ਯਾਦਵਿੰਦਰਾ ਪਬਲਿਕ ਸਕੂਲ ਮੁਹਾਲੀ ਨੇ ਇੱਥੇ ਵਾਈਪੀਐਸ, ਮੁਹਾਲੀ ਕਿ੍ਰਕਟ ਗਰਾਊਂਡ ਵਿੱਚ ਕਰਵਾਏ ਗਏ 5ਵੇਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕਿ੍ਰਕਟ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ।ਇੱਕ ਅਹਿਮ ਤੇ ਫੈਸਲਾਕੁੰਨ ਮੈਚ ਵਿੱਚ, ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 20 ਓਵਰਾਂ ਵਿੱਚ...