ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਲੀਪੋਲਿਸ ਹੇਲੇਸ ਅਤੇ ਤਰਕਿਸ਼ ਯਾਦਗਾਰ ਵਿਖੇ ਭਾਰਤੀਆਂ ਸਣੇ ਪਹਿਲੀ ਵਿਸ਼ਵ ਜੰਗ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ 30-Oct-2018 ਗੈਲੀਪੋਲੀ (ਤੁਰਕੀ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀਆਂ ਸਣੇ ਰਾਸ਼ਟਰ ਮੰਡਲ ਦੇਸ਼ਾਂ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਤਿਹਾਸਕ ਵਰਲਡ ਵਾਰ-1 ਹੇਲੇਸ ਮੈਮੋਰੀਅਲ ਦਾ ਦੌਰਾ ਕੀਤਾ। ਇਨ੍ਹਾਂ ਫੌਜੀਆਂ ਨੇ ਗੈਲੀਪੋਲੀ ਮੁਹਿੰਮ ਦੌਰਾਨ ਆਪਣੀਆਂ ਜਾਨਾਂ ਨਿਸ਼ਵਰ ਕੀਤੀਆਂ ਸਨ। ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੀ 100ਵੀ...