Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

 


show all

 

ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

01-Jul-2023 ਚੰਡੀਗੜ

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

30-Jun-2023 ਚੰਡੀਗੜ੍ਹ

ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

30-Jun-2023 ਚੰਡੀਗੜ੍ਹ

ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ...

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

21-Jun-2023 ਚੰਡੀਗੜ

ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ...

 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ

08-Jun-2023 ਫਿਰੋਜ਼ਪੁਰ

ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕਰਨਾ, ਉੱਭਰ ਰਹੇ...

 

ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੇ ਕੰਮ ਦੀ ਸ਼ਲਾਘਾ

08-Jun-2023 ਅੰਮ੍ਰਿਤਸਰ

ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਸ਼ੇ ਅਤੇ ਤਸਕਰਾਂ ਦੇ ਖਾਤਮੇ ਲਈ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਇੰਨਾ ਦੀ ਬਦੌਲਤ ਸਰਹੱਦ ਪਾਰੋਂ ਹੁੰਦੀ...

 

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

31-May-2023 ਚੰਡੀਗੜ੍ਹ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ...

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

25-May-2023 ਚੰਡੀਗੜ

ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ...

 

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ

05-May-2023 ਚੰਡੀਗੜ੍ਹ

ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ...

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

02-May-2023 ਚੰਡੀਗੜ੍ਹ

ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 'ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ...

 

ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ਤੇ ਰੋਜਗਾਰ ਮਿਲਿਆ

25-Apr-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੈਰਿਟ ਦੇ ਅਧਾਰ ਤੇ 28 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਇਕ ਸਾਲ ਦੇ ਸਮੇਂ ਅੰਦਰ ਸਰਕਾਰੀ ਨੋਕਰੀਆਂ ਮੁਹੱਈਆ ਕਰਵਾਈਆਂ ਹਨ।ਇਸੇ ਸੰਦਰਭ ਵਿੱਚ ਮਿਸ ਕਿਰਨਦੀਪ ਕੌਰ, ਪਿੰਡ ਜੰਗਪੁਰਾ ਜਿਲ੍ਹਾ ਮੁਹਾਲੀ ਨੇ ਦੱਸਿਆ ਕਿ ਉਸਦੀ ਨਿਯੁਕਤੀ ਸਥਾਨਕ ਸਰਕਾਰਾਂ ਵਿਭਾਗ ਵਿੱਚ...

 

ਪੰਜਾਬ ‘ਚ ਸੁਪਨੇ ਹਕੀਕਤ ਬਣੇ ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ

25-Apr-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ...

 

ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ

25-Apr-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ।ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ...

 

ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ'

24-Apr-2023 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੇਰੀ ਇਮਾਨਦਾਰ ਤੇ ਸੰਜੀਦਾ ਸਰਕਾਰ ਨੇ ਇਕ ਸਾਲ ਵਿੱਚ ਹੀ ਨੌਜਵਾਨਾਂ ਨੂੰ 28,873 ਨੌਕਰੀਆਂ ਦਿੱਤੀਆਂ, ਜਦੋਂ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ ਲਗਭਗ ਅੱਠ ਹਜ਼ਾਰ ਨੌਕਰੀਆਂ ਦਿੱਤੀਆਂ ਸਨ।ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਤਕਨੀਕੀ...

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ

18-Apr-2023 ਚੰਡੀਗੜ

ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖਤਮ ਕਰਨ ਲਈ ਸਬੰਧਤ ਵਿਭਾਗਾਂ ਵਿੱਚ ਲੰਬਿਤ ਪਏ ਵਿਜੀਲੈਂਸ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ...

 

ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ

11-Apr-2023 ਚੰਡੀਗੜ੍ਹ

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ...

 

ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਸੰਗਰੂਰ ’ਚ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਕੀਤਾ ਉਦਘਾਟਨ

16-Mar-2023 ਸੰਗਰੂਰ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ. ਜੰਜੂਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ...

 

142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ : ਵਿਜੈ ਕੁਮਾਰ ਜੰਜੂਆ

02-Mar-2023 ਚੰਡੀਗੜ੍ਹ

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।ਮੁੱਖ...

 

ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ : ਵਿਜੈ ਕੁਮਾਰ ਜੰਜੂਆ

27-Feb-2023 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਹੇਠ ਅੱਜ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਸ੍ਰੀ ਜੰਜੂਆ ਨੇ ਸਾਰੇ ਵਿਭਾਗਾਂ ਨੂੰ...

 

ਸਾਹਿਤ ਦੇ ਪਾਸਾਰ ਨੂੰ ਆਮ ਲੋਕਾਈ ਤੱਕ ਲੈ ਕੇ ਜਾਣ ਦੀ ਲੋੜ -ਵਿਜੇ ਕੁਮਾਰ ਜੰਜੂਆ

15-Feb-2023 ਪਟਿਆਲਾ

'ਭਾਈ ਵੀਰ ਸਿੰਘ ਨੂੰ ਸਿਰਫ਼ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਹੋਣ ਦੇ ਹਵਾਲੇ ਨਾਲ਼ ਹੀ ਨਹੀਂ ਬਲਕਿ ਉਨ੍ਹਾਂ ਵੱਲੋਂ ਕੀਤੇ ਗਏ ਹੋਰ ਬਹੁਤ ਸਾਰੇ ਕਾਰਜਾਂ ਨਾਲ਼ ਉਨ੍ਹਾਂ ਦੀ ਸ਼ਖ਼ਸੀਅਤ ਦੇ ਰੰਗ ਉੱਘੜਦੇ ਹਨ। ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ, ਪਰੈੱਸ ਦੀ ਸਥਾਪਨ ਕਰ ਕੇ ਵੱਡੀ ਮਾਤਰਾ ਵਿੱਚ ਸਾਹਿਤ ਪ੍ਰਕਾਸਿ਼ਤ ਕਰਨਾ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD