਹੋਂਸਲਾ ਵੱਧਦਾ ਹੈ ਇਕ ਨਿਜੀ ਨਿਊਜ਼ ਚੈਨਲ ਵਲੋਂ ਕਰਵਾਏ ਗਏ ਇਕ ਸਨਮਾਨ ਸਮਾਰੋਹ ਵਿੱਚ   ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ  ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸਨਮਾਨਿਤ ਹੋਣ...

 

ਕਿਸਾਨ ਗ਼ੈਰ-ਪ੍ਰਵਾਨਤ ਅਤੇ ਹਾਈਬ੍ਰਿਡ ਬੀਜਾਂ ਦੀ ਵਰਤੋਂ ਤੋਂ ਗੁਰੇਜ਼ ਕਰਨ: ਜਥੇਦਾਰ ਤੋਤਾ ਸਿੰਘ

03-May-2016 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਸਾਉਣੀ ਦੀਆਂ ਮੁੱਖ ਫ਼ਸਲਾਂ ਝੋਨਾ, ਕਪਾਹ ਅਤੇ ਬਾਸਮਤੀ ਆਦਿ ਲਈ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜਥੇਦਾਰ ਤੋਤਾ ਸਿੰਘ ਨੇ ਨਰਮੇ ਦੀ ਬਿਜਾਈ ਨੂੰ ਮੁੱਖ ਰਖਦਿਆਂ ਨਹਿਰੀ ਪਾਣੀ ਅਤੇ ਬਿਜਲੀ ਦੀ ਉਪਲਬਧਤਾ...

 

ਕੇਂਦਰੀ ਮੰਤਰੀ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਦੀ ਪ੍ਰਗਤੀ ਦੀ ਕੀਤੀ ਸਮੀਖਿਆ

18-Mar-2016 ਚੰਡੀਗੜ੍ਹ

ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਦੇ ਕੇਂਦਰੀ ਮੰਤਰੀ, ਚੌਧਰੀ ਬਰਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ) ਦੀ ਪ੍ਰਗਤੀ ਦੀ ਸਮੀਖਿਆ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ।ਮੀਟਿੰਗ ਦੌਰਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਮੂਹ ਰਾਜ ਪੀ.ਐਮ.ਜੀ.ਐਸ.ਵਾਈ...

 

ਨੌਜਵਾਨੀ ਅਤੇ ਖੇਡਾਂ ਨੂੰ ਨਸ਼ਾ ਰਹਿਤ ਕਰਨ ਲਈ ਖ਼ਿਡਾਰੀ ਝੰਡਾ ਬਰਦਾਰ ਬਣਨ-ਤੋਤਾ ਸਿੰਘ

14-Feb-2016 ਲੁਧਿਆਣਾ

ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰ. ਤੋਤਾ ਸਿੰਘ ਨੇ ਖ਼ਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਨੌਜਵਾਨੀ ਅਤੇ ਖੇਡਾਂ ਨੂੰ ਨਸ਼ਾ ਰਹਿਤ ਕਰਨ ਲਈ ਉਹ ਖੁਦ ਝੰਡਾ ਬਰਦਾਰ ਬਣਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੰਜਾਬ ਖੇਡਾਂ...

 

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਨਸਲ ਸੁਧਾਰ ਅਤੇ ਪਸ਼ੂ ਪਾਲਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਦਕਾ ਰਾਜ ਦੁੱਧ ਉਤਪਾਦਨ ਵਿਚ ਦੇਸ਼ ਦਾ ਮੋਹਰੀ ਸੂਬਾ ਬਣਿਆ : ਜਥੇਦਾਰ ਤੋਤਾ ਸਿੰਘ

10-Jan-2016 ਸ਼੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੀ ਨਸਲ ਸੁਧਾਰ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਇਲਾਜ ਸਮੇਤ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਸਦਕਾ ਰਾਜ ਅੰਦਰ ਦੁੱਧ ਉਤਪਾਦਨ ਵਿਚ ਵੱਡਾ ਵਾਧਾ ਹੋਇਆ ਹੈ ਅਤੇ ਪੰਜਾਬ ਅੰਦਰ ਦੁੱਧ ਦੀ ਪ੍ਰਤੀ ਵਿਅਕਤੀ ਉਪਲਬੱਧਤਾ 923 ਗ੍ਰਾਮ ਹੈ। ਜਿਸ ਸਦਕਾ ਦੁੱਧ ਉਤਪਾਦਨ ਦੇ ਖੇਤਰ ਵਿਚ ਪੰਜਾਬ ਦੇਸ਼ ਦਾ...

 

ਖੇਤੀਬਾੜੀ ਦਿਹਾਤੀ ਆਰਥਿਕਤਾ ਨੂੰ ਅਗੇਤੀਆਂ ਲੀਹਾਂ ਤੇ ਲਿਜਾਉਣ ਲਈ ਅਹਿਮ ਜੋਰ

30-Dec-2015 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ  ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਦੇ ਨਾਲ ਨਾਲ ਖੇਤੀ ਨੂੰ ਅਗੇਤੀਆਂ ਲੀਹਾਂ ਤੇ ਲਿਜਾਉਣ ਲਈ ਅਹਿਮ ਜੋਰ ਦੇ ਰਹੀ ਹੈ।  ਖੇਤੀਬਾੜੀ ਵਿੱਚ ਫਸਲੀ ਵਿਭਿੰਨਤਾ ਇੱਕ...

 

ਪੰਜਾਬ ਸਰਕਾਰ ਰਾਜ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸਾਹਿਤ ਕਰਨ ਲਈ ਵਚਨਬੱਧ-ਜੱਥੇਦਾਰ ਤੋਤਾ ਸਿੰਘ

12-Dec-2015 ਮੋਗਾ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜਿਲ੍ਹਿਆਂ ਵਿੱਚ ਪਸ਼ੂ-ਧਨ ਚੈਪੀਅਨਸਿਪ ਅਤੇ ਦੁੱਧ ਚੁਆਈ ਮੁਕਾਬਲਿਆਂ ਦੀ ਆਰੰਭੀ ਗਈ ਲੜੀ ਤਹਿਤ ਪਿੰਡ ਲੁਹਾਰਾ ਵਿਖੇ ਦੋ ਰੋਜਾ ਪਸ਼ੂ-ਧਨ ਚੈਪੀਅਨਸਿਪ ਦੇ ਸਮਾਪਤੀ ਸਮਾਰੋਹ ਦੌਰਾਨ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਜੇਤੂ ਪਸ਼ੂ ਪਾਲਕਾਂ ਨੂੰ ਕਰੁਬ 5.50 ਲੱਖ ਰੁਪਏ ਦੇ ਚੈਕ ਅਤੇ ਸਰਟੀਫਿਕੇਟ...

 

ਮੰਗਲ ਸਿੰਘ ਸੰਧੂ ਆਪਣੀ ਜ਼ਿੰਮੇਵਾਰੀ ਹੋਰਾਂ ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਿਹਾ- ਜਥੇਦਾਰ ਤੋਤਾ ਸਿੰਘ

28-Sep-2015 ਚੰਡੀਗੜ੍ਹ

ਪੰਜਾਬ ਦੇ ਖਤੀਬਾੜੀ ਮੰਤਰੀ ਨੇ ਕਿਸੇ ਵੀ ਅਖਬਾਰ ਵਿਚ ਇਹ ਬਿਆਨ ਦਿੱਤੇ ਹੋਣ ਤੋਂ ਇਨਕਾਰ ਕੀਤਾ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਲਏ ਗਏ ਫੈਸਲਿਆਂ ਦੇ ਲਈ ਸਾਰੇ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੁੰਦੇ ਹਨ ਅਤੇ ਮੁੱਖ ਮੰਤਰੀ ਦੀ ਸ਼ਮੂਲੀਅਤ ਕੇਵਲ...

 

ਕੀਟਨਾਸ਼ਕਾਂ ਦੀ ਵਿਵਾਦਪੂਰਨ ਖਰੀਦ ਲਈ ਵਿਰੋਧੀ ਧਿਰ ਮੇਰਾ ਨਾਮ ਬੇਵਜ੍ਹਾ ਘੜੀਸ ਰਹੀ ਹੈ-ਜਥੇਦਾਰ ਤੋਤਾ ਸਿੰਘ

23-Sep-2015 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਦੋਸ਼ ਲਾਇਆ ਹੈ ਕਿ ਵਿਰੋਧੀ ਧਿਰ ਵੱਲੋਂ ਸੌੜੇ ਸਿਆਸੀ ਹਿੱਤਾਂ ਦੇ ਕਾਰਨ ਉਨ੍ਹਾਂ ਦਾ ਨਾਮ ਕੀਟਨਾਸ਼ਕਾਂ ਦੀ ਵਿਵਾਦਪੂਰਨ ਖਰੀਦ ਵਿੱਚ ਬੇਵਜ੍ਹਾ ਘੜੀਸਿਆ ਜਾ ਰਿਹਾ ਹੈ।ਵਿਧਾਨ ਸਭਾ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਵੱਲੋਂ ਸੂਬੇ 'ਚ ਮੌਜੂਦਾ...

 

ਰਾਜ ਦੇ ਕਿਸਾਨ ਕੀਟਨਾਸ਼ਕਾਂ ਦੀ ਸਹੀ ਅਤੇ ਲੋੜ ਅਨੁਸਾਰ ਵਰਤੋਂ ਕਰਨ: ਤੋਤਾ ਸਿੰਘ

11-Sep-2015 ਚੰਡੀਗੜ੍ਹ

ਮੌਸਮ ਦੇ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਉਣੀ ਦੀਆਂ ਫਸਲਾਂ ਉਪਰ ਕੀੜੇ ਅਤੇ ਬੀਮਾਰੀਆਂ ਦਾ ਲਗਾਤਾਰ  ਸਰਵੇਖਣ ਕੀਤਾ ਜਾ ਰਿਹਾ ਹੈ। ਇਹ ਵੇਖਣ ਵਿੱਚ ਆਇਆ ਹੈ ਕਿ ਕਈ ਥਾਂਵਾਂ ਤੇ ਕੀਟ ਨਾਸ਼ਕਾਂ ਦੀ ਬੇਲੋੜੀ ਵਰਤੋਂ ਕੀਤੀ ਜਾ ਰਹੀ ਹੈ।  ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ...

 

ਖੇਤੀਬਾੜੀ ਮੰਤਰੀ ਵੱਲੋਂ ਰਾਜ ਦੀਆਂ ਲਿੰਕ ਸੜਕਾਂ ਨੂੰ ਮੁਰੰਮਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ

25-Aug-2015 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਦੀਆਂ ਸਾਲ 2015-16 ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1200 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੀਆਂ ਜਾਣ ਵਾਲੀਆਂ ਲਿੰਕ ਸੜਕਾਂ ਅਤੇ ਹੋਰ ਵੱਖ ਵੱਖ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਹਨਾਂ...

 

ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ

15-Aug-2015 ਲੁਧਿਆਣਾ

ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ 69ਵਾਂ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰ. ਤੋਤਾ ਸਿੰਘ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਤੋਤਾ ਸਿੰਘ ਨੇ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD