05-Sep-2013 ਕੋਟਲਾ ਕਲਾਂ (ਊਨਾ)
ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸ਼੍ਰੀ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜੀ 'ਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਭਾਜਪਾ ਦਾ ਅੰਦਰੂਨੀ ਮਾਮਲਾ ਹੈ ਅਤੇ ਉਨ੍ਹਾਂ ਨੂੰ ਸੰਤੁਸ਼ਟ ਕਰਨਾ ਸਿਰਫ਼ ਤੇ ਸਿਰਫ਼ ਭਾਜਪਾ ਦਾ ਹੀ ਅਧਿਕਾਰ ਖੇਤਰ ਹੈ।ਅੱਜ ਇੱਥੇ...