Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

 


show all

 

ਤ੍ਰਿਪਤ ਬਾਜਵਾ ਵਲੋਂ ਲੋਕਾਂ ਨੂੰ ਵੋਟ ਦਾ ਇਸਤੇਮਾਲ ਪੂਰੀ ਸੋਚ ਵਿਚਾਰ ਨਾਲ ਕਰਨ ਦੀ ਅਪੀਲ

18-Feb-2022 ਬਟਾਲਾ

ਫਤਹਿਗੜ੍ਹ ਚੂੜੀਆਂ ਹਲਕੇ ਦੇ ਕਾਂਗਰਸੀ ਉਮੀਦਵਾਰ ਅਤੇ ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਬਟਾਲਾ ਨੇੜਲੇ ਪਿੰਡਾਂ ਵਿਚ ਕੀਤੀਆਂ ਭਰਵੀਆਂ ਚੋਣ ਰੈਲੀਆਂ ਵਿਚ ਹਲਕੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਨਾਪਾਕ ਮਨਸੂਬਿਆਂ ਵਿਰੁੱਧ ਚੌਕਸ ਕਰਦਿਆਂ ਕਿਹਾ ਕਿ...

 

ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ : ਤ੍ਰਿਪਤ ਬਾਜਵਾ

17-Feb-2022 ਫਤਿਹਗੜ੍ਹ ਚੂੜੀਆਂ

ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੂਬੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਘਣੀਏ ਕੇ ਬਾਂਗਰ ਵਿਚ ਹੋਈ ਇਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ ਅਤੇ ਪਹਿਲੇ ਇਕ ਸਾਲ ਵਿੱਚ ਹੀ ਮੁੱਖ ਮੰਤਰੀ...

 

ਤ੍ਰਿਪਤ ਬਾਜਵਾ ਵਲੋਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਫ਼ਿਰਕੂ ਸੋਚ ਨੂੰ ਨਕਾਰ ਕੇ ਧਰਮ ਨਿਰਪੱਖ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ

17-Feb-2022 ਬਟਾਲਾ

ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਗਰਸ ਪਾਰਟੀ ਦੇ ਉਮੀਦਵਾਰ ਅਤੇ ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੇ ਹਲਕੇ ਵਿਚ ਪੈਂਦੇ ਬਟਾਲਾ ਨੇੜਲੇ ਪਿੰਡਾਂ ਵਿਚ ਚੋਣ ਮੁਹਿੰਮ ਨੂੰ ਸਿਖਰ ਉੱਤੇ ਪਹੁੰਚਾਉਂਦਿਆਂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਮ ਨਿਰਪੱਖ ਕਾਂਗਰਸ ਪਾਰਟੀ ਨੂੰ ਹੀ ਵੋਟਾਂ ਪਾਉਣ...

 

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

16-Feb-2022 ਫ਼ਤਹਿਗੜ੍ਹ ਚੂੜੀਆਂ

ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਜੇ ਪੰਜਾਬੀਆਂ ਦੀ ਗਲਤੀ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਕਿਹਾ...

 

ਸਿਰਫ ਕਾਂਗਰਸ ਪਾਰਟੀ ਹੀ ਦਲਿਤ ਤੇ ਪੱਛੜੇ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ : ਤ੍ਰਿਪਤ ਬਾਜਵਾ

15-Feb-2022 ਫ਼ਤਹਿਗੜ੍ਹ ਚੂੜੀਆਂ

ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਿੰਡ ਡਾਲੇਚੱਕ ਵਿਖੇ ਹੋਈ ਭਰਵੀ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਪੰਜਾਬ ਖਾਸ ਕਰਕੇ ਸਮਾਜ ਦੇ ਦਲਿਤ ਤੇ ਪੱਛੜੇ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ ਜਦਕਿ ਵਪਾਰੀ ਬਿਰਤੀ ਦੀਆਂ ਮਾਲਕ ਅਕਾਲੀ ਦਲ,...

 

ਅਕਾਲੀ ਦਲ 1996 ਦੀ ਤਰਾਂ ਚੋਣਾਂ ਤੋਂ ਬਾਅਦ ਭਾਜਪਾ ਨਾਲ ਰਲ ਕੇ ਬਹੁਜਨ ਸਮਾਜ ਨਾਲ ਵਿਸ਼ਵਾਸ਼ਘਾਤ ਕਰੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

14-Feb-2022 ਬਟਾਲਾ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਤਕਰੀਬਨ ਅੱਧੀ ਦਰਜਨ ਪਿੰਡਾਂ ਵਿਚ ਹੋਈਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਦੇ ਸਹਾਰੇ ਦਲਿਤ ਸਮਾਜ ਦੀਆਂ ਵੋਟਾਂ...

 

ਬੇਅਦਬੀ, ਅਤਿਵਾਦ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਅਕਾਲੀ ਦਲ ਨੂੰ ਕਰਾਰੀ ਹਾਰ ਦਿਉ : ਤਿ੍ਪਤ ਰਜਿੰਦਰ ਸਿੰਘ ਬਾਜਵਾ

13-Feb-2022 ਬਟਾਲਾ

ਹਲਕਾ ਫਤਹਿਗੜ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਤਿ੍ਪਤ ਰਜਿੰਦਰ ਸਿੰਘ  ਬਾਜਵਾ ਨੇ ਅੱਜ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਰਾਜ ਸਤਾ ਹਥਿਆਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਪੰਜਾਬ ਨੂੰ ਅਤਿਵਾਦ ਦੀ ਭੱਠੀ ਵਿਚ ਝੋਕਣ ਅਤੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਸਮੁੰਦਰ ਵਿਚ ਡੁਬੋਣ ਲਈ ਜ਼ਿੰਮੇਵਾਰ...

 

ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵਾਰਡ ਨੰਬਰ 2 ਵਿਚ ਵਿਸ਼ਾਲ ਚੋਣ ਮੀਟਿੰਗ

11-Feb-2022 ਫਤਿਹਗੜ੍ਹ ਚੂੜੀਆਂ

ਕੈਬਿਨਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਆਪਣੀ ਚੋਣ ਮੁਹਿੰਮ ਤਹਿਤ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 2 ਵਿਚ ਦੇਰ ਸ਼ਾਮ ਵਿਸ਼ਾਲ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੀਟਿੰਗ ਵਿਚ ਸ਼ਹਿਰ ਦੇ ਕਾਂਗਰਸੀ ਆਗੂਆਂ ਤੋਂ ਇਲਾਵਾ ਮਸੀਹ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ। ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ...

 

ਜੇ ਮੁੜ ਸੇਵਾ ਦਾ ਮੌਕਾ ਮਿਲਿਆ ਤਾਂ ਫਤਹਿਗੜ੍ਹ ਚੂੜੀਆਂ ਨੂੰ ਸੂਬੇ ਦਾ ਸਭ ਤੋਂ ਵੱਧ ਵਿਕਸਤ ਹਲਕਾ ਬਣਾਉਣ ਦਾ ਟੀਚਾ ਹਾਸਲ ਕਰਾਂਗੇ-ਤ੍ਰਿਪਤ ਬਾਜਵਾ

11-Feb-2022 ਫਤਹਿਗੜ੍ਹ ਚੂੜੀਆਂ / ਬਟਾਲਾ

ਹਲਕਾ ਫਤਿਹਗੜ੍ਹ ਚੂੜੀਆਂ ਤੋਂ ਤੀਸਰੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਪੰਜਾਬ ਦੇ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਕਾਸ ਦੇ ਮੁੱਦੇ ਉੱਤੇ ਆਪਣੇ ਲਈ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਉਹਨਾਂ ਨੇ ਧੜੇਬੰਦੀ ਤੋਂ ਉਪਰ ਉੱਠ ਕੇ ਪਿੰਡ ਦਾ ਵਿਕਾਸ ਕਰਵਾਇਆ ਹੈ ਅਤੇ ਜੇ ਉਹਨਾਂ ਨੂੰ ਹਲਕੇ ਦੇ ਲੋਕ ਅਗਲੇ...

 

ਸਿਰਫ ਕਾਂਗਰਸ ਪਾਰਟੀ ਨੂੰ ਹੀ ਹੈ ਆਮ ਅਦਮੀ ਦਾ ਫਿਕਰ : ਤਿ੍ਰਪਤ ਰਜਿੰਦਰ ਸਿੰਘ ਬਾਜਵਾ

11-Feb-2022 ਬਟਾਲਾ

ਹਲਕਾ ਫ਼ਤਹਿਗੜ ਚੂੜੀਆਂ ਦੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸੀਨੀਅਰ ਵਜ਼ੀਰ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਕਿ ਉਨਾਂ ਦੀ ਜਿੱਤ ਹਲਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗੀ।ਸ. ਬਾਜਵਾ ਨੇ ਅੱਜ ਹਲਕੇ ਦੇ ਪਿੰਡ ਗਿੱਲਾਂਵਾਲੀ, ਬਿਜਲੀਵਾਲ,...

 

ਪੰਜਾਬ ਦੇ ਲੋਕ ਮਾਫ਼ੀਆ ਰਾਜ ਦੇ ਸਰਗਨੇ ਸੁਖਬੀਰ-ਮਜੀਠੀਏ ਦੀ ਥਾਂ ਵਿਕਾਸ ਪੁਰਖ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਗੇ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

10-Feb-2022 ਫ਼ਤਹਿਗੜ੍ਹ ਚੂੜੀਆਂ

ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਸ ਚੋਣ ਨੇ ਫੈਸਲਾ ਕਰਨਾ ਹੈ ਕਿ ਪੰਜਾਬ ਦੀ ਵਾਗਡੋਰ ਸੂਬੇ ਵਿੱਚ ਮਾਫ਼ੀਆ ਰਾਜ ਪੈਦਾ ਕਰਨ ਵਾਲੇ ਸੁਖਬੀਰ-ਮਜੀਠੀਆ ਕੋਲ ਹੋਵੇ ਜਾਂ ਬਹੁ-ਕੌਮੀ ਕੰਪਨੀਆਂ ਦੇ ਏਜੰਟ ਅਰਵਿੰਦ ਕੇਜਰੀਵਾਲ ਦੇ ਹੱਥ ਹੋਵੇ...

 

ਲੋਧੀਨੰਗਲ ਨੂੰ ਵੋਟ ਪਾਉਣੀ ਆਪਣੀ ਵੋਟ ਖੂਹ ਵਿੱਚ ਸੁੱਟਣ ਦੇ ਬਰਾਬਰ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

10-Feb-2022 ਬਟਾਲਾ

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਤੀਸਰੀ ਵਾਰ ਚੋਣ ਲੜ ਰਹੇ ਪੰਜਾਬ ਦੇ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਿੰਡ ਹਰਦੋਝੰਡੇ ਅਤੇ ਅਹਿਮਦਾਬਾਦ ਵਿਖੇ ਹੋਈਆਂ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਵੋਟ ਪਾਉਣੀ ਆਪਣੀ ਵੋਟ ਖੂਹ ਵਿੱਚ...

 

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਾਲ ’ਤੇ ਬਟਾਲਾ ਵਾਸੀਆਂ ਨੂੰ ਦਿੱਤਾ ਇੱਕ ਹੋਰ ਸ਼ਾਨਦਾਰ ਤੋਹਫ਼ਾ

02-Jan-2022 ਬਟਾਲਾ

ਕੈਬਨਿਟ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਾਲ ਮੌਕੇ ਬਟਾਲਾ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਸ. ਬਾਜਵਾ ਦੇ ਯਤਨਾ ਸਦਕਾ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਸਿਟੀ ਰੋਡ ਤੋਂ ਅੰਮ੍ਰਿਤਸਰ ਬਾਈਪਾਸ ਤੱਕ 10 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਦੀ ਸਾਈਡ-ਲਾਇਨਿੰਗ ਕੀਤੀ...

 

ਤ੍ਰਿਪਤ ਬਾਜਵਾ ਨੇ ਚੰਗੇ ਸ਼ਾਸਨ, ਸਮਾਜਿਕ ਸਮਾਵੇਸ਼, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਵਿੱਚ ਪੀਆਰਆਈਜ਼ ਦੀ ਭੂਮਿਕਾ ਦੀ ਕੀਤੀ ਸ਼ਲਾਘਾ

23-Dec-2021 ਐਸ.ਏ.ਐਸ.ਨਗਰ

ਪੰਚਾਇਤਾਂ ਨੂੰ ਵਿਕਾਸ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ “ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨਾ” ਨਾਮੀ ਟ੍ਰੇਨਿੰਗ ਮੈਨੂਅਲ ਲਾਂਚ ਕੀਤਾ।ਵਿਕਾਸ ਭਵਨ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਸ੍ਰੀ...

 

ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

23-Dec-2021 ਐਸ.ਏ.ਐਸ. ਨਗਰ

ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ 250 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਲਾਈਵਸਟਾਕ ਭਵਨ ਵਿਖੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ...

 

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ

16-Dec-2021 ਗੁਰਦਾਸਪੁਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਬੋਲਦਿਆ ਸ੍ਰੀ ਚੰਨੀ...

 

ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

14-Dec-2021 ਚੰਡੀਗੜ੍ਹ

ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ। ਇਸ ਮੌਕੇ ਉਨਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨਾਂ...

 

ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਨੇ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ

06-Dec-2021 ਬਟਾਲਾ

ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਵੱਲੋਂ ਅੱਜ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਕੋਨੇ-ਕੋਨੇ ਤੋਂ ਪਹੁੰਚੀਆਂ  ਸਾਧੂ ਮੰਡਲੀਆਂ ਨੇ ਸ਼ਮੂਲੀਅਤ ਕੀਤੀ। ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ...

 

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ

28-Nov-2021 ਬਟਾਲਾ

ਸੂਬੇ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਸ਼ਹਿਰ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸ਼ੈੱਡ ਦੀ ਉਸਾਰੀ ਉੱਪਰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿਚੋਂ 6.70 ਲੱਖ ਰੁਪਏ ਸੂਬਾ ਸਰਕਾਰ ਵੱਲੋਂ ਗਊਸ਼ਾਲਾ ਚਲਾ ਰਹੀ ਦੈਨਿਕ ਪ੍ਰਾਥਨਾ...

 

ਅਸ਼ਵਨੀ ਸੇਖੜੀ ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

28-Nov-2021 ਬਟਾਲਾ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਚੇਅਰਮੈਨ ਅਸ਼ਵਨੀ ਸੇਖੜੀ ਵੱਲੋਂ ਉਨ੍ਹਾਂ ਉੱਪਰ ਜੋ ਵੀ ਇਲਜ਼ਾਮ ਲਗਾ ਰਹੇ ਹਨ ਉਹ ਬਿਲਕੁਲ ਝੂਠੇ ਤੇ ਬੇਬਨਿਆਦ ਹਨ। ਉਨ੍ਹਾਂ ਕਿਹਾ ਕਿ ਜੇਕਰ ਸੇਖੜੀ ਸੱਚੇ ਹਨ ਤਾਂ ਉਹ ਮੇਰੇ ’ਤੇ ਲਗਾਏ ਜਾਣ ਵਾਲੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ। ਉਨ੍ਹਾਂ ਕਿਹਾ ਕਿ ਅਸ਼ਵਨੀ ਸੇਖੜੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD