Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਦੇਸ਼ ਦੀ ਏਕਤਾ ਅਤੇ ਅਮਨ-ਸ਼ਾਂਤੀ ਲਈ ਹਰ ਵਿਅਕਤੀ ਨਿਭਾਵੇ ਫਰਜ਼ : ਵਿਜੈ ਇੰਦਰ ਸਿੰਗਲਾ

26-Jan-2022 ਬਰਨਾਲਾ

ਦੇਸ਼ ਦੇ ਗਣਤੰਤਰ ਦੇ 73ਵੇਂ ਵਰੇ ਦੇ ਸ਼ੁੱਭ ਮੌਕੇ ’ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹੋਏ ਸੰਖੇਪ ਜ਼ਿਲਾ ਪੱਧਰੀ ਸਮਾਗਮ ’ਚ ਲੋਕ ਨਿਰਮਾਣ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡੀਐਸਪੀ ਸੰਦੀਪ ਕੌਰ ਸੰਧੂ ਦੀ ਅਗਵਾਈ ਵਾਲੀ ਪੁਲੀਸ ਟੁਕੜੀ ਨੇ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

05-Jan-2022 ਚੰਡੀਗੜ੍ਹ

ਗਊਸਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ‘ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨਾਂ ਗਊਸਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ...

 

ਵਿਜੈ ਇੰਦਰ ਸਿੰਗਲਾ ਨੇ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਦਿੱਤੇ ਰੈਗੂਲਰ ਸੇਵਾਵਾਂ ਦੇ ਪੱਤਰ

07-Jan-2022 ਸੰਗਰੂਰ

ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਦਿੱਤੇ। ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਤਨਦੇਹੀ...

 

ਕੈਂਸਰ ਦੀ ਰੋਕਥਾਮ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ : ਵਿਜੈ ਇੰਦਰ ਸਿੰਗਲਾ

02-Jan-2022 ਸੰਗਰੂਰ

ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਯੋਜਿਤ ਸਾਈਕਲੋਥੋਨ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਛੱਤੀਸਗੜ੍ਹ ਵਿਖੇ ਨਕਸਲਬਾੜੀ ਮੁਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ...

 

ਜੇ ਜਲਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ: ਚੰਨੀ

28-Dec-2021 ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ।ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ...

 

ਵਿਜੈ ਇੰਦਰ ਸਿੰਗਲਾ ਨੇ ਰਣਬੀਰ ਕਾਲਜ ’ਚ 50 ਲੱਖ ਦੀ ਲਾਗਤ ਨਾਲ ਨਵਿਆਏ ਆਡੀਟੋਰੀਅਮ ਦਾ ਕੀਤਾ ਉਦਘਾਟਨ

24-Dec-2021 ਸੰਗਰੂਰ

ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ 50 ਲੱਖ ਦੀ ਲਾਗਤ ਨਾਲ ਨਵਿਆਏ ਗਏ ਆਡੀਟੋਰੀਅਮ ਹਾਲ ਦਾ ਉਦਘਾਟਨ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ‘ਸੰਗਰੂਰ ਦੀ ਆਵਾਜ਼’ ਤਹਿਤ ਕਰਵਾਏ ਇੱਕ...

 

ਚਰਨਜੀਤ ਸਿੰਘ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ

23-Dec-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ...

 

ਵਿਰਾਸਤ ਮੇਲਾ ਲੋਕ ਕਲਾਵਾਂ ਨੂੰ ਸਦੀਵੀ ਜਿਊਂਦਾ ਰੱਖਣ ਲਈ ਸੁਨਹਿਰੀ ਮੰਚ ਹੋ ਨਿਬੜਿਆ: ਵਿਜੈ ਇੰਦਰ ਸਿੰਗਲਾ

17-Dec-2021 ਸੰਗਰੂਰ

ਲੋਕ ਕਲਾਵਾਂ ਪੰਜਾਬ ਦੇ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਜੇ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਪੰਜਾਬ ਦੇ ਇਸ ਮਾਣਮੱਤੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਪੇ੍ਰਰਿਤ ਕਰਨਾ ਹੈ ਤਾਂ ਇਨਾਂ ਕਲਾਵਾਂ ਨੂੰ ਸੁਰਜੀਤ ਕਰਨ ਲਈ ਨਿਰੰਤਰ ਸਾਰਥਕ ਉਪਰਾਲੇ ਕਰਨ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ...

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਮਾਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ

17-Dec-2021 ਸੰਗਰੂਰ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਿਧਾਨ ਸਭਾ ਹਲਕਾ ਸੰਗਰੂਰ ਦੇ 128 ਲਾਭਪਾਤਰੀਆਂ ਨੂੰ ਐੱਸ.ਸੀ., ਬੀ.ਸੀ. ਕਾਰਪੋਰੇਸ਼ਨਾਂ ਨਾਲ ਸਬੰਧਿਤ ਕਰਜ਼ਾ ਰਾਸ਼ੀ ਮੁਆਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ।ਰੈਸਟ ਹਾਊਸ ਵਿਖੇ ਇੱਕ ਇਕੱਤਰਤਾ ਦੌਰਾਨ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ...

 

ਸਵ. ਸੰਤ ਰਾਮ ਸਿੰਗਲਾ ਦੀ ਯਾਦ ’ਚ ਆਯੋਜਿਤ ਮੈਡੀਕਲ ਕੈਂਪ ਦੌਰਾਨ 480 ਮਰੀਜ਼ਾਂ ਦੀ ਜਾਂਚ

18-Dec-2021 ਸੰਗਰੂਰ

ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ. ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ’ਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ  ਰਵੀਦਾਸ ਧਰਮਸ਼ਾਲਾ ਉਪਲੀ ਰੋਡ ਵਿਖੇ ਚਮੜੀ, ਮੈਡੀਸਨ ਅਤੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੈਬਨਿਟ...

 

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

14-Dec-2021 ਸੰਗਰੂਰ

ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050 ਕਰੋੜ ਰੁਪਏ ਦੀ ਸੰਯੁਕਤ ਲਾਗਤ ਨਾਲ ਪਿੰਡ ਦੇਹ ਕਲਾਂ ਵਿਖੇ ਪੰਜਾਬ ਸੀਮਿੰਟ ਪਲਾਂਟ (ਸ੍ਰੀ ਸੀਮੈਂਟ ਲਿਮਟਿਡ ਦੀ ਸਹਾਇਕ ਕੰਪਨੀ) ਅਤੇ ਪਿੰਡ ਘਾਬਦਾਂ ਇੱਕ ਮੈਡੀਕਲ ਕਾਲਜ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿੰਨ ਰੋਜ਼ਾ ਸੰਗਰੂਰ ਵਿਰਾਸਤੀ ਮੇਲੇ ਦਾ ਉਦਘਾਟਨ

14-Dec-2021 ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੰਗਰੂਰ ਦੀ ਵਿਰਾਸਤ ਨੂੰ ਰੂਪਮਾਨ ਕਰਦੇ ਤਿੰਨ ਰੋਜ਼ਾ ‘ਸੰਗਰੂਰ ਵਿਰਾਸਤੀ ਮੇਲੇ’ ਦਾ ਬਨਾਸਰ ਬਾਗ਼ ਤੋਂ ਆਗਾਜ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਕੋਠੀ, ਬਨਾਸਰ ਬਾਗ, ਮਾਰਬਲ ਬਾਰਾਂਦਰੀ ਅਤੇ ਘੰਟਾ ਘਰ ਨੂੰ ਪੁਨਰ ਸੁਰਜੀਤ...

 

'ਆਪ' ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ : ਚਰਨਜੀਤ ਸਿੰਘ ਚੰਨੀ

14-Dec-2021 ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਪਰ ਉਹ ਆਪਣੇ ਆਪ ਨੂੰ ਸੂਬੇ ਦੇ ਲੋਕਾਂ ਦੀ ਆਵਾਜ਼...

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ 'ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ

09-Dec-2021 ਸਮਾਣਾ

ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਭਾਖੜਾ ਨਹਿਰ 'ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 45 ਮੀਟਰ ਪੁਲ ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ ਦੀ ਮੌਜੂਦਗੀ ਵਿੱਚ ਲੋਕ ਅਰਪਣ ਕੀਤਾ।ਇਸੇ ਮੌਕੇ ਉਨ੍ਹਾਂ ਨੇ 12.75 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸਮਾਣਾ...

 

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸ਼ਹੀਦ ਕਿਸਾਨ ਸਮਾਰਕ ਦਾ ਉਦਘਾਟਨ

08-Dec-2021 ਸੰਗਰੂਰ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰ...

 

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

06-Dec-2021 ਚੰਡੀਗੜ੍ਹ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਸਾਰੇ ਮੁਲਾਜਮਾਂ ਨੂੰ ਤਰਸ ਦੇ ਆਧਾਰ ‘ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸਾਮਲ...

 

ਬਜ਼ੁਰਗਾਂ ਦੀ ਸੇਵਾ ਦੇ ਉਦੇਸ਼ ਨਾਲ ਲਗਾਏ ਜਾ ਰਹੇ ਹਨ ਲੜੀਵਾਰ ਮੈਡੀਕਲ ਕੈਂਪ : ਵਿਜੈ ਇੰਦਰ ਸਿੰਗਲਾ

03-Dec-2021 ਸੰਗਰੂਰ

ਬਜ਼ੁਰਗਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋ ਕੇ ਮੈਡੀਕਲ ਸੇਵਾਵਾਂ ਹਾਸਲ ਕਰਨ ਵਿਚ ਸੁਖਾਵਾਂ ਮਹਿਸੂਸ ਹੁੰਦਾ ਹੈ ਅਤੇ ਸੇਵਾ ਦੀ ਇਹੀ ਭਾਵਨਾ ਹੀ ਕੈਂਪਾਂ ਦੇ ਆਯੋਜਨ ਦਾ ਅਸਲ ਉਦੇਸ਼ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ. ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ...

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਪ੍ਰਦਾਨ

30-Nov-2021 ਸੰਗਰੂਰ

ਕੈਬਨਿਟ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਥਾਨਕ ਰੈਸਟ ਹਾਊਸ ਵਿੱਚ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਦੀਆਂ 22 ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ। ਵਿਜੈ ਇੰਦਰ ਸਿੰਗਲਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੁੱਖ ਮੰਤਰੀ...

 

ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ: ਵਿਜੈ ਇੰਦਰ ਸਿੰਗਲਾ

21-Nov-2021 ਸੰਗਰੂਰ

ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪਾਂ ਦੇ ਆਯੋਜਨ ਦਾ ਉਦੇਸ਼ ਵੀ ਗਰੀਬ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ...

 

ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

20-Nov-2021 ਸੰਗਰੂਰ

ਬਨਾਸਰ ਬਾਗ਼ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੁਆਰਾ ਦਿੱਤੇ ਗਏ 'ਕਿਰਤ ਕਰੋ ਵੰਡ ਛਕੋ ਅਤੇ ਨਾਮ ਜਪੋ' ਦੇ ਸੁਨੇਹੇ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਲਈ ਹਮੇਸ਼ਾਂ ਯਤਨਸ਼ੀਲ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD