Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ

21-Jul-2026 ਜਲੰਧਰ

ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ...

 

ਰੈਸ਼ਨਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1926 ਤੋਂ ਵਧਾ ਕੇ 1997 ਕਰਨ ਦੀ ਕੀਤੀ ਤਜਵੀਜ਼

11-Jul-2026 ਜਲੰਧਰ

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.)-2026 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ ਜਲੰਧਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1926 ਤੋਂ ਵਧਾ ਕੇ 1997 ਕਰਨ ਦੀ ਤਜਵੀਜ਼ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਅੱਜ...

 

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਓਲੰਪਿਕਸ ਤੈਰਾਕ ਭਾਵਿਕ ਅਟਵਾਲ ਦਾ ਸਨਮਾਨ

10-Jul-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸ਼ਹਿਰ ਦੇ ਰਹਿਣ ਵਾਲੇ ਸਪੈਸ਼ਲ ਓਲੰਪਿਕਸ ਤੈਰਾਕ ਭਾਵਿਕ ਅਟਵਾਲ ਨੂੰ ਉਸ ਦੀਆਂ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਹੋਣਹਾਰ ਤੈਰਾਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵਿਕ ਵਰਗੇ ਖਿਡਾਰੀ ਆਪਣੀ ਮਿਹਨਤ ਅਤੇ...

 

ਵਰਜੀਤ ਵਾਲੀਆ ਵੱਲੋਂ ਐਸ.ਆਈ.ਆਰ. ਤਹਿਤ ਸੌ ਫੀਸਦੀ ਗਣਨਾ ਤੇ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨ ’ਤੇ 2 ਬੂਥ ਲੈਵਲ ਅਫ਼ਸਰਾਂ ਦਾ ਸਨਮਾਨ

09-Jul-2026 ਜਲੰਧਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਸੌ ਫੀਸਦੀ ਗਣਨਾ (ਇਨੂਮੀਰੇਸ਼ਨ) ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨ ’ਤੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਜਾਰੀ ਪ੍ਰਸ਼ੰਸਾ...

 

ਵਰਜੀਤ ਵਾਲੀਆ ਤੇ ਸਤਿੰਦਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

06-Jul-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ...

 

ਅਨਿੰਦਿਤਾ ਮਿੱਤਰਾ ਵੱਲੋਂ ਜਲੰਧਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ

30-Jun-2026 ਜਲੰਧਰ

ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜਲੰਧਰ ਵਿਖੇ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਅਤੇ ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਵੀ ਮੌਜੂਦ ਸਨ। ਮੁੱਖ ਚੋਣ ਅਧਿਕਾਰੀ...

 

ਵਰਜੀਤ ਵਾਲੀਆ ਦੀ ਪਹਿਲਕਦਮੀ, ਆਪਣੇ ਢਾਈ ਮਹੀਨੇ ਦੇ ਪੁੱਤਰ ਨੂੰ ਪੋਲੀਓ ਬੂੰਦਾਂ ਪਿਲਾ ਕੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ

28-Jun-2026 ਜਲੰਧਰ

ਜ਼ਿਲ੍ਹੇ ਵਿੱਚ ਐਤਵਾਰ ਨੂੰ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਢਾਈ ਮਹੀਨੇ ਦੇ ਪੁੱਤਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ਗਈ। ਮਾਪਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ...

 

ਵਰਜੀਤ ਵਾਲੀਆ ਨੇ ਐਸ.ਆਈ.ਆਰ. ਤਹਿਤ ਜਲੰਧਰ ’ਚ ਚੱਲ ਰਹੇ ਘਰ-ਘਰ ਸਰਵੇਖਣ ਦਾ ਲਿਆ ਜਾਇਜ਼ਾ

25-Jun-2026 ਜਲੰਧਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਸ਼ੁਰੂ ਹੋਏ ਇਕ ਮਹੀਨਾ ਚੱਲਣ ਵਾਲੇ ਘਰ-ਘਰ ਸਰਵੇਖਣ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ...

 

ਐਸ.ਆਈ.ਆਰ.-2026 : ਜ਼ਿਲ੍ਹੇ ’ਚ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਗਣਨਾ ਫਾਰਮ

24-Jun-2026 ਜਲੰਧਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਜਲੰਧਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸਬੰਧੀ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤਹਿਤ ਬੀ.ਐਲ.ਓਜ਼ 24 ਜੁਲਾਈ 2026 ਤੱਕ ਗਣਨਾ (ਇਨੂਮੀਰੇਸ਼ਨ) ਫਾਰਮ ਵੰਡਣ ਲਈ ਘਰ-ਘਰ ਜਾਣਗੇ।...

 

ਐਸ.ਆਈ.ਆਰ : 25 ਜੂਨ ਤੋਂ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ

23-Jun-2026 ਜਲੰਧਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) 2026 ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਥੇ ਜ਼ਿਲ੍ਹਾ ਪ੍ਰਬੰਧਕੀ...

 

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ : ਵਰਜੀਤ ਵਾਲੀਆ

01-Jun-2026 ਜਲੰਧਰ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਹਿੱਸਾ ਲੈਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ...

 

ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਦਿੱਤੀ ਜਾਵੇ ਤਰਜੀਹ : ਵਰਜੀਤ ਵਾਲੀਆ

01-Jun-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦਿਆਂ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ...

 

ਵਰਜੀਤ ਵਾਲੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

21-May-2026 ਜਲੰਧਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਹਦਾਇਤਾਂ ਅਤੇ ਸਮਾਂ ਸਾਰਣੀ ਬਾਰੇ ਜਾਣਕਾਰੀ...

 

ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਂਦੀ ਜਾਵੇ : ਵਰਜੀਤ ਵਾਲੀਆ

13-May-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦਾ ਹਰੇਕ ਯੋਗ ਨਿਵਾਸੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕੇ।...

 

ਜ਼ਿਲ੍ਹੇ ’ਚ ਸਾਰੇ ਹੜ੍ਹ ਸੁਰੱਖਿਆ ਕਾਰਜ 20 ਜੂਨ ਤੱਕ ਮੁਕੰਮਲ ਕੀਤੇ ਜਾਣ : ਵਰਜੀਤ ਵਾਲੀਆ

13-May-2026 ਜਲੰਧਰ

ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੜ੍ਹ ਸੁਰੱਖਿਆ ਕਾਰਜਾਂ ਵਿੱਚ ਲੱਗੇ ਸਾਰੇ ਵਿਭਾਗਾਂ ਨੂੰ ਚੱਲ ਰਹੇ ਪ੍ਰਾਜੈਕਟ 20 ਜੂਨ, 2026  ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਿਆਰੀ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ...

 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਨੀਤੀ ਅਪਨਾਉਣ ’ਤੇ ਦਿੱਤਾ ਜ਼ੋਰ

08-May-2026 ਜਲੰਧਰ

ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਨੀਤੀ ਅਪਨਾਉਣ ’ਤੇ ਜ਼ੋਰ ਦਿੱਤਾ। ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਮੀਟਿੰਗ...

 

ਐਲ.ਪੀ.ਜੀ. ਸਿਲੰਡਰਾਂ ਦੀ ਵਿਕਰੀ ’ਚ ਕਾਲਾਬਾਜ਼ਾਰੀ ਤੇ ਮੁਨਾਫ਼ਾਖੋਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਮੋਹਿੰਦਰ ਭਗਤ

04-May-2026 ਜਲੰਧਰ

ਐਲ.ਪੀ.ਜੀ. ਖਪਤਕਾਰਾਂ ਲਈ ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਐਲ.ਪੀ.ਜੀ. ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਮੁਨਾਫ਼ਾਖੋਰੀ ’ਤੇ ਸ਼ਿਕੰਜਾ ਕੱਸਣ...

 

ਵਰਜੀਤ ਵਾਲੀਆ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

04-May-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼...

 

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ : ਵਰਜੀਤ ਵਾਲੀਆ

01-May-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।ਇਥੇ ਜ਼ਿਲ੍ਹਾ ਪ੍ਰਬੰਧਕੀ...

 

ਜਨਗਣਨਾ-2027 : ਜ਼ਿਲ੍ਹੇ ’ਚ ਵਰਜੀਤ ਵਾਲੀਆ ਨੇ ਕਰਵਾਈ ਸਵੈ-ਗਣਨਾ ਦੀ ਸ਼ੁਰੂਆਤ

30-Apr-2026 ਜਲੰਧਰ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਖੁਦ ਆਨਲਾਈਨ ਪੋਰਟਲ ’ਤੇ ਜਾ ਕੇ ਵੇਰਵੇ ਭਰੇ ਗਏ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ,...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD