Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

 


show all

 

ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਸਿੰਜਾਈ ਮਸਲਿਆਂ ਦੇ ਹੱਲ ਲਈ ਉਮਾ ਭਾਰਤੀ ਦਾ ਫੌਰੀ ਦਖ਼ਲ ਮੰਗਿਆ

03-Jul-2016 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਉਮਾ ਭਾਰਤੀ  ਨੂੰ ਆਖਿਆ ਕਿ ਪੰਜਾਬ ਲਈ ਖਾਲਿਆਂ ਦੀ ਉਸਾਰੀ ਦੇ ਨੇਮਾਂ 'ਤੇ ਮੁੜ ਵਿਚਾਰ ਕਰਨ, ਸਵਾਨ ਨਦੀ ਲਈ ਫੰਡ ਅਲਾਟ ਕਰਨ ਅਤੇ ਅੱਪਰ ਬਾਰੀ ਦੋਆਬ ਕਨਾਲ ਲਈ ਫੰਡ ਪ੍ਰਵਾਨ ਕਰਨ ਲਈ ਆਪਣੇ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ...

 

ਪਰਕਾਸ਼ ਸਿੰਘ ਬਾਦਲ ਵੱਲੋਂ 2943.46 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਨੂੰ ਫੌਰੀ ਪ੍ਰਵਾਨਗੀ ਦੇਣ ਦੀ ਕੇਂਦਰ ਨੂੰ ਪੁਰਜ਼ੋਰ ਅਪੀਲ

27-Aug-2015 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ 2125.69 ਕਰੋੜ ਰੁਪਏ ਦੀ ਲਾਗਤ ਨਾਲ ਰਾਜਸਥਾਨ ਅਤੇ ਸਰਹਿੰਦ ਫੀਡਰਾਂ ਦੇ ਕਿਨਾਰੇ ਮਜ਼ਬੂਤ ਕਰਨ ਸਣੇ 2943.46 ਕਰੋੜ ਰੁਪਏ ਦੇ ਜਲ ਸ੍ਰੋਤ ਮੰਤਰਾਲੇ ਕੋਲ ਲੰਬਿਤ ਪਏ ਵੱਖ-ਵੱਖ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਹਰੀ ਝੰਡੀ ਦੇਣ ਵਾਸਤੇ ਕੇਂਦਰੀ ਜਲ ਸ੍ਰੋਤ ਮੰਤਰੀ ਸ੍ਰੀਮਤੀ...

 

ਊਮਾ ਭਾਰਤੀ ਵਲੋਂ ਪਾਣੀ ਬਚਾਓ ਵਾਹਨ ਸਟੀਕਰ 2015 ਜਾਰੀ

28-Jun-2015 ਚੰਡੀਗੜ੍ਹ

ਰਾਜ ਸਭਾ ਮੈਂਬਰ ਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਵਲੋਂ 6 ਸਾਲ ਪਹਿਲਾਂ ਸ਼ੁਰੂ ਕੀਤੀ ਪਾਣੀ ਬਚਾਓ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਕੇਂਦਰੀ ਜਲ ਸੰਸਾਧਨ ਤੇ ਨਹਿਰ ਵਿਕਾਸ ਮੰਤਰੀ ਊਮਾ ਭਾਰਤੀ ਨੇ 'ਪਾਣੀ ਬਚਾਓ ਵਾਹਨ ਸਟੀਕਰ-2015'  ਜਾਰੀ ਕੀਤਾ। ਖੰਨਾ ਨੇ ਕਿਹਾ ਕਿ ਇਹ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD