Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

`ਬੇਟੀ ਬਚਾਓ, ਬੇਟੀ ਪੜਾਓ` ਸਕੀਮ ਤਹਿਤ ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਕਿੱਟਾਂ ਦੇ ਕੇ ਕੀਤਾ ਗਿਆ ਸਨਮਾਨਿਤ

“ਘਰ ਦੀ ਪਹਿਚਾਣ ਬੇਟੀ ਦੇ ਨਾਮ” ਤਹਿਤ ਉਹਨਾਂ ਦੇ ਘਰਾਂ ‘ਤੇ ਬੇਟੀ ਦੇ ਨਾਮ ਦੀ ਨੇਮ ਪਲੇਟ ਲਾ ਕੇ ਲੜਕੀਆਂ ਨੂੰ ਵੱਧ ਅਧਿਕਾਰ ਦੇਣ ਦਾ ਕੀਤਾ ਯੋਗ ਉਪਰਾਲਾ

5 Dariya News

5 Dariya News

5 Dariya News

ਤਰਨ ਤਾਰਨ , 03 Mar 2020

Last updated on: Mar 03, 2020, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਦੀ ਸੁਚੱਜੀ ਅਗਵਾਈ ਹੇਠ ਪਿੰਡ ਪੱਧਰੀ ਕਲਾਂ ਵਿਖੇ `ਬੇਟੀ ਬਚਾਓ ਬੇਟੀ ਪੜਾਓ` ਸਕੀਮ ਤਹਿਤ ਵਿਸ਼ੇਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ `ਬੇਟੀ ਬਚਾਓ, ਬੇਟੀ ਪੜਾਓ` ਸਕੀਮ ਤਹਿਤ ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀ ਹੋਤਰੀ, ਐਸ. ਡੀ. ਐਮ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜ, ਜਿਲ੍ਹਾ ਪ੍ਰੋਗਰਾਮ ਅਫਸਰ ਸ. ਮਨਜਿੰਦਰ ਸਿੰਘ, ਬੀ. ਡੀ. ਪੀ. ਓ., ਸ. ਪ੍ਰਗਟ ਸਿੰਘ, ਡੀ. ਐਫ. ਐਸ. ਸੀ ਜਸਜੀਤ ਕੋਰ, ਡਿਪਟੀ ਡੀ. ਈ. ਓ. ਸ੍ਰੀਮਤੀ ਰਜਿੰਦਰ ਕੋਰ ‘ਤੇ ਹੋਰ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ “ਘਰ ਦੀ ਪਹਿਚਾਣ ਬੇਟੀ ਦੇ ਨਾਮ” ਤਹਿਤ ਉਹਨਾਂ ਦੇ ਘਰਾਂ ‘ਤੇ ਬੇਟੀ ਦੇ ਨਾਮ ਦੀ ਨੇਮ ਪਲੇਟ ਲਾ ਕੇ ਲੜਕੀਆਂ ਨੂੰ ਵੱਧ ਅਧਿਕਾਰ ਦੇਣ ਦਾ ਯੋਗ ਉਪਰਾਲਾ ਕੀਤਾ ਗਿਆ।ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਕੋਈ ਵੀ ਬੱਚੀ ਪੜਨ ਤੋਂ ਵਾਂਝੀ ਨਹੀ ਰਹਿਣੀ ਚਾਹੀਦੀ ਕਿਉਂਕਿ ਲੜਕੀ ਹੀ ਸਮਾਜ ਦੀ ਨੀਂਹ ਹੈ ਤੇ ਪੜ ਲਿਖ ਕੇ ਵਧੀਆ ਸਮਾਜ ਸਿਰਜ ਸਕਦੀ ਹੈ।ਸਮਾਗਮ ਦੌਰਾਨ ਨਸ਼ਿਆਂ ਤੋਂ ਨੌਜਵਾਨ ਬੱਚਿਆਂ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਅਧੀਨ ਲੜਕਿਆਂ ਅਤੇ ਲੜਕੀਆਂ ਦੇ ਕਬੱਡੀ ਮੈਚ ਕਰਵਾਏ ਗਏ ਤੇ ਉਹਨਾਂ ਟੀਮਾਂ ਨੂੰ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ ਗਿਆ।ਜੋ ਬੱਚੇ ਨਸ਼ਾ ਛੱਡਣਾ ਚਾਹੁੰਦੇ ਹਨ, ਉਹਨਾਂ ਦੀ ਮੌਕੇ ਤੇ ਰਜਿਸ਼ਟਰੇਸ਼ਨ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਨਸ਼ੇ ਛੱਡ ਕੇ ਆਮ ਜਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਬੱਚਿਆਂ ਦੇ ਨਸ਼ੇ ਨੂੰ ਨਾ ਛੁਪਾਉਣ ਬਲਕਿ ਉਹਨਾਂ ਦਾ ਇਲਾਜ ਕਰਵਾਇਆ ਤਾਂ ਜੋ ਉਹ ਬੱਚੇ ਵੀ ਖੁਸ਼ਹਾਲ ਜਿੰਦਗੀ ਜੀਅ ਸਕਣ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD