Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸਵਾਮੀ ਦੇਵੀ ਦਯਾਜੀ ਮਹਾਰਾਜ ਦੀ 100ਵੀਂ ਬਰਸੀ 'ਤੇ ਵਿਸ਼ਾਲ ਯੋਗ ਸਮਾਗਮ

Web Admin

Web Admin

5 Dariya News

ਮਨੀਮਾਜਰਾ , 01 Mar 2020

ਮਨੀਮਾਜਰਾ ਸਥਿੱਤ ਸ਼ਿਵਾਲਿਕ ਇਨਕਲੇਵ 'ਚ ਗੁਰੂਦੇਵ ਸਵਾਮੀ ਦੇਵੀ ਦਯਾਜੀ ਮਹਾਰਾਜ ਦੀ 100ਵੀਂ ਬਰਸੀ ਬਹੁਤ ਹੀ ਧੂਮ ਧਾਮ ਨਾਲ ਮਨਾਈ ਗਈ। ਦੋ ਰੋਜਾ ਯੋਗ ਸਮਾਗਮ 29 ਅਤੇ 1 ਮਾਰਚ ਨੂੰ ਆਯੋਜਿਤ ਕੀਤਾ ਗਿਆ। ਜਿਸ 'ਚ ਸ਼ਰੀਰਕ, ਮਾਨਸਿਕ, ਭਾਵਨਾਤਮਕ ਅਤੇ ਅਧਿਆਤਮਕ ਰੂਪ ਨਾਲ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਸਮਾਗਮ 'ਚ ਗੁਰੂ ਰਾਮ ਲਾਲਜੀ ਅਤੇ ਪ੍ਰਭੂ ਮੂਲਖ ਰਾਜ ਜੀ ਮਹਾਰਾਜ ਦਾ ਗੁਣਗਾਣ ਹੋਇਆ। ਇਸ ਯੋਗ ਸਮਾਗਮ 'ਚ ਚੰਡੀਗੜ੍ਹ ਸਹਿਤ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਦੀਆਂ ਸਭਾਵਾਂ ਤੋਂ ਵੱਡੀ ਗਿਣਤੀ 'ਚ ਭਗਤਾਂ ਨੇ ਭਾਗ ਲਿਆ।ਇਸ ਸਮਾਗਮ 'ਚ ਮੋਤੀਆ ਗਰੁੱਪ ਦੇ ਡਾਇਰੈਕਟਰ ਐਲਸੀ ਮਿੱਤਲ ਸ਼ਾਮਲ ਹੋਏ, ਜਿਨ੍ਹਾਂ ਨੇ ਸੂਤਰ ਨੀਤੀ, ਜਲਕ੍ਰਿਆ ਅਤੇ ਜਲਪਾਨ ਕ੍ਰਿਆ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ 'ਚ ਕਰਨਾਲ ਆਸ਼ਰਮ ਦੀ ਯੋਗ ਆਚਾਰਿਆ ਦੇਮੰਤੀ ਸ਼ਰਮਾ ਨੇ ਮੌਜ਼ੂਦ ਲੋਕਾਂ ਨੂੰ ਧਿਆਨ, ਪ੍ਰਣਾਯਾਮ ਅਤੇ ਗੁਰੂਜੀ ਦੇ ਬਾਰੇ 'ਚ ਦੱਸਿਆ।ਮੋਤੀਆ ਗਰੁੱਪ ਦੇ ਡਾਇਰੈਕਟਰ ਐਲਸੀ ਮਿੱਤਲ ਨੇ ਕਿਹਾ, ਸਵਾਮੀ ਦੇਵੀ ਦਯਾਜੀ ਮਹਾਰਾਜ ਦੀ 100ਵੀਂ ਬਰਸੀ ਦੇ ਮੌਕੇ ਯੋਗ ਸਮਾਗਮ 'ਚ ਭਾਗ ਲੈ ਕੇ ਬਹੁਤ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ। ਅਜਿਹੇ ਯੋਗ ਸਮਾਗਮਾਂ ਦੇ ਮਾਧਿਅਮ ਨਾਲ ਲੋਕਾਂ ਨੂੰ ਯੋਗ ਨਾਲ ਜੋੜਨਾਂ ਬਹੁਤ ਹੀ ਜ਼ਰੂਰੀ ਹੈ। 

ਅੱਜ ਦੀ ਭੱਜ ਦੌੜ੍ਹ ਭਰੀ ਜੀਵਨਸ਼ੈਲੀ ਦੇ ਕਾਰਨ ਲੋਕ ਆਪਣੇ ਸਰੀਰ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ। ਇਹ ਸਮਾਗਮ ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਲਈ ਕੀਤਾ ਗਿਆ ਸੀ ਜਿਹੜੇ ਭੱਜ ਨੱਠ ਭਰੀ ਜ਼ਿੰਦਗੀ ਦੇ ਕਾਰਨ ਆਪਣੀ ਸਿਹਤ ਦਾ ਧਿਆਨ ਨਹੀਂ ਰੱਖ ਪਾਉਂਦੇ।ਦੱਸ ਦੇਈਏ ਕਿ ਇਸ ਪ੍ਰੋਗਰਾਮ 'ਚ ਮੁਕੇਸ਼ ਦੀਵਾਨ, ਦੀਪਕ ਗਰਗ ਅਤੇ ਰਾਜੀਵ ਤਨੇਜਾ ਨੇ ਭਜਨਾਂ ਨਾਲ ਭਗਤਾਂ ਨੂੰ ਮੰਤਰ ਮੁਗਧ ਕੀਤਾ। ਭਗਤ ਵੀ ਭਜਨਾਂ ਦਾ ਆਨੰਦ ਮਾਣਦੇ ਨਜ਼ਰ ਆਏ। ਨਾਲ ਹੀ ਇਸ ਯੋਗ ਪ੍ਰਦਰਸ਼ਨੀ 'ਚ ਮਦਨ ਲਾਲ ਜਿੰਦਲ, ਅਮਰੀਕ ਸਿੰਘ, ਬਲਦੇਵ ਰਾਜ ਆਹੂਜਾ, ਸੁਰਿੰਦਰ ਸ਼ਰਮਾ, ਸੁਮਿਤ ਕਸ਼ਿਅਪ, ਰਾਜ ਕੁਮਾਰ ਗਰਗ ਅਤੇ ਚੰਡੀਗੜ੍ਹ ਦੇ ਹੋਰ ਯੋਗੀਆਂ ਨੇ ਵਿਭਿੰਨ ਯੋਗ ਆਸਣ ਕੀਤੇ। ਇਸ ਮੌਕੇ 'ਤੇ ਮੁੱਖ ਬੁਲਾਰੇ ਅਤੇ ਮੁੱਖ ਮਹਿਮਾਨ ਹਰਿਆਣਾ ਯੋਗ ਫੈਡਰੇਸ਼ਨ ਦੇ ਪ੍ਰੈਜੀਡੈਂਟ ਰਜਿੰਦਰ ਕੁਮਾਰ ਵਿਜ ਨੇ ਲੋਕਾਂ ਨੂੰ ਜੀਵਨ 'ਚ ਯੋਗ ਦੀ ਅਹਿਮੀਅਤ ਦੇ ਬਾਰੇ 'ਚ ਦੱਸਿਆ ਅਤੇ ਰੋਜ਼ਾਨਾ ਯੋਗ ਕਰਨ ਦਾ ਸੰਦੇਸ਼ ਦਿੱਤਾ।ਇਸ ਮਹੱਤਵਪੂਰਣ ਮੌਕੇ 'ਤੇ ਯੋਗ ਪ੍ਰਤੀਭਾਗੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਜਿਸ 'ਚ ਆਚਾਰਿਆ ਜਸਰਾਜ, ਐਸ ਕੇ ਗੋਇਲ, ਆਰ ਐਲ ਸ਼ਰਮਾ ਅਤੇ ਧਰਮਿੰਦਰ ਅਬਰੋਲ ਸ਼ਾਮਲ ਸਨ। ਯੋਗ ਪ੍ਰਦਰਸ਼ਨੀ ਦਾ ਸੰਚਾਲਨ ਸੁਨੀਲ ਕੁਮਾਰ ਗੋਇਲ ਨੇ ਕੀਤਾ।ਪ੍ਰੋਗਰਾਮ ਦੇ ਅੰਤ 'ਚ ਵਿਸ਼ਾਲ ਭੰਡਾਰੇ ਦਾ ਵੀ ਆਯੋਜਨ ਕੀਤਾ ਗਿਆ ਜਿਸ 'ਚ ਭਗਤਾਂ ਨੇ ਲੰਗਰ ਛਕਿਆ। ਦਿਵਿਯਾ ਯੋਗ ਮੰਦਰ 'ਚ ਕਈ ਦਹਾਕਿਆਂ ਤੋਂ ਨਿਰੰਤਰ ਮੁਫਤ 'ਚ ਯੋਗ ਸਿਖਾਇਆ ਜਾ ਰਿਹਾ ਹੈ।

 

Tags: Mix India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD