Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

 


show all

 

ਵਿਨੀਤ ਵਰਮਾ ਦੀ ਪਹਿਲਕਦਮੀ ਨਾਲ ਫੇਸ 3ਬੀ2, ਮੋਹਾਲੀ ਦੀ ਮਾਰਕੀਟ ਵਿੱਚ ਅਣਅਧਿਕਾਰਤ ਰੇਹੜੀਆਂ–ਫੜੀਆਂ ਵਿਰੁੱਧ ਦੁਕਾਨਦਾਰਾਂ ਦਾ ਧਰਨਾ ਖਤਮ

25-Dec-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਨੀਤ ਵਰਮਾ ਨੇ ਅੱਜ ਫੇਸ 3ਬੀ2, ਮੋਹਾਲੀ ਦੀ ਮਾਰਕੀਟ ਵਿੱਚ ਪਾਰਕਿੰਗ ਏਰੀਆ ਅੰਦਰ ਅਣਅਧਿਕਾਰਤ ਤੌਰ ’ਤੇ ਲੱਗ ਰਹੀਆਂ ਰੇਹੜੀਆਂ–ਫੜੀਆਂ ਦੇ ਖਿਲਾਫ ਦੁਕਾਨਦਾਰਾਂ ਵੱਲੋਂ ਲਗਾਏ ਜਾ ਰਹੇ ਧਰਨੇ ਵਾਲੇ ਸਥਾਨ ’ਤੇ ਪਹੁੰਚ, ਧਰਨਾ ਦੇ ਰਹੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਸਥਿਤੀ...

 

ਅਨਿਲ ਠਾਕੁਰ ਨੇ ਐੱਸ.ਏ ਐੱਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

27-Oct-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੋਹਾਲੀ ਦੇ ਐਕਸਾਈਜ਼ ਭਵਨ ਵਿਖੇ ਮੀਟਿੰਗ ਕਰਕੇ ਉਨ੍ਹਾਂ ਦੀਆਂ...

 

ਵਿਨੀਤ ਵਰਮਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਚਾਰੂ, ਵਪਾਰੀ-ਪੱਖੀ ਵਾਤਾਵਰਣ ਦਾ ਭਰੋਸਾ ਦਿੱਤਾ

16-Oct-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ, ਸ਼੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ ਇੱਕ ਸੁਚਾਰੂ, ਸੁਰੱਖਿਅਤ ਅਤੇ ਵਪਾਰੀ-ਪੱਖੀ ਵਾਤਾਵਰਣ ਦਾ ਭਰੋਸਾ ਦਿੱਤਾ। ਪੀ ਐਸ ਟੀ ਸੀ ਐਲ ਗੈਸਟ ਹਾਊਸ, ਮੋਹਾਲੀ ਵਿਖੇ...

 

ਵਨੀਤ ਵਰਮਾ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਨਅਤਕਾਰਾਂ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ

12-Sep-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੱਜ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਮੋਹਾਲੀ ਦੀਆਂ ਵੱਖ-ਵੱਖ ਮਾਰਕਿਟਾਂ ਦੇ ਪ੍ਰਧਾਨ, ਵਪਾਰ ਮੰਡਲ ਦੇ ਪ੍ਰਧਾਨ, ਇੰਡਸਟਰੀ ਐਸੋਸ਼ੀਏਸ਼ਨ ਦੀਆਂ ਮੁਸ਼ਕਿਲਾਂ ਜਾਣਨ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ...

 

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ

08-Aug-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਫੇਜ਼ 11 ਅਤੇ ਫੇਜ਼ 10 ਦੇ ਵਪਾਰੀਆਂ ਅਤੇ ਨਿਵਾਸੀਆਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਮੌਕੇ...

 

ਵਿਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

23-Jun-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਵੱਲੋਂ ਮੋਹਾਲੀ ਨਾਲ ਸਬੰਧਤ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਸਥਾਨਕ ਮੁੱਦਿਆਂ ਨੂੰ ਨਗਰ ਨਿਗਮ ਰਾਹੀਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਧੰਨਵਾਦ ਵਜੋਂ ਅੱਜ ਇਨ੍ਹਾਂ ਸੰਸਥਾਂਵਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਨ੍ਹਾਂ ’ਚ ਫੇਜ਼ 5 ਮਾਰਕੀਟ...

 

ਵਨੀਤ ਵਰਮਾ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਨਅਤਕਾਰਾਂ, ਆਰ.ਡਬਲਯੂ.ਏਜ਼ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

23-May-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੱਜ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ, ਸਨਅਤਕਾਰਾਂ, ਆਰ.ਡਬਲਯੂ.ਏ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦੀ ਅਗਵਾਈ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਸਬੰਧ ਵਿੱਚ ਸੁਖਜੀਤ ਸਿੰਘ ਡਿਪਟੀ ਚੀਫ਼ ਇੰਜੀਨੀਅਰ, ਮੋਹਾਲੀ ਸਰਕਲ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ...

 

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

30-Apr-2025 ਐਸ.ਏ.ਐਸ ਨਗਰ

ਅੱਜ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਮੋਹਾਲੀ ਦੀਆਂ ਵੱਖ-ਵੱਖ ਮਾਰਕਿਟਾਂ ਦੇ ਪ੍ਰਧਾਨ, ਵਪਾਰ ਮੰਡਲ ਦੇ ਪ੍ਰਧਾਨ, ਇੰਡਸਟਰੀ ਐਸੋਸ਼ੀਏਸ਼ਨ ਦੀਆਂ ਮੁਸ਼ਕਿਲਾਂ ਜਾਣਨ ਸਬੰਧੀ ਮੀਟਿੰਗ ਮੋਹਾਲੀ ਦੇ ਕਾਰਪੋਰੇਸ਼ਨ ਦਫਤਰ ਵਿਚ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਦੀ ਹਾਜ਼ਰੀ ਵਿੱਚ ਹੋਈ।ਇਸ ਮੀਟਿੰਗ ਵਿੱਚ...

 

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

15-Apr-2025 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਾ.ਬਲਬੀਰ ਸਿੰਘ ਦੇ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਈ...

 

ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਿਨੀਤ ਵਰਮਾ ਵੱਲੋਂ ਗਮਾਡਾ ਅਧਿਕਾਰੀਆਂ ਨਾਲ ਮੀਟਿੰਗ

22-Jan-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਫ਼ੇਸ 7 ਤੋਂ 11 ਤੱਕ ਚੌੜੀ ਹੋ ਰਹੀ ਸੜ੍ਹਕ ਕਾਰਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਗਮਾਡਾ ਦੇ ਅਧਿਕਾਰੀਆਂ ਨਾਲ 11 ਫ਼ੇਸ ਵਿਖੇ ਚੱਲ ਰਹੇ ਕੰਮ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਸਰਕਾਰ ਵੱਲੋਂ...

 

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਸਰਸ ਮੇਲੇ ਦਾ ਦੌਰਾ

25-Oct-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਅਜੀਵਿਕਾ ਮਿਸ਼ਨ ਤਹਿਤ ਸੈਕਟਰ 88, ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਪਣੀਆਂ...

 

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੇ ਦਖਲ ਨੇ ਅਨੀਤਾ ਨੂੰ ਨਕਲੀ ਪੈਰ ਲਗਵਾਉਣ ਵਿੱਚ ਮਦਦ ਕੀਤੀ

12-Oct-2024 ਐਸ.ਏ.ਐਸ.ਨਗਰ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦਾ ਦਖਲ ਆਖਰਕਾਰ ਅਨੀਤਾ ਲਈ ਆਪਣਾ ਸੱਜਾ ਟ੍ਰਾਂਸ ਫੈਮੋਰਲ ਪ੍ਰੋਸਥੇਸਿਸ (ਨਕਲੀ ਅੰਗ) ਲਗਵਾਉਣ ਵਿੱਚ ਮਦਦਗਾਰ ਸਾਬਤ ਹੋਇਆ, ਜਿਸ ਲਈ ਉਹ ਲੰਬੇ ਸਮੇਂ ਤੋਂ ਉਡੀਕ ਕਰ ਰਹੀ ਸੀ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਵਿਨੀਤ ਵਰਮਾ ਨੇ ਦੱਸਿਆ ਕਿ ਅਨੀਤਾ (ਰਾਕੇਸ਼ ਕੁਮਾਰ, ਈ ਐੱਸ...

 

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

08-Oct-2024 ਐਸ.ਏ.ਐਸ. ਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ...

 

ਮਾਨ ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਵਿਨੀਤ ਵਰਮਾ

01-Oct-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਪਾਰੀਆਂ ਲਈ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਸਮਰਪਿਤ ਹੈ। ਅੱਜ ਮੋਹਾਲੀ ਵਿਉਪਾਰ ਮੰਡਲ ਅਤੇ ਮੋਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ...

 

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

03-Sep-2024 ਐਸ.ਏ.ਐਸ.ਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ...

 

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਮਸਨੂਈ ਅੰਗ, ਟ੍ਰਾਈਸਾਈਕਲਜ਼, ਵ੍ਹੀਲਚੇਅਰਜ਼ ਸਮੇਤ ਵੱਖੋ-ਵੱਖ ਸਮੱਗਰੀ ਦੇਣ ਲਈ ਅਸੈਸਮੈਂਟ ਕੈਂਪ

16-Jul-2024 ਐਸ.ਏ.ਐਸ.ਨਗਰ

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਜਿਥੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਦਿਵਿਆਂਗ ਵਿਅਕਤੀਆਂ ਨੂੰ ਮਸਨੂਈ ਅੰਗ ਲਗਵਾ ਕੇ ਚੰਗੇਰਾ ਜੀਵਨ ਜਿਉਣ ਦੇ ਕਾਬਲ ਬਣਾਉਣ ਲਈ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਵਸਤਾਂ/ਉਪਕਰਨ ਵੰਡਣ ਲਈ ਵੀ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਦੀ ਲੜੀ ਤਹਿਤ ਅੱਜ ਪਹਿਲਾ...

 

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ

28-Jun-2024 ਐਸ.ਏ.ਐਸ.ਨਗਰ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ, ਕਿਸੇ ਨੂੰ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।...

 

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

13-Jun-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼...

 

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

07-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD