Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਅਨੁਸੂਚਿਤ ਜਾਤੀ ਨਾਲ ਸੰਬੰਧਤ ਲੜਕੀ ਨਾਲ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਸੁੱਟਣ ਦੇ ਮਾਮਲੇ ਦੀ ਜਾਂਚ ਲਈ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਮੋਗਾ ਪਹੁੰਚੇ

15-Sep-2022 ਮੋਗਾ

ਅਨੁਸੂਚਿਤ ਜਾਤੀ ਨਾਲ ਸੰਬੰਧਤ ਲੜਕੀ ਨਾਲ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਸੁੱਟਣ ਦੇ ਮਾਮਲੇ ਦੀ ਜਾਂਚ ਦੇ ਸੰਬੰਧ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਪਹੁੰਚੇ ਅਤੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਦੀ ਪ੍ਰਗਤੀ ਬਾਰੇ ਪੁੱਛਿਆ।ਦੱਸਣਯੋਗ...

 

ਪੰਜਾਬ ਪੁਲਿਸ ਵੱਲੋਂ ਡੀਐਸਪੀ (ਜੇਲ੍ਹ) ਨੂੰ ਤੰਗ ਪ੍ਰੇਸ਼ਾਨ: ਐਨਸੀਐਸਸੀ ਨੇ ਡੀਜੀਪੀ ਅਤੇ ਡੀਜੀਪੀ ਜੇਲ੍ਹ ਨੂੰ 23 ਮਈ ਨੂੰ ਦਿੱਲੀ ਤਲਬ ਕੀਤਾ

13-May-2022 ਚੰਡੀਗੜ੍ਹ

ਪੰਜਾਬ ਪੁਲਿਸ ਜ਼ਿਲ੍ਹਾ ਸੰਗਰੂਰ ਦੇ ਡੀ.ਐਸ.ਪੀ.(ਜੇਲ੍ਹਾਂ) ਅਮਰ ਸਿੰਘ ਵੱਲੋਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਪੰਜਾਬ ਪੁਲਿਸ ਜਿਲਾ ਸੰਗਰੂਰ ਦੇ ਖਿਲਾਫ ਉਨੂ ਤੇ ਉਸਦੇ ਪਰਿਵਾਰ ਨੂੰ ਤੰਗ ਪਰਸ਼ਾਨ ਕਿਤੇ ਜਾਨ ਦੀ ਦਿੱਤੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਐਨ.ਸੀ.ਐਸ.ਸੀ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਪੁਲਿਸ...

 

ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਸ਼ਬਜੀ ਮੰਡੀ ਅਤੇ ਅੰਡਰਬ੍ਰਿਜ ਵਾਲੀ ਸੜਕ ਬਣਾਉਣ ਦੀ ਕੀਤੀ ਰਸਮੀ ਸ਼ੁਰੂਆਤ

13-May-2022 ਮਾਨਸਾ

ਹਲਕਾ ਮਾਨਸਾ ਦੇ ਵਿਕਾਸ ਕੰਮਾਂ ਲਈ ਪਹਿਲਕਦਮੀ ਕਰਦਿਆਂ ਲੋਕਾਂ ਦੀ ਲੰਮੇ ਸਮੇਂ ਲਟਕਦੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਸ਼ਬਜੀ ਮੰਡੀ ਅਤੇ ਅੰਡਰਬ੍ਰਿਜ ਵਾਲੀ ਸੜਕ ਦੀ ਨੁਹਾਰ ਬਦਲਣ ਲਈ ਟੱਕ ਲਗਾ ਕੇ ਰਸਮੀ ਸ਼ੁਰੂਆਤ ਕੀਤੀ।ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਕਿਹਾ ਕਿ ਹਲਕੇ...

 

ਸਕੀਆਂ ਭੈਣਾਂ ਦਾ ਕਤਲ ਮਾਮਲਾ-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਪੀੜਤ ਪਰਿਵਾਰ ਨੂੰ ਮਿਲੇ

24-Mar-2021 ਬਾਘਾਪੁਰਾਣਾ/ਮੋਗਾ

ਬੀਤੇ ਦਿਨੀਂ ਪਿੰਡ ਸੇਖਾ ਖੁਰਦ ਦੇ ਇੱਕੋ ਘਰ ਦੀਆਂ ਸਕੀਆਂ ਭੈਣਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਸੰਬੰਧੀ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਪੀੜਤ ਪਰਿਵਾਰ ਨਾਲ ਮਿਲਣੀ ਕੀਤੀ ਅਤੇ ਉਨਾਂ ਨੂੰ ਜਲਦ ਤੋਂ ਜਲਦ ਇਨਸਾਫ਼ ਅਤੇ ਹੋਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਵਾਅਦਾ...

 

ਕੇਂਦਰ ਸੈਂਟਰਲ ਸੈਕਟਰ ਸਕੀਮ ਤਹਿਤ ਸਬਸਿਡੀ ’ਚ ਤਿੰਨ ਗੁਣਾਂ ਵਾਧਾ ਕਰੇ : ਮੋਹਨ ਲਾਲ ਸੂਦ

13-Mar-2021 ਹੁਸ਼ਿਆਰਪੁਰ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਅੱਜ ਕੇਂਦਰ ਸਰਕਾਰ ਤੋਂ ਸੈਂਟਰਲ ਸੈਕਟਰ ਸਕੀਮ ‘ਐਸ ਸੀ ਸਬ ਪਲਾਨ ਹੇਠ ਵਿਸ਼ੇਸ਼ ਕੇਂਦਰੀ ਮਦਦ’ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਕੀਮ ਦਾ ਲਾਭ ਲੈਣ ਵਿਚ ਦਿੱਤੀ ਜਾਂਦੀ ਸਬਸਿਡੀ ਵਿਚ 3 ਗੁਣਾਂ ਵਾਧਾ ਕਰਨ ਦੀ ਮੰਗ ਕੀਤੀ...

 

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਚੇਅਰਪਰਸਨ ਵਿਜੇ ਸਾਂਪਲਾ ਵੱਲੋਂ ਐਸ.ਸੀ. ਭਾਈਚਾਰੇ ਨੂੰ ਅਪੀਲ

12-Mar-2021 ਲੁਧਿਆਣਾ

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਵਿਜੇ ਸਾਂਪਲਾ ਵੱਲੋਂ ਅੱਜ ਐਸ.ਸੀ. ਭਾਈਚਾਰੇ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਵੱਖ ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਸਰਕਾਰ ਦੀਆਂ...

 

ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ 1279 ਲੋੜਵੰਦ ਵਿਅਕਤੀਆਂ ਨੂੰ ਦਿੱਤੇ ਬਨਾਉਟੀ ਅੰਗ

03-Mar-2019 ਸ੍ਰੀ ਹਰਗੋਬਿੰਦਪੁਰ/ਬਟਾਲਾ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਰਾਸ਼ਟਰੀ ਵਓ ਸ੍ਰੀ ਯੋਜਨਾ ਤਹਿਤ ਦਿਵਿਆਂਗ ਅਤੇ ਬਜ਼ੁਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਵੰਡੇ ਗਏ। ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਵਿਧਾਨ ਸਭਾ...

 

ਦਿਵਆਂਗਜਨ ਤੇ ਬਜ਼ੁਰਗਾਂ ਤੱਕ ਹਰ ਸੁਵਿਧਾ ਪਹੁੰਚਾਉਣ ਲਈ ਕੇਂਦਰ ਸਰਕਾਰ ਵਚਨਬੱਧ : ਵਿਜੇ ਸਾਂਪਲਾ

28-Feb-2019 ਹੁਸ਼ਿਆਰਪੁਰ

ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਟਾਂਡਾ ਤੇ ਦਸੂਹਾ 'ਚ ਸਮਾਰੋਹ ਦੌਰਾਨ ਅਲਿਮਕੋ ਦੇ ਸਹਿਯੋਗ ਨਾਲ ਏ.ਡੀ.ਆਈ.ਪੀ. ਤੇ ਆਰ.ਵੀ.ਵਾਈ. ਯੋਜਨਾ ਤਹਿਤ 379 ਯੋਗ ਲਾਭਪਾਤਰੀਆਂ ਨੂੰ 27.6 ਲੱਖ ਰੁਪਏ ਦੀ ਲਾਗਤ ਨਾਲ 766 ਸਹਾਇਕ ਉਪਕਰਨ ਤੇ ਬਣਾਉਟੀ ਅੰਗ ਵੰਡੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ...

 

ਸਰਕਾਰ ਦੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ : ਵਿਜੇ ਸਾਂਪਲਾ

26-Feb-2019 ਹੁਸ਼ਿਆਰਪੁਰ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਸਕੀਮਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ...

 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦਾ ਰੱਖਿਆ ਨੀਂਹ ਪੱਥਰ

25-Feb-2019 ਸ੍ਰੀ ਅਨੰਦਪੁਰ ਸਾਹਿਬ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਤੋਂ ਗੜ੍ਹਸ਼ੰਕਰ-ਬੰਗਾ ਸੜਕ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਇਸ ਸੜਕ ਮਾਰਗ ਨੂੰ ਇਸ ਇਲਾਕੇ ਦੇ ਲੋਕਾਂ ਲਈ ਇਕ ਬਹੁਤ ਵੱਡੀ ਸਹੂਲਤ ਦੱਸਿਆ ਜਿਸਦੇ ਮੁਕੰਮਲ ਹੋ ਜਾਣ...

 

ਸੇਵਾ ਭਾਵਨਾ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ : ਵਿਜੇ ਸਾਂਪਲਾ

17-Nov-2018 ਹੁਸ਼ਿਆਰਪੁਰ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸੇਵਾ ਭਾਵਨਾ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ...

 

ਛੋਟੇ ਉਦਯੋਗਾਂ ਲਈ ਹੋਈ ਨਵੇਂ ਯੁੱਗ ਦੀ ਸ਼ੁਰੂਆਤ-ਵਿਜੇ ਸਾਂਪਲਾ

02-Nov-2018 ਕਪੂਰਥਲਾ

ਛੋਟੇ ਉਦਯੋਗਾਂ (ਐਮ. ਐਸ. ਐਮ. ਈ) ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਅੱਜ ਦੇਸ਼ ਦੇ 100 ਜ਼ਿਲਿਆਂ ਵਿਚ '59 ਮਿਨਟਸ ਪੋਰਟਲ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਛੋਟੇ ਉਦਯੋਗਪਤੀਆਂ ਨੂੰ ਛੇਤੀ ਤੇ ਸੌਖੇ ਢੰਗ ਨਾਲ ਕਰਜ਼ ਮਿਲਣ ਦਾ ਰਾਹ ਖੁੱਲ ਗਿਆ। ਨਵੀਂ ਦਿੱਲੀ ਦੇ ਵਿਗਿਆਨ ਭਵਨ ਤੋਂ ਪ੍ਰਧਾਨ ਮੰਤਰੀ ਸ੍ਰੀ...

 

ਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤ

24-Sep-2018 ਅੰਮ੍ਰਿਤਸਰ

ਅੱਜ ਸਮਾਜਿਕ ਨਿਆਂ ਅਤੇ ਸ਼ਸਕਤੀਕਰਨ ਬਾਰੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਵੱਲੋਂ ਡਾ: ਏ: ਸੂਰੀਆ ਪ੍ਰਕਾਸ਼ ਚੇਅਰਮੈਨ ਪ੍ਰਸਾਰ ਭਾਰਤੀ ਦੇ ਨਾਲ ਆਲ ਇੰਡੀਆ ਰੇਡੀਓ ਦੀ 20 ਕਿਲੋਵਾਟ ਐਫ.ਐਮ ਟਰਾਂਸਮੀਟਰ  ਜੋ ਕਿ ਅਟਾਰੀ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘਰਿੰਡਾ  ਵਿਖੇ ਸਥਿਤ ਹੈ, ਦਾ ਰਸਮੀ ਉਦਘਾਟਨ ਕੀਤਾ ਗਿਆ। ...

 

ਬਰਤਾਨਵੀ ਸੰਸਦ ਮੈਂਬਰ ਢੇਸੀ ਵਲੋਂ ਕੇਂਦਰੀ ਮੰਤਰੀ ਸਾਂਪਲਾ ਤੇ ਸਿਨਹਾ ਨਾਲ ਲੰਦਨ-ਅੰਮ੍ਰਿਤਸਰ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਲਈ ਮੁਲਾਕਾਤ

22-Aug-2018 ਨਵੀਂ ਦਿੱਲੀ

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਵਿਜੇ ਸਾਂਪਲਾ ਅਤੇ ਜਯੰਤ ਸਿਨਹਾ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਯੂਰਪ ਨਾਲ ਜੋੜਨ ਲਈ ਸਿੱਧੀਆਂ ਹਵਾਈ ਉਡਾਣਾਂ ਮੁੜ੍ਹ ਸ਼ਰੂ ਕਰਾਉਣ ਲਈ ਮੁਲਾਕਾਤ ਕੀਤੀਆਂ ਤਾਂ ਜੋ...

 

ਸਮਾਜ ਤੇ ਦੇਸ਼ ਦੀ ਤਰੱਕੀ ਲਈ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣੀ ਲਾਜ਼ਮੀ : ਵਿਜੈ ਸਾਂਪਲਾ

14-Aug-2018 ਐਸ.ਏ.ਐਸ. ਨਗਰ (ਮੁਹਾਲੀ)

ਸਮਾਜ ਤੇ ਦੇਸ਼ ਦੀ ਤਰੱਕੀ ਲਈ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਦਿੱਤੇ ਜਾਣ ਦੀ ਲੋੜ ਹੈ ਜਿਹੜੀ ਨੈਤਿਕਤਾ 'ਤੇ ਆਧਾਰਿਤ ਹੋਵੇ ਅਤੇ ਸਮਾਜ ਨੂੰ ਤੋੜਨ ਦੀ ਥਾਂ ਜੋੜਨ ਦਾ ਕੰਮ ਕਰੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਵਲੋਂ ਇਥੇ ਸੈਕਟਰ-80 ਵਿਖੇ ਨਵੀਂ ਬਣੀ...

 

ਦੇਸ਼ ਦੀ ਸੁਰੱਖਿਆ ਵਿੱਚ ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਵੀ ਦੇ ਰਹੀਆਂ ਹਨ ਅਹਿਮ ਯੋਗਦਾਨ : ਵਿਜੇ ਸਾਂਪਲਾ

30-Jun-2018 ਹੁਸ਼ਿਆਰਪੁਰ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਦੇਸ਼ ਦੀ ਉਨਤੀ ਵਿੱਚ ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਵੀ ਅਹਿਮ ਯੋਗਦਾਨ ਦੇ ਰਹੀਆਂ ਹਨ। ਉਹ ਅੱਜ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 246, 47 ਅਤੇ 48 ਦੇ ਟਰੇਨਿੰਗ ਲੈਣ ਵਾਲੇ 400 ਪੁਰਸ਼ ਅਤੇ ਮਹਿਲਾ...

 

ਨਿਰੋਗ ਅਤੇ ਤੰਦਰੁਸਤ ਰਹਿਣ ਲਈ ਯੋਗ ਅਤਿ ਜ਼ਰੂਰੀ : ਵਿਜੇ ਸਾਂਪਲਾ

21-Jun-2018 ਹੁਸ਼ਿਆਰਪੁਰ

ਪੁਲਿਸ ਲਾਇਨਜ ਹੁਸ਼ਿਆਰਪੁਰ ਵਿਖੇ ਅੱਜ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਮਨਾਇਆ ਗਿਆ ਅਤੇ ਇਸ ਪ੍ਰਭਾਵਸ਼ਾਲੀ ਸਮਾਰੋਹ ਵਿਚ ਜਿੱਥੇ ਸਿਹਤ ਤੰਦਰੁਸਤ ਰੱਖਣ ਲਈ ਯੋਗ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ, ਉਥੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਸ਼ਿਆਂ ਤੋਂ ਦੂਰ...

 

ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਆਯੋਜਿਤ ਮੈਗਾ ਖੂਨਦਾਨ ਕੈਂਪ ਵਿਚ 500 ਤੋਂ ਵੱਧ ਯੂਨਿਟ ਖੂਨਦਾਨ

13-May-2018 ਹੁਸ਼ਿਆਰਪੁਰ

ਨਿਰੰਕਾਰੀ ਜਗਤ ਵਲੋਂ ਦੇਸ਼ ਭਰ ਤੇ ਦੂਰ ਦੇਸ਼ਾਂ ਵਿਚ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀ ਯਾਦ ਨੂੰ ਸਮਰਪਣ ਦਿਵਸ ਦੇ ਰੂਪ ਵਿਚ  ਮਨਾ ਰਿਹਾ  ਹੈ। ਇਸ ਨੂੰ ਸਮਰਪਿਤ  ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਹੁਸ਼ਿਆਰਪੁਰ ਦੇ ਅਸਲਾਮਾਬਾਦ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਮੈਗਾ ਖੂਨਦਾਨ ਕੈਂਪ ਆਯੋਜਿਤ...

 

ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ

02-Apr-2018 ਅੰਮ੍ਰਿਤਸਰ

ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਵਿਚੋਂ 38 ਦੀਆਂ ਮ੍ਰਿਤਕ ਦੇਹਾਂ ਅੱਜ ਸਥਾਨਕ ਗੁਰੂ ਰਾਮ ਦਾਸ ਹਵਾਈ ਅੱਡੇ 'ਤੇ ਪਹੁੰਚ ਗਈਆਂ। ਵਿਦੇਸ਼ ਰਾਜ ਮੰਤਰੀ ਸ੍ਰੀ ਵੀ. ਕੇ. ਸਿੰਘ ਇਰਾਕ ਤੋਂ ਹਵਾਈ ਫੌਜ ਦੇ ਜਹਾਜ਼ ਵਿਚ ਇਹ ਮ੍ਰਿਤਕ ਸਰੀਰ ਲੈ ਕੇ ਸਿੱਧੇ ਅੰਮ੍ਰਿਤਸਰ ਪੁਹੰਚੇ। ਜਿੱਥੇ ਪੰਜਾਬ ਸਰਕਾਰ ਦੀ ਤਰਫੋਂ...

 

ਲੋਕਤੰਤਰ ਦੇ ਖ਼ੂਨ ਨਾਲ ਲੱਥ-ਪੱਥ ਹੈ ਕਾਂਗਰਸ ਵੱਲੋਂ ਲੁੱਟੀ ਗਈ 'ਜਿੱਤ' -ਭਗਵੰਤ ਮਾਨ

27-Feb-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਪੰਜਾਬ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਲੋਕਤੰਤਰ ਦੀ ਹਤਿਆਰੀ ਸਰਕਾਰ ਕਰਾਰ ਦਿੰਦੇ ਹੋਏ ਕਿਹਾ ਲੁਧਿਆਣਾ ਨਗਰ ਨਿਗਮ ਦੀਆਂ ਚੋਣ 'ਚ ਕਾਂਗਰਸ ਦੀ 'ਜਿੱਤ' ਲੋਕਤੰਤਰ ਦੇ ਖ਼ੂਨ ਨਾਲ ਲੱਥ-ਪੱਥ ਹੈ।ਭਗਵੰਤ ਮਾਨ ਅੱਜ ਇੱਥੇ ਪ੍ਰੈੱਸ ਕਲੱਬ 'ਚ ਗ਼ਰੀਬ ਪਰ ਹੋਣਹਾਰ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD