Friday, 03 May 2024

 

 

ਖ਼ਾਸ ਖਬਰਾਂ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ

 

 


show all

 

ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ : ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ

30-May-2022 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ.  ਵੱਲੋਂ ਕੱਲ੍ਹ...

 

ਸਿੱਧੂ ਮੂਸੇਵਾਲਾ ਦੇ ਕਤਲ ਦੀ ਤੇਜ਼ੀ ਨਾਲ ਜਾਂਚ ਲਈ ਤਿੰਨ ਮੈਂਬਰੀ ਸਿਟ ਦਾ ਗਠਨ

29-May-2022 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਠਿੰਡਾ ਰੇਂਜ ਪਰਦੀਪ ਯਾਦਵ ਨੇ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ...

 

ਪੰਜਾਬ ਪੁਲਿਸ ਨੇ ਆਰਪੀਜੀ ਹਮਲੇ ਦੀ ਗੁੱਥੀ ਸੁਲਝਾਈ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ

13-May-2022 ਚੰਡੀਗੜ੍ਹ

ਪੰਜਾਬ ਪੁਲਿਸ ਨੇ ਅੱਜ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਜਿਸ ਵਿੱਚ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਮਾਸਟਰਮਾਈਂਡ ਵਜੋਂ ਸਾਹਮਣੇ ਆਇਆ ਹੈ, ਜਿਸ ਨੇ ਸੋਮਵਾਰ ਸ਼ਾਮ ਨੂੰ ਮੋਹਾਲੀ 'ਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਅੱਤਵਾਦੀ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD