Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਜੀਤ ਸਿੰਘ ਸਿੱਧੂ ਦ ਐਸ ਏ ਐਸ ਨਗਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਬਣੇ

5 Dariya News

5 Dariya News

5 Dariya News

ਐਸ ਏ ਐਸ ਨਗਰ , 28 Feb 2020

Last updated on: Feb 28, 2020, 00:00 IST

ਦ ਐਸ ਏ ਐਸ ਨਗਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਅੱਜ ਇੱਥੇ ਇੱਕ ਮੀਟਿੰਗ ਹੋਈ। ਇਸ ਦੌਰਾਨ ਚੁਣੇ ਹੋਏ ਡਾਇਰੈਕਟਰ ਅਮਰਜੀਤ ਸਿੰਘ ਸਿੱਧੂ, ਉਦੇਵੀਰ ਸਿੰਘ ਢਿੱਲੋਂ, ਕੁਲਦੀਪ ਸਿੰਘ, ਤਰਨਜੀਤ ਸਿੰਘ, ਲਖਬੀਰ ਸਿੰਘ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਹਰਿੰਦਰ ਸਿੰਘ, ਨੰਦੀ ਪਾਲ ਬਾਂਸਲ ਤੋਂ ਇਲਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਐਸ ਏ ਐਸ ਨਗਰ, ਏਪੀਐਸ ਘੁੰਮਣ ਡੀਜੀਐਮ ਪੰਜਾਬ ਰਾਜ ਸਹਿਕਾਰੀ ਬੈਂਕ, ਪ੍ਰਬੰਧਕੀ ਨਿਰਦੇਸ਼ਕ ਭਾਸਕਰ ਕਟਾਰੀਆ ਅਤੇ ਪ੍ਰਗਤੀ ਜੱਗਾ ਜ਼ਿਲਾ ਮੈਨੇਜਰ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਅਮਰਜੀਤ ਸਿੰਘ ਸਿੱਧੂ ਦੇ ਨਾਂ ਨੂੰ ਚੇਅਰਮੈਨ ਦੇ ਅਹੁਦੇ ਲਈ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਪੇਸ਼ ਕੀਤਾ ਗਿਆ ਜਿਸਦੀ ਤਾਈਦ ਤਰਨਜੀਤ ਸਿੰਘ ਡਾਇਰੈਕਟਰ ਨੇ ਕੀਤੀ। ਇਸ ਮੌਕੇ ਸ੍ਰੀ ਉਦੇਵੀਰ ਸਿੰਘ ਢਿੱਲੋਂ ਦਾ ਨਾਂ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਵਿੱਚ ਜਿਲੇ ਦੇ ਨੁਮਾਇੰਦੇ ਵਜੋਂ ਸ੍ਰੀ ਲਖਬੀਰ ਸਿੰਘ ਨੇ ਪੇਸ਼ ਕੀਤਾ ਜਿਸਦੀ ਤਾਈਦ ਸ੍ਰੀ ਕੁਲਦੀਪ ਸਿੰਘ ਨੇ ਕੀਤੀ। 

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD